Author: फतेह लाइव • एडिटर
ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਸਿੱਖਾਂ ਤੋਂ ਸੁਪਰੀਮ ਕੋਰਟ ਵੱਲੋਂ ਇਸ ਕਤਲੇਆਮ ਦੌਰਾਨ ਆਪਣੀ ਅੱਖਾਂ ਬੰਦ ਕਰਕੇ ਰੱਖਣ ਲਈ ਮੁਆਫ਼ੀ ਮੰਗਣ: ਜੀਕੇ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਸਜੀਪੀਸੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ ਇਕ ਭਰਵੀਂ ਪ੍ਰੈਸ ਕੋਨਫਰੰਸ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਸਿਆ ਕਿ ਇਸ ਵਾਰ ਐਸਜੀਪੀਸੀ ਦੇ ਪ੍ਰਧਾਨ ਦੀਆਂ ਚੋਣਾਂ ਅੰਦਰ ਦਿੱਲੀ ਤੋਂ ਚਲਿਆ ਕੂੜ ਪ੍ਰਚਾਰ ਅੰਮ੍ਰਿਤਸਰ ਤਕ ਪਹੁੰਚ ਗਿਆ ਤੇ ਸਰਕਾਰ ਵਲੋਂ ਲਗਾਏ ਗਏ ਜ਼ੋਰ ਦੇ ਬਾਵਜੂਦ ਜਿਸ ਤਰ੍ਹਾਂ ਸਰਦਾਰ ਹਰਚਰਨ ਸਿੰਘ ਧਾਮੀ ਜੀ ਨੇ ਜਿੱਤ ਪ੍ਰਾਪਤ ਕੀਤੀ ਹੈ ਓਹ ਬੇਮਿਸਾਲ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਵੰਬਰ 1984 ਵਿੱਚ ਇੰਡੀਆ ਭਰ ਵਿੱਚ ਵਾਪਰੀ ਸਿੱਖ ਨਸਲਕੁਸ਼ੀ ਦੀ 40ਵੀਂ ਵਰੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇੱਕ ਗੁਰਮਤਿ ਸਮਾਗਮ ਗੁਰਦੁਆਰਾ ਥੜਾ ਸਾਹਿਬ, ਇਆਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੌਕੇ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਛਾਪੀ ਜਾ ਰਹੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ” ਨਾਮੀ ਪੁਸਤਕ ਲੜੀ ਤਹਿਤ ਦੂਜੀ ਕਿਤਾਬ ਜਾਰੀ ਕੀਤੀ ਗਈ। ਇਹ ਕਿਤਾਬ ਨੌਜਵਾਨ ਸਿੱਖ ਲੇਖਕਾਂ ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਵੱਲੋਂ ਲਿਖੀ ਗਈ ਹੈ। ਸਮਾਗਮ ਦੀ ਸ਼ੁਰੂਆਤ ਮੌਕੇ ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ ਦੇ ਪਰਿਵਾਰ ਵੱਲੋਂ ਘੱਲੂਘਾਰਾ ਜੂਨ 1984 ਅਤੇ ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ ਕੀਤੇ ਗਏ ਸ੍ਰੀ ਗੁਰੂ ਗ੍ਰੰਥ…
ਸ਼੍ਰੋਮਣੀ ਕਮੇਟੀ ਨੇ 10 ਲੱਖ ਰੁਪਏ ਦੀ ਮਦਦ ਦਾ ਕੀਤਾ ਐਲਾਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਜਿੱਥੇ ਸਿੱਖ ਕਤਲੇਆਮ ਪੀੜਿਤ ਵਿਧਵਾਵਾਂ ਰਹਿਦੀਆਂ ਹਨ, ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਦੌਰਾਨ ਉਘੇ ਰਾਗੀ ਸਿੰਘਾਂ ਅਤੇ ਕਥਾਵਾਚਕਾ ਵਲੋਂ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਗੁਰਬਾਣੀ ਅਤੇ ਕਤਲੇਆਮ ਬਾਰੇ ਦਸਿਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੀ ਇਸ ਮੌਕੇ ਸ਼ਾਮਲ ਹੋਏ। ਧਾਮੀ ਨੇ ਮ੍ਰਿਤਕਾਂ ਨੂੰ ਸਰਧਾ ਦੇ ਫੁੱਲ ਭੇਟ ਕਰਦਿਆਂ…
सेंट्रल सिख स्त्री सत्संग के आयोजन की खूब हुई तारीफ, अल्पसंख्यक आयोग के उपाध्यक्ष समेत कई सम्मानित फतेह लाइव, रिपोर्टर. धन धन माता साहेब कौर, जो खालसे दी मां। धन धन भागो सिंहणी जिनें मारे दुश्मन थां… धन गुरु, ते धन गुरु दा खालसा, जिदी मीठी-मीठी छाँ…। जमशेदपुर की चर्चित इतिहासकार बीबी सतवंत कौर रविवार को इस कविता के जरिये संगत को खालसे की माता साहेब कौर के रूहानी इतिहास से अवगत करा रही थी. यह आयोजन सेंट्रल सिख स्त्री सत्संग सभा के बैनर तले बिष्टुपुर जी टाउन गुरुद्वारा में आयोजित किया गया था. यहां सतवंत कौर ने गुरवाणी के…
फतेह लाइव के 1.33 करोड़ घोटाले का पर्दाफाश किये जाने के बाद डीएमसी हुए अलर्ट चरणजीत सिंह. झारखंड के जमशेदपुर में स्थित मानगो नगर निगम का गठन ही मानो जनता की गाढ़ी कमाई का दुरूपयोग करने और सरकार को चूना लगाने के लिए किया गया है. यही कारण है कि यहां अधिकारियों की मिलीभगत से घोटाले की परत दर परत खुल रही है. अभी पिछले दिनों ही 15वें वित्त आयोग की 1.33 करोड़ की राशि का घोटाला सामने आया था. यह मामला ठंडा ही नहीं हुआ है. डीसी के आदेश पर इसकी जांच चल रही है. जांच को प्रभावित करने…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ ਅੰਦਰ 1 ਨਵੰਬਰ ਤੋ ਲੈਕੇ 3 ਨਵੰਬਰ ਤੱਕ ਮਰਹੂਮ ਰਾਜੀਵ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਦਿੱਲੀ, ਕਾਨਪੁਰ, ਬਕਾਰੋ ਆਦਿ ਹੋਰ ਵੱਡੇ ਸਹਿਰਾਂ ਵਿਚ ਡੂੰਘੀ ਸਾਜਿਸ ਤਹਿਤ ਸਿੱਖ ਕੌਮ ਦਾ ਅਤਿ ਬੇਰਹਿਮੀ, ਨਾਲ ਕਤਲੇਆਮ ਵੀ ਕੀਤਾ ਗਿਆ ਸੀ । 31 ਅਕਤੂਬਰ ਦਾ ਉਹ ਦਿਹਾੜਾ ਸਾਡੇ ਮਹਾਨ ਯੋਧਿਆਂ ਸ਼ਹੀਦ ਬੇਅੰਤ ਸਿੰਘ, ਸ਼ਹੀਦ ਸਤਵੰਤ ਸਿੰਘ, ਸ਼ਹੀਦ ਕੇਹਰ ਸਿੰਘ ਨੇ ਸਿੱਖ ਕੌਮ ਦੀ ਕਾਤਲ ਅਤੇ ਬਲਿਊ ਸਟਾਰ ਦਾ ਹਮਲਾ ਕਰਵਾਉਣ ਵਾਲੀ ਮਰਹੂਮ ਇੰਦਰਾ ਗਾਂਧੀ ਨੂੰ ਉਸਦੇ ਕੀਤੇ ਕੁਕਰਮਾ ਦੀ ਸਜ਼ਾ ਦੇ ਕੇ ਮਹਾਨ ਸ਼ਹਾਦਤਾਂ ਪ੍ਰਾਪਤ ਕੀਤੀਆ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹਰ ਸਾਲ ਦੀ ਤਰ੍ਹਾਂ ਦਿੱਲੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਬਲਜੀਤ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਕੌਮ…
जो मंत्री कोरोना काल में सरकारी मुआवजा मांगे, उसकी मानसिकता को जनता समझें : ललन सिंह जिसकी जमीन खिसकती है, वही नकारात्मक प्रचार करता है बहरागोड़ा में इतना बड़ा फार्महाउस कैसे बना लिया बन्ना नेः सरयू राय भारतीय जनता पार्टी और जनता दल यूनाइटेड में पूर्ण तालमेलः संजय झा फतेह लाइव, रिपोर्टर. केंद्रीय पंचायती राज, पशुपालन, मत्स्य और डेयरी मंत्री ललन सिंह ने शनिवार को कहा कि जिसकी जमीन खिसकती है, वही नकारात्मक प्रचार करता है. जो कांफिडेंट रहता है, वह सकारात्मक प्रचार करता है. उन्होंने यह भी कहा कि कोरोना जैसी महामारी में जमशेदपुर पश्चिमी का विधायक सरकार से…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤ ਦੀ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੇ ਰਾਜ ਦੇ ਨਸ਼ੇ ਵਿੱਚ ਸਿੱਖ ਕੌਮ ਦੇ ਪਰਉਪਕਾਰਾਂ ਨੂੰ ਭੁੱਲਾਕੇ ਤੇ ਸਿੱਖਾਂ ਦੀ ਨਸਲਕੁਸ਼ੀ ਕਰਨ ਲਈ ਸ਼੍ਰੀ ਦਰਬਾਰ ਸਾਹਿਬ ਤੇ 38 ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬਾਂ ਤੇ ਫੌਜਾਂ ਚਾੜ ਕਿ ਸ਼੍ਰੀ ਦਰਬਾਰ ਸਾਹਿਬ ਨੂੰ ਗੋਲੀਆਂ ਨਾਲ ਛਲਣੀ ਛਲਣੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਣ ਦੇ ਨਾਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅੰਤ ਸਰੂਪਾਂ ਨੂੰ ਅਗਨ ਭੇਟ ਤੇ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕਰਨ ਦਾ ਬਜੱਰ ਗੁਨਾਹ ਕੀਤਾ ਤੇ ਉਹ ਸੱਤਾ ਦੇ ਹੰਕਾਰ ਵਿਚ ਇਹ ਵੀ ਭੁੱਲ ਗਈ ਸੀ ਕਿ ਸਿੱਖ ਕੌਮ ਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੁੱਜਦੇ ਮੁੱਦਿਆਂ ਦੇ ਸਰਲੀਕਰਨ ਲਈ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਪੁਰਜ਼ੋਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਜਥੇਦਾਰ ਸਾਹਿਬਾਨ ਦੇ ਫੈਸਲਿਆਂ ਨੂੰ ਪ੍ਰਭਾਵਤ ਕਰਨ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਖ਼ਤ ਸਜ਼ਾ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਕਾਰਵਾਈ ਕੀਤੀ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਮੁੱਚਾ ਸਿੱਖ ਜਗਤ ਇਹ ਵੇਖ ਕੇ ਹੈਰਾਨ ਹੈ ਕਿ ਐਡਵੋਕੇਟ…
