Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ’ਨੂਰ ਏ ਪੰਜਾਬੀ’ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਹੋਏ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਹਮੇਸ਼ਾ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬੀ…

Read More

ਕਿਹਾ – ਦੇਸ਼ ਅੰਦਰ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਕਾਰ ਉਤਰਵਾਣੇ, ਦਸਤਾਰਾਂ ਤੇ ਤੰਜ ਕਸਨੇ, ਸੋਸ਼ਲ ਮੀਡੀਆ ਤੇ ਸਿੱਖ ਅਤੇ ਸਿੱਖ ਗੁਰੂਆਂ ਵਿਰੁੱਧ ਕੁਫਰ ਤੋਲਣਾ, ਰੈਲੀਆਂ ਅੰਦਰ ਗੁਰਦੁਆਰਾ ਸਾਹਿਬਾਨਾਂ ਨੂੰ ਨਾਸੂਰ ਦਸਣਾ, ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨ ਤੋੜ ਕੇ ਖੁਰਦ ਬੁਰਦ ਕਰਨੇ, ਇਹ ਸਭ ਚਲ ਰਿਹਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਮਰੀਕਾ ‘ਚ ਸਿੱਖ ਧਰਮ ‘ਤੇ ਦਿੱਤੇ ਨਾਲ ਸਿਆਸੀ ਖਲਬਲੀ ਮਚਾ ਦਿੱਤੀ ਹੈ। ਭਾਜਪਾ ਨੇ ਇਹ ਮੁੱਦਾ ਚੁੱਕਿਆ ਹੈ ਅਤੇ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਵੀ ਗਰਮ ਹੋ ਗਿਆ ਹੈ। ਰਾਹੁਲ ਗਾਂਧੀ ਨੇ ਵਰਜੀਨੀਆ,…

Read More

ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ ਦੀ ਅਪੀਲ ਕੀਤੀ ਹੈ। ਸ. ਧਾਲੀਵਾਲ ਨੇ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਦਾ ਨਾਮ ਸ੍ਰੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਅੰਦਰ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਵੱਡੇ ਪੱਧਰ ਤੇ ਨਾ ਕਰਣ ਨਾਲ ਜਿੱਥੇ ਲੋਕਾਂ ਅੰਦਰ ਸਿੱਖ ਧਰਮ ਬਾਰੇ ਜਾਣਕਾਰੀ ਨਹੀਂ ਪੁੱਜ ਰਹੀ ਹੈ ਓਸ ਲਈ ਮੌਜੂਦਾ ਪ੍ਰਬੰਧਕ ਵੀ ਜਿੰਮੇਵਾਰ ਹਨ ਜੋ ਆਪਣੀ ਜਿੰਮੇਵਾਰੀ ਨੂੰ ਨਿਭਾਉਣ ਵਿਚ ਅਸਫਲ ਹਨ । ਪ੍ਧਾਨ, ਫੇਡਰੇਸ਼ਨ ਆਫ ਜਨਕਪੁਰੀ ਐਂਡ ਹਰੀ ਨਗਰ, ਪ੍ਰਧਾਨ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੋਸਾਇਟੀ ਅਤੇ ਸਮਾਜ ਸੇਵੀ ਲਵਲੀ ਕੋਹਲੀ ਨੇ ਪ੍ਰੈਸ ਨੂੰ ਭੇਜੇ ਬਿਆਨ ਵਿੱਚ ਕਿਹਾ ਕਿ ਦਿੱਲੀ ਕਮੇਟੀ ਵਿੱਚ ਸੁਹਿਰਦ ਧਾਰਮਿਕ ਆਗੂਆਂ ਦੀ ਲੋੜ ਹੈ। ਅਜ ਹਾਲਾਤ ਇਹ ਹਨ ਕਿ ਮੌਜੂਦਾ ਪ੍ਰਬੰਧਕ ਪੰਥ ਦਾ ਪ੍ਰਚਾਰ ਪ੍ਰਸਾਰ ਘੱਟ ਸਰਕਾਰਾਂ ਦੀਆਂ ਚਾਪਲੂਸੀਆਂ ਕਰਕੇ ਓਹਦੇ ਭਾਲਣ…

Read More

फतेह लाइव, रिपोर्टर. झारखंड के डीजीपी अनुराग गुप्ता को गृह मंत्री अमित शाह ने दिल्ली में प्रतीक चिन्ह व प्रशस्ति पत्र देकर सम्मानित किया है. यह सम्मान साईबर अपराध पर नियंत्रण के लिए बने प्रतिबिम्ब एप के द्वारा 1000 साईबर अपराधों पर नियंत्रण के लिए दिया गया है. ये भी पढ़ें : Jamshedpur : टाटानगर के कीर्तनी गुरदीप सिंह निक्कू को मिला विशेष सम्मान, तख्त साहेब पटना में लगातार 5 सालों से कीर्तन की सेवा निभाने पर संगत ने दिया प्यार झारखंड पुलिस के लिए कार्यरत डेटा साइंटिस्ट गुंजन कुमार को भी डीजीपी के साथ मंच पर बुलाया गया. प्रतिबिंब एप…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੱਛਮੀ ਆਸਟ੍ਰੇਲੀਆ ਪੁਲਿਸ ਨੇ 27 ਅਗਸਤ ਨੂੰ ਜਾਣਬੁੱਝ ਕੇ ਗੁਟਕਾ ਸਾਹਿਬ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਇੱਕ 20 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ‘ਤੇ ‘ਨਸਲੀ ਤੌਰ ‘ਤੇ ਪਰੇਸ਼ਾਨ ਕਰਨ ਦੇ ਇਰਾਦੇ ਨਾਲ ਵਿਵਹਾਰ ਕਰਨ’ ਦਾ ਦੋਸ਼ ਲਗਾਇਆ ਗਿਆ ਹੈ ਅਤੇ ਮੰਨਿਆ ਜਾਂਦਾ ਹੈ ਕਿ ਉਸਨੇ ਇਕੱਲੇ ਹੀ ਕੰਮ ਕੀਤਾ ਸੀ। ਇੱਕ ਬਿਆਨ ਵਿੱਚ, ਡਬਲਯੂਏ ਪੁਲਿਸ ਕਮਿਊਨਿਟੀ ਡਿਵੀਜ਼ਨ ਨੇ ਕਿਹਾ, “ਇੱਕ 20 ਸਾਲਾ ਵਿਅਕਤੀ ਨੂੰ ਸਿੱਖ ਧਾਰਮਿਕ ਗ੍ਰੰਥ ਦੀ ਬੇਅਦਬੀ ਦੀ ਇੱਕ ਘਟਨਾ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ ਹੈ, ਜੋ ਮੰਗਲਵਾਰ 27 ਅਗਸਤ 2024 ਨੂੰ ਕੈਨਿੰਗ ਵੇਲ ਗੁਰਦੁਆਰੇ ਦੇ ਬਾਹਰ ਵਾਪਰੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਲਗਾਤਾਰ ਕੋਸ਼ਿਸ਼ਾਂ ਦੇ ਫਲਸਰੂਪ ਰੂਸੀ ਫੌਜ ਨੇ 15 ਭਾਰਤੀ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ, ਜਿਨ੍ਹਾਂ ਨੂੰ ਜਲਦ ਹੀ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਚਾਰ ਪੰਜਾਬ ਦੇ ਹਨ। ਉਨ੍ਹਾਂ ਦੇ ਅੱਜ ਰਾਤ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ। ਡਾ: ਸਾਹਨੀ ਨੇ ਕਿਹਾ ਕਿ ਉਹ ਮਾਰਚ 2024 ਤੋਂ ਰੂਸ ਸਥਿਤ ਭਾਰਤੀ ਦੂਤਾਵਾਸ ਅਤੇ ਨਵੀਂ ਦਿੱਲੀ ਸਥਿਤ ਰੂਸੀ ਦੂਤਾਵਾਸ ਕੋਲ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਆ ਰਹੇ ਹਨ। ਡਾਕਟਰ ਸਾਹਨੀ ਨੇ ਰਾਸ਼ਟਰਪਤੀ ਪੁਤਿਨ ਨਾਲ ਰੂਸ ਦੀ ਆਪਣੀ ਹਾਲੀਆ ਫੇਰੀ ਦੌਰਾਨ ਇਹ ਮੁੱਦਾ ਉਠਾਉਣ ਲਈ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਗੋਪਾਲ ਰਾਏ ਨੇ ਇਹ ਵੀ ਕਿਹਾ ਕਿ ਇਸ ਵਾਰ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ ‘ਤੇ ਪਾਬੰਦੀ ਹੋਵੇਗੀ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਇਹ ਪਾਬੰਦੀ ਅਗਲੇ ਸਾਲ ਜਨਵਰੀ ਤੱਕ ਲਾਗੂ ਰਹੇਗੀ। ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਫੈਡਰੇਸ਼ਨ (ਯੂ.ਕੇ.) ਦੇ ਪ੍ਰਮੁੱਖ ਸਲਾਹਕਾਰ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰ ਰਹੀ ਹੈ ਜਦਕਿ ਯਹੂਦੀ ਵਿਰੋਧੀ, ਇਸਲਾਮੋਫੋਬੀਆ ਅਤੇ ਸਿੱਖ-ਵਿਰੋਧੀ ਨਫ਼ਰਤ ਸਾਰੇ ਨਿੰਦਣਯੋਗ ਹਨ ਅਤੇ ਸਰਕਾਰ ਦੁਆਰਾ ਇਸ ਨੂੰ ਹੱਲ ਕਰਨ ਦੀ ਲੋੜ ਹੈ। ਅੱਜ ਤੱਕ ਫੋਕਸ ਲਗਭਗ ਵਿਸ਼ੇਸ਼ ਤੌਰ ‘ਤੇ ਯਹੂਦੀ ਅਤੇ ਮੁਸਲਿਮ ਭਾਈਚਾਰਿਆਂ ‘ਤੇ ਰਿਹਾ ਹੈ । ਹਾਲਾਂਕਿ, 9/11 ਤੋਂ ਬਾਅਦ ਦੁਨੀਆ ਭਰ ਵਿੱਚ ਸਿੱਖਾਂ ਨੂੰ ‘ਗਲਤੀ ਨਾਲ’ ਨਿਸ਼ਾਨਾ ਬਣਾਉਣ ਦੇ ਬਾਵਜੂਦ, ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਸਰਕਾਰਾਂ ਦੁਆਰਾ ਸਿੱਖ ਵਿਰੋਧੀ ਨਫ਼ਰਤ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਗਿਆ ਹੈ। ਕੀਰ ਸਟਾਰਮਰ,…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖਤ ਸ੍ਰੀ ਪਟਨਾ ਸਾਹਿਬ ਸਾਹਿਬ ਵਿਖ਼ੇ ਬੀਤੇ ਇਕ ਦਿਨ ਪਹਿਲਾਂ ਭਾਜਪਾ ਪ੍ਰਮੁੱਖ ਜੇ ਪੀ ਨੱਡਾ ਦੇ ਆਉਣ ਕਰਕੇ ਤਖਤ ਸਾਹਿਬ ਦੀ ਮਰਿਆਦਾ ਵਿਚ ਵਿਘਨ ਪਾਉਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਵਿਦੇਸ਼ ਅੰਦਰ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦਿਆਂ ਨੂੰ ਡੂੰਘੀ ਠੇਸ ਪੁਜੀ ਹੈ ਅਤੇ ਸਮੂਹ ਤਖਤ ਸਾਹਿਬਾਨਾਂ ਅੰਦਰ ਮੀਡੀਆ ਦੀ ਪਾਬੰਦੀ ਦੇ ਨਾਲ ਤਖਤ ਪਟਨਾ ਸਾਹਿਬ ਜੀ ਦੇ ਮੌਜੂਦਾ ਪ੍ਰਬੰਧਕਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ। ਜਿਕਰਯੋਗ ਹੈ ਕਿ ਜੇ ਪੀ ਨੱਡਾ ਵਲੋਂ ਬਿਹਾਰ ਦੀ ਫੇਰੀ ਦੌਰਾਨ ਤਖਤ ਪਟਨਾ ਸਾਹਿਬ ਵਿਖ਼ੇ ਦਰਸ਼ਨ ਦੀਦਾਰੇ ਕਰਣ ਦਾ ਪ੍ਰੋਗਰਾਮ ਸੀ ਜਿਸ ਦਾ ਓਥੋਂ ਦੀ…

Read More