Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਸੰਘਰਸ਼ੀ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਜੋ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸੰਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਸਨ । ਉਹਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਾਰਨ ਹਵਾਈ ਅੱਡੇ ਦੇ ਸੁਰੱਖਿਆ ਅਮਲੇ ਵੱਲੋਂ ਰੋਕਣਾ ਕਿਸਾਨਾਂ ਪ੍ਰਤੀ ਕੇਂਦਰ ਦੀ ਨਫ਼ਰਤ ਦਾ ਪ੍ਰਗਟਾਵਾ ਤੇ ਹੈ ਹੀ ਨਾਲ ਹੀ ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਵੀ ਕੇਂਦਰ ਦਾ ਹਮਲਾ ਹੈ । ਕੀ ਹੁਣ ਅੰਮ੍ਰਿਤਧਾਰੀ ਗੁਰਸਿੱਖ ਦੇਸ਼ ਵਿੱਚ ਆਪਣੇ ਧਾਰਮਿਕ ਅਕੀਦੇ ਦੇ ਕਾਇਮ ਰਹਿ ਕੇ ਵਿਚਰ ਨਹੀ ਸਕਦੇ ? ਕੀ ਇਹ ਸਿੱਖਾਂ ਪ੍ਰਤੀ ਨਸਲੀ ਅਪਰਾਧ ਨਹੀਂ ? ਸ਼੍ਰੋਮਣੀ ਅਕਾਲੀ ਦਲ ਦੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਹਿਮਾਚਲ ਦੀ ਐਮ.ਪੀ ਕੰਗਣਾ ਰਣੌਤ ਦੇ ਮਨ-ਆਤਮਾ ਵਿਚ ਸਰਬੱਤ ਦਾ ਭਲਾ ਮੰਗਣ ਵਾਲੇ ਪੰਜਾਬੀਆਂ ਅਤੇ ਸਿੱਖ ਕੌਮ ਪ੍ਰਤੀ ਜੋ ਨਫਰਤ ਸਪੱਸਟ ਰੂਪ ਵਿਚ ਦਿਖਾਈ ਦੇ ਰਹੀ ਹੈ ਅਤੇ ਜਿਸ ਤਰ੍ਹਾਂ ਉਹ ਅਤਿ ਅਪਮਾਨਜਨਕ ਅਤੇ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦਾਂ ਦੀ ਵਰਤੋ ਕਰਕੇ ਖੁੱਲ੍ਹੇਆਮ ਸਮਾਜ ਵਿਰੋਧੀ ਬਿਆਨਬਾਜੀ ਨਿਰੰਤਰ ਕਰਦੀ ਆ ਰਹੀ ਹੈ। ਬੀਜੇਪੀ ਪਾਰਟੀ ਵੱਲੋ ਉਸ ਵਿਰੁੱਧ ਕੋਈ ਵੀ ਅਨੁਸਾਸਨੀ ਕਾਰਵਾਈ ਨਹੀ ਕੀਤੀ ਜਾ ਰਹੀ। ਇਸ ਤੋ ਸਪੱਸਟ ਹੋ ਜਾਂਦਾ ਹੈ ਕਿ ਇਸ ਬੀਬੀ ਨੂੰ ਸੈਂਟਰ ਦੇ ਗ੍ਰਹਿ ਵਜੀਰ ਅਮਿਤ ਸ਼ਾਹ ਦੀ ਪੂਰੀ ਸਰਪ੍ਰਸਤੀ ਅਤੇ ਸਹਿ ਹੈ। ਇਹੀ ਵਜਹ ਹੈ ਕਿ ਉਹ ਪਾਰਲੀਮੈਟ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ ਵਿੱਚ ਪਿਛਲੇ ਕੁਝ ਸਾਲਾਂ ਤੋਂ ਧਰਮ ਪਰਿਵਰਤਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਵਿਚਾਰ ਕਰਨ ਲਈ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸਿੱਖ ਯੂਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਅਤੇ ਇਸ ਮੌਕੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਮੌਕੇ ਬੁਲਾਰਿਆਂ ਵਜੋਂ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸੇਵਾਮੁਕਤ ਕਰਨਲ ਜੀ.ਐਸ.ਗਰੇਵਾਲ, ਪ੍ਰੋਫੈਸਰ ਅਜੈ ਸ਼ਰਮਾ, ਮਧੂਲਿਖਾ ਜੋਇਸ ਆਦਿ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਿੱਖ ਯੂਥ ਫਾਊਂਡੇਸ਼ਨ ਦੇ ਮੁਖੀ ਹਰਨੇਕ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਵਿਸ਼ੇਸ਼…
ਗੁਰਦੁਆਰਾ ਸੰਗਤ ਸਾਹਿਬ ਵਿੱਚ ਬੇਟੀ ਬਿਕਰਮਜੀਤ ਕੌਰ ਦਾ ਗੋਲਡ ਮੈਡਲ ਨਾਲ ਸਨਮਾਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਾਂਝੇ ਤੌਰ ਤੇ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਕਰਵਾਏ ਗਏ। ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੀਬੀ ਜਸਮੀਤ ਕੌਰ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਤੇ ਦੇਸ਼ ਪੰਜਾਬ ਦੀ ਧਰਤੀ ਤੋਂ ਆਏ ਗਿਆਨੀ ਗੁਰਪ੍ਰਤਾਪ ਸਿੰਘ ਪੱਦਮ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸ਼ਰਧਾ ਦੇ ਫੁੱਲ ਅਰਪਣ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ। ਇਸ ਸਬੰਧੀ ਜਾਣਕਾਰੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚਾ ਨੇ ਇੱਕ ਇੰਟਰਵਿਊ ਵਿੱਚ ਬੀਜੇਪੀ ਸੰਸਦ ਕੰਗਨਾ ਰਣੌਤ ਦੁਆਰਾ ਕੀਤੀ ਗਈ ਹੈਰਾਨ ਕਰਨ ਵਾਲੀ ਅਪਮਾਨਜਨਕ ਅਤੇ ਗਲਤ ਤੱਥਾਂ ਨਾਲ ਕੀਤੀ ਗਈ ਟਿੱਪਣੀਆਂ ਦਾ ਨੋਟਿਸ ਲਿਆ ਹੈ। ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਵਾਲੇ ਇਸ ਸੰਸਦ ਮੈਂਬਰ ਨੇ ਹੁਣ ਭਾਰਤੀ ਕਿਸਾਨਾਂ ਨੂੰ ਕਾਤਲ, ਬਲਾਤਕਾਰੀ, ਸਾਜ਼ਿਸ਼ਕਾਰ ਅਤੇ ਦੇਸ਼-ਵਿਰੋਧੀ ਕਹਿਣ ਦਾ ਕਦਮ ਚੁੱਕਿਆ ਹੈ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਇਹ ਸੰਸਦ ਮੈਂਬਰ ਅਜਿਹੇ ਬਿਆਨ ਦੇ ਰਹੀ ਹੈ ਕਿਉਂਕਿ ਭਾਜਪਾ ਦੀ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਐਸਕੇਐਮ ਦੀ ਅਗਵਾਈ ਵਾਲੇ ਇਤਿਹਾਸਕ ਵਿਰੋਧੀ ਕਿਸਾਨ ਅੰਦੋਲਨ ਨੂੰ…
फतेह लाइव, रिपोर्टर. जमशेदपुर के चांडिल डैम में डूबे ट्रेनी विमान को इंडियन नेवी के दल ने निकाल लिया है. सोमवार रात को यह ऑपरेशन सफल हुआ, जिसके बाद जवानों के साथ साथ प्रशासन ने भी राहत की सांस ली. इस मौके पर वहां भीड़ जहाज को देखने के लिए थी. लोग फोटो भी खिंच रहे थे. नौसेना ने सोमवार शाम को विमान को निकालने की प्रक्रिया शुरू कर दी थी। निर्धारित प्रक्रिया के तहत काम किया गया। बैलून को विमान के लोकेशन पर डाला गया। उसमें हवा भरी गई। इसके बाद रस्सी की मदद से विमान को बाहर लाया…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਮਿਸ਼ਨ ਫਾਊਂਡੇਸ਼ਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦਿੱਲੀ ਨਾਲ ਹੀ ਕਈ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਪੁਰਜ਼ੋਰ ਤੌਰ ਤੇ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜੀ ਦਾ ਅਕਸ ਨੂੰ ਖਰਾਬ ਕਰਨ ਦੀ ਇੱਕ ਸੋਚੀ ਸਮਝੀ ਕੋਝੀ ਸ਼ਾਜਿਸ ਹੈ, ਜਿਸਦੇ ਤਹਿਤ ਸਿੱਖਾਂ ਦੇ ਅਕਸ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਦਰਜੀਤ ਸਿੰਘ ਵਿਕਾਸਪੁਰੀ ਨੇ ਕਿਹਾ ਕਿ ਸਿੱਖਾਂ ਦਾ ਅਕਸ਼ ਖਰਾਬ ਕਰਨ ਵਿਚ ਕੰਗਣਾ ਰਣੌਤ ਕਿਸੀ ਸੋਝੀ ਸਮਝੀਂ ਸਾਜ਼ਿਸ਼ ਦੇ ਅਧੀਨ ਕੰਮ ਕਰ ਰਹੀ ਹੈ…
फतेह लाइव, रिपोर्टर. झारखंड की राजनीति के चाणक्य कहे जाने वाले और 2019 के विधानसभा चुनाव में भाजपा के सीटिंग मुख्यमंत्री रघुवर दास को धूल चटाने वाले जमशेदपुर के 48-पूर्वी के विधायक सरयू राय के कार्यकाल में हुए विकास कार्यों की जानकारी सूचना अधिकार के तहत मांगी गई है. वैसे तो आरटीआई मांगने का अधिकार सबको है, लेकिन विधायक सरयू राय के कार्यकाल में हुए कार्यों की आरटीआई मांगा जाना, वह भी तब जब विधानसभा चुनाव नजदीक हैं, ने सबको चौंका दिया है. जन सूचना पदाधिकारी एवं उपायुक्त से यह आरटीआई मांगने वाला शख्स जिला कांग्रेस आरटीआई सेल के चेयरमैन…
