Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਦੇ ਨਿਧੜਕ ਜਥੇਦਾਰ ਵਜੋਂ ਜਾਣੇ ਜਾਂਦੇ ਅਕਾਲੀ ਬਾਬਾ ਫੂਲਾ ਸਿੰਘ ਦੇ 202 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਸ਼ੋਕ ਨਗਰ ਵਿਖ਼ੇ ਮਿੱਤੀ 23 ਮਾਰਚ ਨੂੰ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਬਾਰੇ ਗੱਲਬਾਤ ਕਰਦਿਆਂ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰੂਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਸਿੱਖ ਪੰਥ ਦਾ ਇਤਿਹਾਸ ਅਕਾਲੀ ਬਾਬਾ ਫੂਲਾ ਸਿੰਘ ਵਰਗੇ ਯੋਧਿਆਂ ਨਾਲ ਭਰਿਆ ਪਿਆ ਹੈ, ਅਕਾਲੀ ਫੂਲਾ ਸਿੰਘ…
ਫਤਿਹ ਲਾਈਵ, ਰਿਪੋਰਟਰ. ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਇੱਕ ਵਾਰ ਫਿਰ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ ਦੇਸ਼ ਦਾ ਹਰ ਬੱਚਾ ਭਗਤ ਸਿੰਘ ਦੇ ਨਾਮ ਤੋਂ ਜਾਣੂ ਹੈ ਅਤੇ ਨੌਜਵਾਨ ਉਸ ਨੂੰ ਆਪਣਾ ਹੀਰੋ ਮੰਨਦੇ ਹਨ। ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜੋ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ। ਬੜੇ ਅਫਸੋਸ ਦੀ ਗੱਲ ਹੈ ਕਿ ਅੱਜ ਵੀ ਉਨ੍ਹਾਂ ਨੂੰ ਸਰਕਾਰੀ ਦਸਤਾਵੇਜ਼ਾਂ ‘ਤੇ ਸ਼ਹੀਦ ਦਾ ਦਰਜਾ ਨਹੀਂ ਮਿਲਦਾ, ਜੋ ਕਿ ਹੈਰਾਨੀਜਨਕ ਜਾਪਦਾ ਹੈ। ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਭਾਰਤ ਸਰਕਾਰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਵਿੱਚ ਭਾਰੀ ਗਿਣਤੀ ਅੰਦਰ ਸੰਗਤਾਂ ਹੋਲਾ ਮਹੱਲਾ ਅਤੇ ਸਿੱਖ ਪੰਥ ਦਾ ਨਵਾਂ ਸਾਲ ਮਨਾਉਣ ਲਈ ਇੱਕਠੀਆਂ ਹੋਈਆਂ ਸਨ। ਜਿਕਰਯੋਗ ਹੈ ਕਿ ਹੋਲਾ ਮਹੱਲਾ ਇੱਕ ਸਿੱਖ ਤਿਉਹਾਰ ਹੈ ਅਤੇ ਗੁਰੂਕਾਲ ਤੋ ਇਸ ਨੂੰ ਮਨਾਇਆ ਜਾ ਰਿਹਾ ਹੈ। ਭਾਈ ਕੁਲਦੀਪ ਸਿੰਘ ਦਿਓਲ ਪ੍ਰਧਾਨ ਗੁਰਦੁਆਰਾ ਸਮੈਥਵਿਕ ਨੇ ਦਸਿਆ ਕਿ ਹੋਲਾ ਮਹੱਲਾ ਸਿੱਖ ਜੰਗੀ ਰੂਹ ਨੂੰ ਉਜਾਗਰ ਕਰਨ ਵਾਲਾ ਤਿਉਹਾਰ ਹੈ। ਇਹ ਹਰ ਸਾਲ, ਆਮ ਤੌਰ ’ਤੇ ਹੋਲੀ ਦੇ ਅਗਲੇ ਦਿਨ ਮਨਾਇਆ ਜਾਂਦਾ ਹੈ ਅਤੇ ਮੁੱਖ ਤੌਰ ’ਤੇ ਨਿਹੰਗ ਸੰਪ੍ਰਦਾਇ ਦੇ ਸਿੱਖਾਂ ਨੂੰ ਇਕੱਠਾ ਕਰਦਾ ਹੈ। ਇਹ ਤਿਉਹਾਰ ਪੰਜਾਬ, ਭਾਰਤ ਦੇ ਆਨੰਦਪੁਰ ਸਾਹਿਬ ਵਿਖੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੀ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਫੇਰੀ ਦਾ ਸਵਾਗਤ ਕਰਦਿਆਂ, ਇਸਨੂੰ ਇੱਕ “ਚੰਗਾ ਸੰਕੇਤ” ਕਿਹਾ ਜੋ ਵਿਸ਼ਵ ਪੱਧਰ ‘ਤੇ ਸਿੱਖ ਕਦਰਾਂ-ਕੀਮਤਾਂ ਦੀ ਵੱਧ ਰਹੀ ਮਾਨਤਾ ਨੂੰ ਦਰਸਾਉਂਦਾ ਹੈ। ਸਰਨਾ ਨੇ ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਦੀ ਸ਼ਾਨਦਾਰ ਸਫਲਤਾ ਦਾ ਸਿਹਰਾ ਪ੍ਰਧਾਨ ਮੰਤਰੀ ਲਕਸਨ ਦੀ ਫੇਰੀ ਨੂੰ ਦਿੱਤਾ, ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੇ ਵਿਆਪਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ। ਸਰਨਾ ਨੇ ਕਿਹਾ, ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਨੇ ਸਖ਼ਤ ਮਿਹਨਤ ਅਤੇ ਨਿਰਸਵਾਰਥ ਸੇਵਾ ਰਾਹੀਂ ਇੱਕ ਨਿਰਵਿਵਾਦ ਛਾਪ ਛੱਡੀ…
ਦਰਿਆਈ ਪਾਣੀਆਂ ਦੀ ਵੰਡ ਵਿੱਚ ਯਮਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਾ ਮਿਲਣ ਦਾ ਮੁੱਦਾ ਚੁੱਕਿਆ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਜਲ ਸ੍ਰੋਤ ਨਾਲ ਸਬੰਧਤ ਮੰਗਾਂ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਅਹਿਮ ਮੰਗਾਂ ਅੱਗੇ ਰੱਖੀਆਂ। ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ ਅਤੇ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਨੂੰ ਯਮੁਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਹੀਂ ਮਿਲਿਆ। ਮੀਤ ਹੇਅਰ ਨੇ ਕਿਹਾ ਕਿ ਪੀਣ ਵਾਲਾ ਪਾਣੀ ਦੂਸ਼ਿਤ ੋਹ ਰਿਹਾ ਹੈ।ੳਨ੍ਹਾ ਕਿਹਾ ਕਿ ਸਮੁੱਚਾ…
फतेह लाइव, रिपोर्टर. जमशेदपुर के सबसे बड़े साकची गुरुद्वारा में इस समय चुनाव होने का समय है. नियम के मुताबिक तीन साल का कार्यकाल होने के बाद मार्च अंत तक चुनाव की घोषणा और 14 अप्रैल वैसाखी के दिन नए प्रधान अपना कार्यभार संभालते हैं. ऐसे में अभी तक साकची गुरुद्वारा ने चुनाव की प्रक्रिया शुरू नहीं की है. इसे लेकर विरोधी पक्ष लगातार चुनाव कराने की मांग को लेकर रेस है. विगत लगभग एक माह से प्रधान निशान सिंह को चुनाव कराने की मांग विपक्ष कर रहा है. इस बाबत दो बार प्रधान को पत्र देने के बाद भी…
फतेह लाइव, रिपोर्टर. जमशेदपुर के जुगसलाई गौरी शंकर रोड गुरुद्वारा कमेटी के उपाध्यक्ष (मीत प्रधान) सरदार प्रताप सिंह सेहमी का बुधवार को निधन हो गया. वह 80 से अधिक उम्र के थे. उनके निधन की सूचना पर परिवार में जहां दुखों का पहाड़ टूट पड़ा. वहीं स्थानीय संगत में भी शोक की लहर दौड़ पड़ी. कमेटी के कई सदस्य और पदाधिकारी उनके आवास पहुंचे और परिवार को शोक संवेदना प्रकट की. बुधवार को उनकी तबियत बिगड़ने पर टीएमएच ले जाने के दौरान रास्ते में ही उन्होंने दम तोड़ दिया. वह गुरुद्वारा द्वारा संचालित गुरु रामदास इंग्लिश स्कूल के संस्थापक सदस्य…
फतेह लाइव, रिपोर्टर. जमशेदपुर के बर्मामाइंस थाना अंतर्गत ट्यूब कंपनी हरिजन बस्ती के पास लगे बेरियल को बुधवार शाम 6:30 हाईवे ने बैरियर को ठोका जिसमें पैदल जा रहे दो मजदूर समेत एक महिला घायल हो गई घायल में नवीन प्रसाद केबल बस्ती का रहने वाला है और शंभू यादव मनीफीट का रहने वाला है, जिसमें की नवीन प्रसाद के पैर में बैरियर गिर गया और शंभू यादव का सर और हाथ फट गया है. मजदूर PAPL TISCO UNDER HSM कंपनी में काम करते हैं. वह कंपनी से छुट्टी होकर घर जा रहे थे, जिसमें कि यह हादसा टल गया.…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਕਿਸੇ ਵੀ ਮੁਲਕ ਦੀ ਰਾਜਭਾਗ ਕਰਨ ਵਾਲੀ ਬਹੁਗਿਣਤੀ ਹਕੂਮਤ ਪਾਰਟੀ ਨੇ ਜੇਕਰ ਲੰਮਾਂ ਸਮਾਂ ਆਪਣੇ ਨਿਵਾਸੀਆ ਨੂੰ ਅੱਛਾ ਇਨਸਾਫ ਤੇ ਜਮਹੂਰੀਅਤ ਪਸੰਦ ਰਾਜਭਾਗ ਦੇਣਾ ਹੁੰਦਾ ਹੈ ਤਾਂ ਸਭ ਤੋ ਪਹਿਲਾ ਫਰਜ ਅਜਿਹੀ ਬਹੁਗਿਣਤੀ ਹਕੂਮਤ ਪਾਰਟੀ ਦਾ ਇਹ ਹੁੰਦਾ ਹੈ ਕਿ ਉਹ ਆਪਣੇ ਮੁਲਕ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਨੂੰ ਨਿਜਾਮੀ ਪ੍ਰਬੰਧ ਵਿਚ ਨਾਲ ਲੈਕੇ ਵੀ ਚੱਲਣ ਅਤੇ ਉਨ੍ਹਾਂ ਨੂੰ ਦਰਪੇਸ ਆ ਰਹੇ ਹਕੂਮਤੀ ਤੇ ਪ੍ਰਬੰਧਕੀ ਮਸਲਿਆ ਦੀ ਸੰਜੀਦਗੀ ਨਾਲ ਪਹਿਲ ਦੇ ਆਧਾਰ ਤੇ ਹੱਲ ਕਰਨ। ਪਰ ਦੁੱਖ ਅਤੇ ਅਫਸੋਸ ਹੈ ਕਿ ਹਿੰਦੂਤਵ ਬਹੁਗਿਣਤੀ ਹੁਕਮਰਾਨ ਰਾਜਭਾਗ ਦੀ ਇਸ ਅੱਛੀ ਗੱਲ ਉਤੇ ਪਹਿਰਾ ਨਾ ਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂਬਾਣੀ ਰਿਸਰਚ ਫਾਉਂਡੇਸ਼ਨ (ਦਿੱਲੀ) ਵਲੋਂ ਗੁਰਦੁਆਰਾ ਸਿੰਘ ਸਭਾ ਅਸ਼ੋਕ ਨਗਰ ਦੀ ਪ੍ਰਬੰਧਕ ਕਮੇਟੀ ਦੀ ਮਦਦ ਨਾਲ ਬੱਚਿਆਂ ਨੂੰ ਗੁਰਮਤਿ ਅਤੇ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਇਸ ਕਵਾਇਦ ਵਿੱਚ ਸੰਸਥਾ ਵੱਲੋਂ ਗੁਰਦੁਆਰਾ ਸਾਹਿਬਾਨ ਵਿਖੇ ਹੋਲੇ ਮਹੱਲੇ ਅਤੇ ਸਿੱਖ ਪੰਥ ਦੇ ਨਵੇਂ ਸਾਲ ਦੀ ਆਮਦ ਮੌਕੇ ’ਤੇ ਧਾਰਮਿਕ ਅਤੇ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ ਜੋ ਕਿ ਪੰਥਕ ਸੇਵਾਦਾਰ ਵੀ ਹਨ ਨੇ ਕਿਹਾ ਕਿ…