Author: फतेह लाइव • एडिटर
तमाचा कंगना के गाल पर नहीं बल्कि किसान विरोधी विचारधारा पर है: भगवान सिंह फतेह लाइव, रिपोर्टर. अभी नई नई पहली बार मंडी से चुनी गयी भाजपा सांसद कंगना रनौत को सांसद सदस्यता से तुरंत बर्खास्त करने के मांग करते हुए सीजीपीसी के प्रधान भगवान सिंह ने कंगना रनौत को जुबान पर लगाम लगाने की सलाह दी है। भगवान सिंह ने सांसद कंगना द्वारा पुरे पंजाब में आतंकवाद बढ़ने के बयान से नाराज होकर तीखी प्रतिक्रिया दी। सीजीपीसी प्रधान ने इसे पुरे पंजाब और सिख कौम का अपमान बताया। इधर, सीआईएसएफ महिला जवान कुलविंदर कौर द्वारा कंगना रनौत पर थप्पड़बाजी…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਤੀਜੇ ਘੱਲੂਘਾਰੇ (ਜੂਨ 1984) ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ‘ਪੰਥਕ ਦੀਵਾਨ’ ਗੁਰਦੁਆਰਾ ਅਟਾਰੀ ਸਾਹਿਬ, ਪਾਤਿਸ਼ਾਹੀ ਛੇਵੀਂ, ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਜਿਸ ਵਿਚ ਸਿੱਖ ਸੰਗਤ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਸੇਵਕ ਸਖਸ਼ੀਅਤਾਂ, ਅਤੇ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਵਲੋ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਤੀਜੇ ਘੱਲੂਘਾਰੇ ਮੌਕੇ ਗੁਰਧਾਮਾਂ ਉੱਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਬਿਪਰਵਾਦੀ ਦਿੱਲੀ ਹਕੂਮਤ ਨੇ ਸਿੱਖਾਂ ਨਾਲ ਆਪਣਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੰਤਗੜ੍ਹ ਵਿਖੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨ ਲਈ ਨਿਰੰਤਰ ਸਮਰ ਕੈਂਪ ਚੱਲ ਰਹੇ ਹਨ। ਜਿਸ ਤਹਿਤ ਅੱਜ ਬੱਚਿਆਂ ਦੀ ਗੁਰਮਤਿ ਸਿੱਖਿਆ ਦੀ ਕਲਾਸ ਵਿੱਚ ਬੱਚਿਆਂ ਨੂੰ 1 ਜੂਨ ਤੋਂ 6 ਜੂਨ 1984 ਦੇ ਘੱਲੂਘਾਰੇ ਬਾਰੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ । ਇਸ ਵਿਸ਼ੇਸ਼ ਪ੍ਰੋਗਰਾਮ ਅੰਦਰ ਵਧੇਰੇ ਗਿਣਤੀ ਵਿੱਚ ਬੱਚਿਆਂ ਸਮੇਤ ਸੰਗਤਾਂ ਨੇਂ ਸ਼ਿਰਕਤ ਕੀਤੀ । ਕਲਾਸ ਅੰਦਰ ਬੱਚਿਆਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਤੇ ਕੀਤੀ ਗਈ ਸਰਕਾਰੀ ਦਹਿਸ਼ਤ ਗਰਦੀ ਵਿਰੁੱਧ ਰੋਹ ਪ੍ਰਗਟ ਕਰਦਿਆਂ ਕਾਲੇ ਰਿਬਨ ਬੰਨੇ ਹੋਏ ਸਨ ਤੇ ਬੱਚੀਆਂ ਨੇ ਕਾਲੀ ਚੁੰਨੀਆਂ ਕੀਤੀਆਂ ਹੋਈਆਂ ਸਨ…
ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤੀ ਸੰਸਦ ਵਿਚ ਕਿਸੇ ਵੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਕਮੇਟੀ ਵੱਲੋਂ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਉਹਨਾਂ ਦਿਨਾਂ ਨੂੰ ਚੇਤੇ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ, ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਜਿਸ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਨਵੇਂ ਚੁਣੇ ਗਏ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੇ ਨੇਤਾ ਨਰਿੰਦਰ ਮੋਦੀ ਤੋਂ ਆਦਰਸ਼ ਚੋਣ ਜ਼ਾਬਤੇ ਦੀ ਲਗਾਤਾਰ ਉਲੰਘਣਾ ਲਈ ਜਨਤਕ ਤੌਰ ‘ਤੇ ਮੁਆਫੀ ਮੰਗਣ ਜਾਂ ਕਾਨੂੰਨ ਦੇ ਅਨੁਸਾਰ ਮੁਕੱਦਮੇ ਦਾ ਸਾਹਮਣਾ ਕਰਨ ਦੀ ਮੰਗ ਕੀਤੀ ਹੈ। ਕਾਨੂੰਨ ਸਾਹਮਣੇ ਹਰ ਕੋਈ ਬਰਾਬਰ ਹੈ ਅਤੇ ਇਸ ਵਿਚ ਨਰਿੰਦਰ ਮੋਦੀ ਕੋਈ ਅਪਵਾਦ ਨਹੀਂ ਹੋ ਸਕਦਾ। ਨਰਿੰਦਰ ਮੋਦੀ ਨੇ ਭਾਜਪਾ ਦੇ ਕਈ ਚੋਟੀ ਦੇ ਨੇਤਾਵਾਂ ਨਾਲ ਮਿਲ ਕੇ ਭਾਰਤ ਦੇ ਪ੍ਰਮੁੱਖ ਘੱਟ ਗਿਣਤੀ ਭਾਈਚਾਰੇ ਦੇ ਖਿਲਾਫ ਜ਼ਹਿਰੀਲੀ ਨਫਰਤ ਫੈਲਾਈ ਹੈ, ਚੋਣ ਲਾਭ ਲਈ ਆਮ ਲੋਕਾਂ ਦੀ ਧਾਰਮਿਕ ਆਸਥਾ ਦੀ ਦੁਰਵਰਤੋਂ ਕੀਤੀ ਹੈ ਅਤੇ…
काले की मां के अंतिम अरदास में शामिल होकर हज़ारों ने दी श्रद्धांजलि, अर्जुन मुंडा, बन्ना, पशुपतिनाथ सिंह, नागेंद्र, सरयू , कालिन्दी, बीरेंची, रामचंद्र शाहिश, IAS अरुण सिंह सहित सैकड़ों नामचीन हस्तियां श्राद्धभोज में पहुंची फतेह लाइव, रिपोर्टर. भाजपा के पूर्व प्रदेश प्रवक्ता एवं प्रसिद्ध समाजसेवी अमरप्रीत सिंह काले की मां सरदारनी बलवंत कौर खनूजा के स्वर्गवास पर गुरुवार को साकची गुरुद्वारा में पुण्यआत्मा की शांति के लिये अंतिम अरदास (श्राद्ध) और श्रद्धांजलि सभा का आयोजन हुआ। इसके पूर्व उनके आवास पर परसों से चल रहे श्री अखंड साहिब का संपूर्ण पाठ संपन्न हुआ। साकची गुरुद्वारा में एक घंटे के…
फतेह लाइव, रिपोर्टर. गुरुद्वारा श्री सिंह सभा मानगो प्रबंधक कमिटी ने वर्ष उन्नीस सौ चौरासी के जून माह हुए सिख कत्लेआम के शहीदों की याद में दो दिवसीय समागम कर उनकी पवित्र आत्मा की शांति के लिए अरदास कर उन्हें श्रद्धांजलि अर्पित की। समागम के दूसरे दिन गुरुवार को शहीदी कार्यक्रम पूरी श्रद्धा भाव से मानते हुए कीर्तन दरबार और कथा का आयोजन किया गया था। सिख धर्म प्रचारक अमृतपाल सिंह मन्नन ने कहा कि शहीद कौम का सरमाया होते हैं और वही कौम हमेशा जीवित रहती है, जो अपने शहीदों को याद रखती है। दो दिवसीय शहीदी दिहाड़े के…
फतेह लाइव, रिपोर्टर. बर्मामाइंस थाना अंतर्गत लाल बाबा फाउंड्री स्थित एक केबल गोदाम में गुरुवार दोपहर अचानक आग गयी। आग लगने से वहां काम कर रहे कर्मचारियों के बीच अफरा–तफरी का माहौल बन गया। घटना की सूचना तुरंत गोदाम मालिक गौतम जायसवाल ने अग्निशमन विभाग को दी। सूचना पाकर झारखंड अग्निशमन विभाग की एक ओर टाटा स्टील की एक दमकल मौके पर पहुंची और आग पर काबू पाने के प्रयास में जुट गई। करीब आधे घंटे की मशक्कत के बाद आग पर काबू पा लिया गया। जानकारी देते हुए गौतम जायसवाल ने बताया कि केबल गोदाम में कर्मचारियों द्वारा केबल…
