Author: फतेह लाइव • एडिटर
ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜਖੇਤਰ ਸਬੰਧੀ ਸੰਪੂਰਨ ਵਿਧੀ-ਵਿਧਾਨ ਦੀ ਸਖ਼ਤ ਲੋੜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਅਤੇ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਬਿਨਾਂ ਕਿਸੇ ਨੋਟਸ ਦੇ ਅਹੁਦਿਆਂ ਤੋਂ ਹਟਾਉਣ ਵਿਰੁੱਧ ਸਿੱਖ ਪੰਥ ਅਤੇ ਮਹਾਂਰਾਸਟਰ ਸਿੱਖ ਸਮਾਜ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਮਹਾਰਾਸਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬੱਲ ਮਲਕੀਤ ਸਿੰਘ ਨੇ ਕਿਹਾ ਕਿ ਸਿੰਘ ਸਾਹਿਬਾਨ ਮੁਲਾਜਮ ਨਹੀਂ ਪੰਥ ਪ੍ਰਵਾਨ ਸਖਸੀਅਤਾਂ ਹਨ ਇਹਨਾਂ ਦਾ ਨਿਰਾਦਰ ਨਾ ਸਹਿਣ ਯੋਗ ਹੈ ਇਸ…
ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਹੋਣੀ ਚਾਹੀਦੀ ਹੈ ਪੂਰੇ ਵਿਸ਼ਵ ਦੀ ਸਿੱਖ ਸਗੰਤ ਵੱਲੋਂ ਸੱਦੇ ਗਏ “ਸਰਬਤ ਖਾਲਸਾ ਇਕੱਤਰਤਾ” ਵਿੱਚ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਖਾਲਸਾ ਪੰਥ ਦੀ ਮਰਿਯਾਦਾ ਨੂੰ ਬਰਕਰਾਰ ਰੱਖਣਾ ਹਰ ਇੱਕ ਸਿੱਖ ਦਾ ਫਰਜ ਹੈ। ਸਮੁੱਚੇ ਖਾਲਸਾ ਪੰਥ ਦੇ ਚਰਨਾਂ ਵਿੱਚ ਸਨਿਮਰ ਬੇਨਤੀ ਹੈ ਕਿ ਪਿਛਲੇ ਕੁਝ ਸਮੇ ਤੋ ਜੋ ਕੁਝ ਖਾਲਸਾ ਪੰਥ ਵਿੱਚ ਵਾਪਰਿਆ ਹੈ ਉਸ ਨਾਲ ਤਖਤਾਂ ਦੇ ਜਥੇਦਾਰਾਂ ਦੇ ਅਹੁਦਿਆਂ ਦੇ ਰੁਤਬੇ ਨੂੰ ਡੂੰਘੀ ਸੱਟ ਵੱਜੀ ਹੈ ਅਤੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਜਥੇਦਾਰਾਂ ਨੂੰ ਬੇਇੱਜਤ ਕਰਕੇ ਹਟਾਉਣਾ ਬਹੁਤ ਹੀ ਮੰਦਭਾਗਾ ਅਤੇ ਨਾ-ਬਰਦਾਸਤ ਕਰਨਯੋਗ ਹੈ। ਅਖੰਡ ਕੀਰਤਨੀ…
ਕਿਹਾ: ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵੱਡੇ ਸਮਾਗਮ ਕੀਤੇ ਜਾਣਗੇ ਆਯੋਜਿਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ’ਤੇ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪਰੰਪਰਾ ਤੇ ਰਵਾਇਤ ਮੁਤਾਬਕ ਹਰ ਸਾਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਜਾਂਦਾ…
ਸਰਕਾਰਾਂ ਨੇ ਸਾਡੇ ਮਾਣਮੱਤੇ ਇਤਿਹਾਸ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ: ਰਵਿੰਦਰ ਸਿੰਘ ਬਿੱਟੂ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਜਰਨੈਲਾਂ ਵੱਲੋਂ 1783 ‘ਚ ਕੀਤੀ ਗਈ ਦਿੱਲੀ ਫਤਹਿ ਦਾ ਯਾਦਗਾਰੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਦੋ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸ਼ਾਮ ਦੇ ਵਿਸ਼ੇਸ਼ ਦੀਵਾਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ ਜੀ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਦੂਜੇ ਦਿਨ ਬੀਬੀ ਪੁਸ਼ਪਿੰਦਰ ਕੌਰ ਖਾਲਸਾ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਟੂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਮੋਂਟਰਿਅਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹੀਨਾਵਰੀ ਸਮਾਗਮ ਕਰਵਾਇਆ ਗਿਆ। ਜਿਸ ਸਮਾਗਮ ਵਿੱਚ ਨੌਜਵਾਨ ਬੱਚੇ ਬੱਚੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਸੰਗਤੀ ਰੂਪ ਵਿੱਚ ਕੀਤੇ ਗਏ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਕਿਸਾਨ ਮੋਰਚੇ ਦੀ ਸਫਲਤਾ ਅਤੇ ਕੌਮੀ ਘਰ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਭਾਈ ਜੋਬਨਜੀਤ ਸਿੰਘ ਨੇ ਵਿਸਥਾਰ ਨਾਲ ਅੰਤਰਰਾਸ਼ਟਰੀ ਵਿਦਿਆਰਥਣਾ ਦੇ ਸੰਬੰਧ ਵਿੱਚ ਇਕੱਤਰ ਕੀਤੀ…
फतेह लाइव, रिपोर्टर. जमशेदपुर के गोविंदपुर थाना अंतर्गत प्रकाशनगर में सोमवार रात फायरिंग की गई. इस घटना में शंभू लोहार नामक व्यक्ति को गोली लगी है. घटना के बाद घायल को इलाज के लिए टाटा मोटर्स अस्पताल में भर्ती कराया गया है. जहां से उसे टीएमएच रेफर करने की तैयारी की जा रही है. सूचना पाकर डीएसपी सिटी टाटा मोटर्स अस्पताल पहुंचे और घायल से घटना की जानकारी ली वहीं पुलिस आस-पास के लोगों से भी घटना की जानकारी लेने का प्रयास कर रही है. गोविंदपुर थाना प्रभारी ने बताया कि गोली चलने की सूचना मिली है. फिलहाल मामले की…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਕਰੀਬਨ 10 ਸਾਲ ਦੇ ਅਰਸੇ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕੀਤੀ ਤੇ ਫਿਰ ਸੇਵਾ ਦੀ ਆਰੰਭਤਾ ਹੋਈ। ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਵੀ ਜੀ ਸਮੇਤ ਸਮੁੱਚੀ ਟੀਮ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ…
(ਜਮਸ਼ੇਦਪੁਰ ਤੋਂ ਚਰਨਜੀਤ ਸਿੰਘ) ਰਾਂਚੀ ਦੇ ਬੰਡੂ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੀ ਅਧਿਆਪਕਾ ਇਕਬਾਲ ਕੌਰ ਡੌਲੀ ਦਾ ਐਤਵਾਰ ਨੂੰ ਰਾਂਚੀ ਵਿੱਚ ਸਸਕਾਰ ਕਰ ਦਿੱਤਾ ਗਿਆ ਜਿੱਥੇ ਭਗਵਾਨ ਸਿੰਘ ਦੀ ਅਗਵਾਈ ਵਿੱਚ ਸੀਜੀਪੀਸੀ ਦੇ ਨੁਮਾਇੰਦਿਆਂ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਸ਼ਾਲ ਅਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ। ਸੀਜੀਪੀਸੀ ਦੇ ਪ੍ਰਧਾਨ ਸਰਦਾਰ ਭਗਵਾਨ ਸਿੰਘ, ਚੇਅਰਮੈਨ ਸਰਦਾਰ ਸ਼ੈਲੇਂਦਰ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ ਬਿੱਲਾ, ਸੁਖਦੇਵ ਸਿੰਘ ਬਿੱਟੂ, ਸਰਬਜੀਤ ਸਿੰਘ ਗਰੇਵਾਲ, ਸੁਰਿੰਦਰ ਸਿੰਘ ਛਿੰਦੇ ਅਤੇ ਨੌਜਵਾਨ ਸਭਾ ਦੇ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਹਾਦਸੇ ਵਾਲੇ ਦਿਨ ਮੌਕੇ ‘ਤੇ…
ਇਸ ਪਿੱਛੇ ਵੱਡੀ ਸਾਜਿਸ ਅਤੇ ਸਿੱਖ ਵਿਰੋਧੀ ਸ਼ਕਤੀਆ ਦੇ ਕੰਮ ਕਰਨ ਤੋ ਇਨਕਾਰ ਨਹੀ ਕੀਤਾ ਜਾ ਸਕਦਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਲੰਮੇ ਸਮੇਂ ਤੋਂ ਜੋ ਇਸ ਮੁਲਕ ਦੇ ਮੁਤੱਸਵੀ ਸੋਚ ਵਾਲੇ ਅਖ਼ਬਾਰ ਤੇ ਪ੍ਰੈਸ ਹੈ, ਉਹ ਅਕਸਰ ਹੀ ਸਾਡੀਆ ਸਿੱਖ ਕੌਮ ਨਾਲ ਸੰਬੰਧਤ ਉੱਚ ਰੁਤਬੇ ਤੇ ਬਿਰਾਜਮਾਨ ਸਖਸ਼ੀਅਤਾਂ ਨਾਲ ਸੰਬੰਧਤ ਖ਼ਬਰਾਂ ਪ੍ਰਕਾਸਿਤ ਕਰਦੇ ਸਮੇ ਉਨ੍ਹਾਂ ਦੇ ਨਾਮ ਨਾਲ ਜੋ ਸਤਿਕਾਰਿਤ ਨਾਮ ਸਿੰਘ ਨਾਲ ਜਾਂ ਕੌਰ ਨਾਲ ਬਣਦੇ ਹਨ, ਉਹ ਅਕਸਰ ਨਾ ਪ੍ਰਕਾਸਿਤ ਕਰਕੇ ਸਾਡੀਆ ਉੱਚ ਸਖਸ਼ੀਅਤਾਂ ਅਤੇ ਖਾਲਸਾਈ ਸਤਿਕਾਰਿਤ ਪਹਿਚਾਣ ਅਤੇ ਮਾਣ ਨੂੰ ਮੰਦਭਾਵਨਾ ਅਧੀਨ ਸਿੱਖ ਕੌਮ ਦੇ ਮਨਾਂ ਤੇ ਆਤਮਾਵਾ ਨੂੰ ਡੂੰਘੀ ਠੇਸ ਪਹੁੰਚਾਉਦੇ ਆ ਰਹੇ ਹਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਖੰਡ ਕੀਰਤਨੀ ਜੱਥੇ ਦੇ ਪੁਰਾਤਨ ਸਿੰਘ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਰੇਆਮ ਤਾਨਾਸ਼ਾਹ ਰੂਪ ਵਿੱਚ ਬਾਦਲ ਪਰਿਵਾਰ ਦੀ ਸ਼ਵੀ ਨੂੰ ਬਚਾਉਣ ਲਈ ਪੰਥ ਘਾਤਕ ਫੈਂਸਲੇ ਕਰ ਰਹੀ ਹੈ। ਜਥੇਦਾਰ ਕਰਮ ਸਿੰਘ ਹਾਲੈਂਡ ਨੇ ਅੰਤਿ੍ਰੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਬਦਲਣ ਦੇ ਫੈੰਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਉਪਰ ਅਬਦਾਲੀ, ਜਕਰੀਏ, ਇੰਦਰਾ ਵਰਗੇ ਅਨੇਕਾ ਹੁਕਮਰਾਨ ਨੇ ਹਮਲੇ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹਰਿਮੰਦਰ ਸਾਹਿਬ ਨੂੰ ਢਾਹਿਆ ਗਿਆ ਪਰ ਸਿੱਖ ਕੌਮ ਨੇ ਇਮਾਰਤਾ ਦੀ ਦੁਆਰਾ ਉਸਾਰੀ ਕੀਤੀ ਪਰ ਜੋ ਨੁਕਸਾਨ ਅਕਾਲੀ ਦਲ…