Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ *ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ।।* ਗੁਰੂ ਸਵਾਰੇ ਖ਼ਾਲਸਾ ਜੀ ਅੱਜ ਇੱਕ ਚੇਤ ਸੰਮਤ 557 ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋ ਰਿਹਾ ਹੈ। ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਤੁਖਾਰੀ ਰਾਗ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬੀ ਹੈਲਥ ਅਤੇ ਸਿੱਖਿਆ ਓਰਗੇਨਾਇਜੈਸ਼ਨ ਜੋ ਕਿ ਕੈਨੇਡਾ ਅੰਦਰ ਪਿੱਛਲੇ 22 ਸਾਲਾਂ ਤੋ ਇੰਡੀਅਨ ਭਾਈਚਾਰੇ ਦੀ ਸੇਵਾ ਕਰ ਰਹੀ ਹੈ । ਓਰਗੇਨਾਇਜੈਸ਼ਨ ਦੇ ਪ੍ਰਧਾਨ ਸਰਦਾਰ ਤਰਨਤੇਜ ਸਿੰਘ ਹੁੰਦਲ ਅਤੇ ਸਕੱਤਰ ਸਰਦਾਰ ਲਖਵਿੰਦਰ ਸਿੰਘ ਉੱਪਲ ਨੇ ਦਸਿਆ ਕਿ ਓਰਗੇਨਾਇਜੈਸ਼ਨ ਵਲੋਂ ਮਹਿਲਾ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਪ੍ਰੋਗਰਾਮ ਅੰਦਰ ਦਲਵਿੰਦਰ ਕੌਰ ਔਲਖ, ਹਰਪ੍ਰੀਤ ਕੌਰ ਅਤੇ ਸਵਿਤਾ ਗਾਵਰੀ ਨੇ ਉਚੇਚੇ ਤੌਰ ਤੇ ਹਾਜ਼ਿਰੀ ਭਰ ਕੇ ਹਾਜਿਰ ਸੰਗਤਾਂ ਨੂੰ ਸੰਸਾਰ ਅੰਦਰ ਮਹਿਲਾਵਾਂ ਦੀਆਂ ਉਪਲਭਦੀਆਂ, ਉਨ੍ਹਾਂ ਦੇ ਅਧਿਕਾਰ ਅਤੇ ਉਨ੍ਹਾਂ ਦੀਆਂ ਸ਼ਕਤੀਆਂ ਬਾਰੇ ਉਸਾਰੂ ਚਰਚਾ ਕੀਤੀ। ਇਸ ਮੌਕੇ ਬੱਚਿਆਂ ਨੇ ਵੱਖ ਵੱਖ ਗੇਮਾਂ ਖੇਡ ਕੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਅੱਜ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ। ਅੱਜ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਵਿੱਚ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਵਾਂਸ਼ਹਿਰ ਅਤੇ ਸੁਨਾਮ ਊਧਮ ਸਿੰਘ ਵਾਲਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਉੱਪਰ ਗੁਰੂ ਸਾਹਿਬ ਦੀ ਬਹੁਤ ਬਖਸ਼ਿਸ਼ ਹੈ ਅਤੇ ਉਨ੍ਹਾਂ ਸਾਨੂੰ ਕਈ ਕੌਮੀ ਤਿਉਹਾਰ ਬਖ਼ਸ਼ਿਸ਼ ਕੀਤੇ ਹਨ, ਜੋ ਸਾਨੂੰ ਹਮੇਸ਼ਾ ਗੁਰੂ ਸਾਹਿਬ ਨਾਲ ਜੋੜਕੇ ਰੱਖਦੇ ਹਨ, ਸਾਡੇ ਵਿੱਚ ਜੋਸ਼, ਜਜ਼ਬਾ ਤੇ ਚੜ੍ਹਦੀ ਕਲਾ ਭਰਦੇ ਹਨ। ਇਨ੍ਹਾਂ ਹੀ ਤਿਉਹਾਰਾਂ ਵਿੱਚੋਂ ਸਿੱਖ ਕੌਮ ਦਾ ਕੌਮੀ ਤਿਉਹਾਰ ਹੈ ਹੋਲਾ ਮਹੱਲਾ ਜੋ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾਂਦਾ ਹੈ। ਜਿਸ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਦਲ ਪੰਥ, ਸੰਪਰਦਾਵਾਂ, ਟਕਸਾਲਾਂ, ਨਿਰਮਲੇ, ਉਦਾਸੀ, ਸਿੰਘ ਸਭਾਵਾਂ,…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਆਪਸੀ ਟਕਰਾਅ ਤੋਂ ਬਚਣ ਲਈ ਜਥੇਦਾਰ ਸਾਹਿਬ ਦਾ ਸੇਵਾ ਸੰਭਾਲ ਸਮਾਗਮ ਸੰਖੇਪ ਰੂਪ ਵਿਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ ਦਾ ਸਤਿਕਾਰ ਕਰਦੀ ਹੈ ਅਤੇ ਇਹ ਹਰਗਿਜ ਨਹੀਂ ਚਾਹੁੰਦੀ ਕਿ ਸਿੱਖਾਂ ਵਿਚ ਆਪਸੀ ਟਕਰਾਅ ਵਾਲੀ ਸਥਿਤੀ ਬਣੇ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਸਰੋਵਰ ਦੀ ਕਾਰ ਸੇਵਾ 16 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਰੀਬ 10 ਸਾਲ ਪਹਿਲਾਂ ਸਰੋਵਰ ਦੀ ਕਾਰ ਸੇਵਾ ਕੀਤੀ ਗਈ ਸੀ ਅਤੇ ਹੁਣ ਦੁਬਾਰਾ ਕੀਤੀ ਜਾ ਰਹੀ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਵੱਲੋਂ ਕਾਰ ਸੇਵਾ ਸੰਪ੍ਰਦਾ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਨੂੰ ਇਹ ਸੇਵਾ ਸੌਂਪੀ ਗਈ ਹੈ ਜਿਨ੍ਹਾਂ ਦੇ ਦੁਆਰਾ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ ਵਿਚ ਸਾਈਬਰ ਕਰਾਈਮ ਵਡੀ ਗਿਣਤੀ ਅੰਦਰ ਵੱਧ ਰਹੇ ਹਨ ਇਸ ਤੋ ਬਚਾਅ ਲਈ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਸਾਈਬਰ ਸੁਰੱਖਿਆ ਅਤੇ ਸੁਰੱਖਿਆ ‘ਤੇ ਇੱਕ ਸਮਰੱਥਾ ਨਿਰਮਾਣ ਪ੍ਰੋਗਰਾਮ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸੈਸ਼ਨ ਦਾ ਸੰਚਾਲਨ ਸ਼੍ਰੀਮਤੀ ਗੁਰਜੋਤ ਕੌਰ ਅਤੇ ਸ਼੍ਰੀਮਤੀ ਹੈਂਸੀ ਮਹਾਜਨ, ਦੋਵੇਂ ਸੂਚਨਾ ਤਕਨਾਲੋਜੀ ਦੇ ਖੇਤਰ ਦੇ ਮਾਹਿਰਾਂ ਨੇ ਕੀਤਾ। ਵਰਕਸ਼ਾਪ ਨੇ ਮਾਨਸਿਕ ਸਿਹਤ ਅਤੇ ਡਿਜੀਟਲ ਯੁੱਗ ਵਿੱਚ ਇਸਦੀ ਪ੍ਰਸੰਗਿਕਤਾ ‘ਤੇ ਚਰਚਾ ਦੇ ਨਾਲ ਸ਼ੁਰੂ ਕਰਦੇ ਹੋਏ, ਇੱਕ ਇੰਟਰਐਕਟਿਵ ਅਤੇ ਭਰਪੂਰ ਸਿੱਖਣ ਦਾ ਅਨੁਭਵ ਪ੍ਰਦਾਨ ਕੀਤਾ। ਇਸ ਤੋਂ ਬਾਅਦ ਸਾਈਬਰ ਨੈਤਿਕਤਾ, ਸਾਈਬਰ ਸੁਰੱਖਿਆ, ਬੈਂਕ ਧੋਖਾਧੜੀ, ਕੰਪਿਊਟਰ ਫੋਰੈਂਸਿਕ, ਅਤੇ ਸੂਚਨਾ ਤਕਨਾਲੋਜੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮੇਜਰ ਗੌਰਵ ਆਰੀਆ ਇੱਕ ਵਿਵਾਦਪੂਰਨ ਭਾਰਤੀ ਟੀਵੀ ਹੋਸਟ ਅਤੇ ਹਿੰਦੂ ਰਾਸ਼ਟਰਵਾਦੀ ਟਿੱਪਣੀਕਾਰ ਨੇ ਇੱਕ ਟੈਲੀਵਿਜ਼ਨ ਪ੍ਰਸਾਰਣ ਵਿੱਚ ਬ੍ਰਿਟੇਨ ਵਿੱਚ ਭਾਰਤ ਪੱਖੀ ਲੋਕਾਂ ਨੂੰ ਖਾਲਿਸਤਾਨ ਲਈ ਪ੍ਰਚਾਰ ਕਰ ਰਹੇ ਯੂਕੇ ਵਿੱਚ ਸਿੱਖਾਂ ਨੂੰ ਮਾਰਨ ਲਈ ਅੰਡਰਵਰਲਡ ਗੈਂਗਾਂ ਨੂੰ ਨਿਯੁਕਤ ਕਰਨ ਲਈ ਕਿਹਾ ਹੈ। ਇਹ ਪਿਛਲੇ ਹਫ਼ਤੇ ਲੰਡਨ ਵਿੱਚ ਭਾਰਤੀ ਵਿਦੇਸ਼ ਮੰਤਰੀ ਦੀ ਕਾਰ ਦੇ ਸਾਹਮਣੇ ਭਾਰਤੀ ਝੰਡੇ ਨੂੰ ਪਾੜਨ ਦੇ ਇੱਕ ਪ੍ਰਮੁੱਖ ਸਿੱਖ ਪ੍ਰਦਰਸ਼ਨਕਾਰੀ ਤੋਂ ਬਾਅਦ ਹੋਇਆ ਹੈ। ਪਿਛਲੇ ਹਫ਼ਤੇ ਸੰਸਦ ਵਿੱਚ ਬੌਬ ਬਲੈਕਮੈਨ ਨੇ ਸਿੱਖ ਪ੍ਰਦਰਸ਼ਨਕਾਰੀਆਂ ਦੀ ਆਲੋਚਨਾ ਕੀਤੀ ਜਿਸ ਨੇ ਕੋਈ ਕਾਨੂੰਨ ਨਹੀਂ ਤੋੜਿਆ ਅਤੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਬਲੈਕਮੈਨ ਨੇ ਪ੍ਰਦਰਸ਼ਨਕਾਰੀ ਨੂੰ…
श्री राम जन्म उत्सव समिति के बैनर तले आयोजित कार्यक्रम में कई खास लोगों ने की शिरकत, शशि कुमार मिश्रा ने किया जोरदार स्वागत Aismjwa का प्रदेश सचिव बनाये जाने पर वरीय पत्रकार चरणजीत सिंह को विशेष रूप से किया गया सम्मानित फतेह लाइव, रिपोर्टर. बंगला में उड़ेला अबीर…., ओ गोरिया करके श्रृंगार, अंगना में पिसेला अरदिया…, आदि फगुआ गीतों पर मंगलवार को टाटानगर स्टेशन चौक में भोजपुरी वासी जमकर झूमते नजर आये. मौका था श्री श्री रामजन्म उत्सव समिति के बैनर तले आयोजित होली मिलन समारोह एवं फगुआ गान के आयोजन का. समिति के संरक्षक शशि मिश्रा की अध्यक्षता…
वीडियो वायरल होने पर भाजपा के कार्यकर्ता कर रहे तरह-तरह की चर्चाएं, प्रदेशाध्यक्ष के पास भी भेजा गया मैसेज फतेह लाइव, रिपोर्टर. जमशेदपुर के भाजपा महानगर अध्यक्ष सुधांशु ओझा इन दिनों एक बार फिर सुर्खियों में बन गए हैं. अभी मंडल अध्यक्ष की घोषणा के दौरान उनपर पक्षपात का आरोप लगा था. उसकी भरपाई अभी हुई भी नहीं कि उनका एक वीडियो वायरल होने लगा है, जिसमें वह एक होली मिलन समारोह में बालाओं के ठुमकों का आनंद लेते नजर आ रहे हैं. पुलिस मुख्यालय ने द्विअर्थी गानों पर रोक लगा दी है. इसके बाद भी इसका असर होते नहीं…