Breaking News
Jamshedpur Diwali : लागत मूल्य पर बेहतरीन मिठाई खरीदने का बुधवार अंतिम मौका, बुकिंग चूके तो Zomato से मंगाएं Jamshedpur/New Delhi : सिख समाज के पर्वों पर नहीं थमेगी जलियांवाला बाग ट्रेन! शीतकाल में भी नियमित परिचालन का आश्वासन Jamshedpur : चाक पर दीये गढ़ पूर्व सांसद सुमन महतो ने जगाई उम्मीदों की लौ, कुम्हारों के घर भी रोशन हो दीवाली Patna Saheb Gurudwara Election : पटना साहिब गुरुद्वारा चुनाव पर हाईकोर्ट सख्त, 24 नवंबर तक मतदाता सूची सौंपने का निर्देश Jamshedpur : बिरसानगर गिट्टी मशीन के पास तारकंपनी गुरुद्वारा के सेवादार का आकस्मिक निधन, कमेटी ने किया अंतिम संस्कार Jamshedpur : 14 नवंबर को मनाया जाएगा खालसे की माता साहिब कौर जी का 345वां जन्म दिहाड़ा
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 103 ਕੁਇੰਟਲ ਕਣਕ ਤੇ 1 ਲੱਖ 11 ਹਜ਼ਾਰ ਰੁਪਏ ਭੇਟ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ, 1 ਲੱਖ 11 ਹਜ਼ਾਰ ਰੁਪਏ ਅਤੇ 6000 ਕੈਨੇਡੀਅਨ ਡਾਲਰ ਦੀ ਰਾਸ਼ੀ ਭੇਟ ਕੀਤੀ ਗਈ। ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਵਧੀਕ ਮੈਨੇਜਰ ਸ. ਰਵਿੰਦਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਸ਼ਲਾਘਾਯੋਗ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪੁੱਜਦੀ ਹੈ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਲੱਖਾਂ ਸੰਗਤਾਂ ਪ੍ਰਸ਼ਾਦਾ ਛਕਦੀਆਂ ਹਨ।

Gambhir Car Associate Motion Ads

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ ਅਤੇ ਸਤਿਗੁਰੂ ਦੀ ਰਹਿਮਤ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲੈ ਕੇ ਆਉਂਦੇ ਹਨ। ਇਸ ਮੌਕੇ ਬਾਬਾ ਜਤਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਜਸਪ੍ਰੀਤ ਸਿੰਘ, ਸ. ਪਰਮਿੰਦਰ ਸਿੰਘ ਭੰਡਾਲ, ਡਾ. ਸੁਖਬੀਰ ਸਿੰਘ, ਸ. ਮੱਖਣ ਸਿੰਘ ਨੰਬਰਦਾਰ, ਸ. ਅਵਤਾਰ ਸਿੰਘ, ਸ. ਆਰ ਪੀ ਸਿੰਘ, ਸ. ਸਤਿਆਵਾਨ ਸਿੰਘ, ਸ. ਕੁਲਦੀਪ ਸਿੰਘ ਸੋਢੀ, ਸ. ਭੁਪਿੰਦਰ ਸਿੰਘ, ਸ. ਸੀਤਲ ਸਿੰਘ ਆਦਿ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर