Breaking News
Jamshedpur Firing Case Big Succes : टीटू शर्मा और मनोज सरकार गिरफ्तार, बिंदल मॉल फायरिंग की साजिश पर पुलिस का शिकंजा Jamshedpur : टाटा मोटर्स में बोनस समझौता – 14.03% बोनस, अधिकतम ₹87,543 और औसत ₹53,787 Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਭਾਈ ਹਵਾਰਾ ਦੀ ਪੈਰੋਲ ਲਈ ਭਗਵੰਤ ਮਾਨ ਦਾ ਕਦਮ ਸ਼ਲਾਘਾਯੋਗ

SHARE:

ਬੰਦੀ ਸਿੰਘਾਂ ਦੇ ਮਾਮਲੇ ਵੀ ਮਨੁੱਖਤਾ ਦੇ ਆਧਾਰ ’ਤੇ ਹੱਲ ਹੋਣ: ਹਰਮੀਤ ਸਿੰਘ ਕਾਲਕਾ

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਣ ਦਾ ਸਵਾਗਤ ਕੀਤਾ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਭਾਈ ਹਵਾਰਾ ਦੀ ਮਾਤਾ ਬਿਮਾਰ ਹੋਣ ਕਾਰਨ ਉਨ੍ਹਾਂ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ ਮਨੁੱਖਤਾ ਦੇ ਆਧਾਰ ’ਤੇ ਤੁਰੰਤ ਵਿਚਾਰੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਵਿੱਚ ਪਹਿਲ ਕਰਨਾ ਪੰਜਾਬੀਆਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨ ਵਾਲਾ ਕਦਮ ਹੈ।

Gambhir Car Associate Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਦੇ ਮਾਮਲੇ ਵਿੱਚ ਪਹਿਲਾਂ ਵੀ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਬੰਧਤ ਅਦਾਲਤਾਂ ਨੂੰ ਸਮੇਂ ਸਿਰ ਫੈਸਲਾ ਲੈਣ ਲਈ ਕਿਹਾ ਜਾ ਚੁੱਕਾ ਹੈ। ਅਜਿਹੇ ਵਿੱਚ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਨੂੰ ਪਰਿਵਾਰ ਕੋਲ ਜਾਣ ਦਾ ਮੌਕਾ ਮਿਲਣਾ ਮਨੁੱਖੀ ਪੱਖੋਂ ਬੇਹੱਦ ਜ਼ਰੂਰੀ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਜੇਕਰ ਸਰਕਾਰਾਂ ਅਤੇ ਪ੍ਰਸ਼ਾਸਨ ਮਨੁੱਖਤਾ ਦੇ ਆਧਾਰ ’ਤੇ ਅਜਿਹੇ ਮਾਮਲਿਆਂ ਨੂੰ ਹੱਲ ਕਰਨ ਲਈ ਪਹਿਲ ਕਰਨ ਤਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਵੀ ਨਵਾਂ ਰਾਹ ਖੁੱਲ੍ਹ ਸਕਦਾ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਕਾਨੂੰਨ, ਸੰਵਿਧਾਨਕ ਹੱਕਾਂ ਅਤੇ ਮਨੁੱਖਤਾ ਦੇ ਆਧਾਰ ’ਤੇ ਵਿਚਾਰਨ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਰਾਜਪਾਲ ਵੱਲੋਂ ਵੀ ਭਾਈ ਹਵਾਰਾ ਦੀ ਪੈਰੋਲ ਦੀ ਮੰਗ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਜਲਦ ਫੈਸਲਾ ਲਿਆ ਜਾਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर