Breaking News
Jamshedpur Beldih Golf : रुपेश कटारिया ने जीती परवेज मेहता गोल्फ चैंपियनशिप-2026 Jamshedpur : एसएसपी कार्यालय के बाहर पेट्रोल लेकर आत्मदाह का प्रयास, बेटे की मौत के मामले में न्याय की गुहार लगा रही थी महिला Jamshedpur : मंत्री सुदिव्य कुमार सोनू के निधन पर कांग्रेस नेता महेंद्र पांडेय ने जताया शोक Giridih : ਰਾਜਕੀ ਸੋਗ ਵਿੱਚ ਡੁੱਬਿਆ ਝਾਰਖੰਡ – ਮੰਤਰੀ ਸੁਦਿਵਿਆ ਕੁਮਾਰ ਸੋਨੂ ਦਾ ਦਿਹਾਂਤ, ਅੱਜ ਉਸਰੀ ਨਦੀ ਘਾਟ ਤੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ Canada : ਵੈਨਕੂਵਰ ‘ਚ ਗੁਰੂ ਘਰਾਂ ਨੂੰ ਸਰਕਾਰੀ ਕੈਂਪਾਂ ਦਾ ਅੱਡਾ ਬਣਾਉਣ ਖ਼ਿਲਾਫ਼ ਭਾਰਤੀ ਕੌਂਸਲੇਟ ਵਿਰੁੱਧ ਸਿੱਖ ਸੰਗਤ ਦਾ ਭਾਰੀ ਰੋਸ Minister in Hemant Soren’s government passes away : राजकीय शोक में डूबा झारखंड – मंत्री सुदिव्य कुमार सोनू का निधन, आज उसरी नदी घाट पर राजकीय सम्मान के साथ अंतिम संस्कार
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਭਾਈ ਕੁਲਵਿੰਦਰਜੀਤ ਸਿੰਘ ਖਾਨਪੁਰੀ ਅਤੇ ਹੋਰ ਬੰਦੀ ਸਿੰਘਾਂ ਨੂੰ ਮੁਕਤਸਰ ਜੇਲ੍ਹ ਪ੍ਰਸ਼ਾਸ਼ਨ ਵਲੋਂ ਕੇਸਾਂ ਦੀਆਂ ਤਰੀਕਾ ਤੇ ਨਹੀਂ ਕੀਤਾ ਜਾ ਰਿਹਾ ਪੇਸ਼

SHARE:

ਬੰਦੀ ਸਿੰਘਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਐਸਜੀਪੀਸੀ ਅਤੇ ਸੰਬੰਧਿਤ ਜੱਜ ਸਾਹਿਬਾਨ ਲੈਣ ਨੌਟਿਸ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਮੁਕਤਸਰ ਸਾਹਿਬ ਦੀ ਜੇਲ੍ਹ ਅੰਦਰ ਬੰਦ ਖਾੜਕੂ ਭਾਈ ਕੁਲਵਿੰਦਰਜੀਤ ਸਿੰਘ ਖਾਨਪੁਰੀ ਅਤੇ ਹੋਰ ਬੰਦੀ ਸਿੰਘਾਂ ਨੂੰ ਜੇਲ੍ਹ ਪ੍ਰਸ਼ਾਸ਼ਨ ਵਲੋਂ ਵੱਖ ਵੱਖ ਅਦਾਲਤ ਅੰਦਰ ਉਨ੍ਹਾਂ ਤੇ ਚਲ ਰਹੇ ਕੇਸਾਂ ਦੀਆਂ ਤਰੀਕਾ ਤੇ ਪੇਸ਼ ਨਹੀਂ ਕੀਤਾ ਜਾ ਰਿਹਾ ਹੈ। ਪਰਿਵਾਰਿਕ ਮੁਲਾਕਾਤ ਦੌਰਾਨ ਭਾਈ ਖਾਨਪੁਰੀ ਨੇ ਦਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਉਨ੍ਹਾਂ ਨੂੰ ਰੋਜ਼ਾਨਾ ਗੁਰੂਘਰ ਅੰਦਰ ਨਹੀਂ ਜਾਣ ਦੇਂਦੇ ਹਨ, ਤੇ ਨਾ ਹੀ ਗੁਰਬਾਣੀ ਸੂਣਨ ਪੜਨ ਲਈ ਕੌਈ ਸਾਧਨ ਨਹੀਂ ਦੇ ਰਹੇ ਹਨ, ਜੋ ਕਿ ਕੈਦੀ ਦੇ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

Gambhir Car Associate Motion Ads Motion Ads

ਉਨ੍ਹਾਂ ਦੇ ਪਰਿਵਾਰਿਕ ਮੈਂਬਰ ਨੇ ਦਸਿਆ ਕਿ ਭਾਈ ਖਾਨਪੁਰੀ ਦੀ ਅਜ ਮੋਹਾਲੀ ਅਤੇ ਪਟਿਆਲਾ ਅਦਾਲਤ ਪੇਸ਼ੀ ਸੀ ਪਰ ਜੇਲ੍ਹ ਪ੍ਰਸ਼ਾਸ਼ਨ ਵਲੋਂ “ਨਾ ਤਾਂ ਨਿੱਜੀ ਤੌਰ ਤੇ” ਅਤੇ, “ਨਾ ਹੀ ਵੀਡੀਓ ਕਾਨਫਰੰਸ ਰਾਹੀਂ” ਅਦਾਲਤ ਅੰਦਰ ਪੇਸ਼ ਕੀਤਾ ਗਿਆ ਸੀ, ਜਦੋ ਇਸ ਬਾਰੇ ਭਾਈ ਖਾਨਪੁਰੀ ਨੇ ਜੇਲ੍ਹ ਪ੍ਰਸ਼ਾਸ਼ਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵਲੋਂ ਭੱਦਾ ਜੁਆਬ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋ ਬੰਦੀ ਸਿੰਘਾਂ ਨੂੰ ਅਦਾਲਤ ਅੰਦਰ ਪੇਸ਼ ਹੀ ਨਹੀਂ ਕੀਤਾ ਜਾਏਗਾ ਤਾਂ ਉਨ੍ਹਾਂ ਤੇ ਪਾਏ ਗਏ ਕੇਸ ਕਿਦਾਂ ਖ਼ਤਮ ਹੋਣਗੇ ਤੇ ਸਾਲੋ ਸਾਲ ਕੇਸ ਲਮਕਦੇ ਰਹਿਣਗੇ ਇਸ ਤਰ੍ਹਾਂ ਬੰਦੀ ਸਿੰਘਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਦਕਿ ਵਧੇਰੇ ਕੇਸ ਫਰਜ਼ੀ ਹੁੰਦੇ ਹਨ।

ਭਾਈ ਖਾਨਪੁਰੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਨੂੰ ਆ ਰਹੀਆਂ ਪ੍ਰੇਸ਼ਾਨੀ ਦਾ ਹੱਲ ਕਰਣ ਲਈ ਉੱਚ ਪੱਧਰੀ ਕਮੇਟੀ ਬਣਾ ਕੇ ਜੇਲ੍ਹ ਪ੍ਰਸ਼ਾਸ਼ਨ ਕੋਲੋਂ ਪ੍ਰੇਸ਼ਾਨੀਆਂ ਦਾ ਹੱਲ ਕਰਵਾਇਆ ਜਾਏ। ਪਰਿਵਾਰਿਕ ਮੈਂਬਰਾਂ ਨੇ ਮਨੁੱਖੀ ਅਧਿਕਾਰ ਦੇ ਰਾਖੇ ਸੰਸਥਾਵਾਂ ਅਤੇ ਅਦਾਲਤ ਅੰਦਰ ਬੰਦੀ ਸਿੰਘਾਂ ਦੇ ਮਾਮਲੇ ਦੇਖ ਰਹੇ ਜੱਜ ਸਾਹਿਬਾਨਾਂ ਨੂੰ ਇਸ ਬਾਰੇ ਨਿੱਜੀ ਤੌਰ ਤੇ ਦਖਲ ਦੇਣ ਦੀ ਮੰਗ ਕੀਤੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर