Breaking News
Gangsters do not fear the Jamshedpur police : पुलिस गिरफ्त से कन्हैया सिंह की चुनौती के बाद अब ‘दोगला’ टिप्पणी पर चर्चा, बढ़ेगा गैंगवार या फिर…. Jamshedpur : सरकारी सुविधाओं से किसी व्यक्ति का वंचित रहना पूरे समाज को प्रभावित करता है : कर्नल नीलांबर झा Jamshedpur : महिला सम्मान और न्याय की आवाज दबाने के लिए हिंसा का सहारा निंदनीय : दिनेश कुमार Jamshedpur : साकची के बोधी मैदान में 17-18 अक्टूबर को सजेगा डांडिया उत्सव, सेलिब्रिटी आर्टिस्ट आस्था सिंह होंगी आकर्षण Jamshedpur : साक्ष्य के अभाव में विक्की ठाकुर और सौरभ झा बरी, अधिवक्ता अमित कुमार सिंह ने की पैरवी Jamshedpur : बिरसानगर में हथियारों की खरीद-बिक्री का खुलासा, तीन नाबालिग समेत चार गिरफ्तार
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Canada : ਪੰਜਾਬੀ ਹੈਲਥ ਅਤੇ ਸਿੱਖਿਆ ਓਰਗੇਨਾਇਜੈਸ਼ਨ ਕੈਨੇਡਾ ਵਲੋਂ ਮਹਿਲਾ ਦਿਵਸ ਮਨਾਇਆ ਗਿਆ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਪੰਜਾਬੀ ਹੈਲਥ ਅਤੇ ਸਿੱਖਿਆ ਓਰਗੇਨਾਇਜੈਸ਼ਨ ਜੋ ਕਿ ਕੈਨੇਡਾ ਅੰਦਰ ਪਿੱਛਲੇ 22 ਸਾਲਾਂ ਤੋ ਇੰਡੀਅਨ ਭਾਈਚਾਰੇ ਦੀ ਸੇਵਾ ਕਰ ਰਹੀ ਹੈ । ਓਰਗੇਨਾਇਜੈਸ਼ਨ ਦੇ ਪ੍ਰਧਾਨ ਸਰਦਾਰ ਤਰਨਤੇਜ ਸਿੰਘ ਹੁੰਦਲ ਅਤੇ ਸਕੱਤਰ ਸਰਦਾਰ ਲਖਵਿੰਦਰ ਸਿੰਘ ਉੱਪਲ ਨੇ ਦਸਿਆ ਕਿ ਓਰਗੇਨਾਇਜੈਸ਼ਨ ਵਲੋਂ ਮਹਿਲਾ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਪ੍ਰੋਗਰਾਮ ਅੰਦਰ ਦਲਵਿੰਦਰ ਕੌਰ ਔਲਖ, ਹਰਪ੍ਰੀਤ ਕੌਰ ਅਤੇ ਸਵਿਤਾ ਗਾਵਰੀ ਨੇ ਉਚੇਚੇ ਤੌਰ ਤੇ ਹਾਜ਼ਿਰੀ ਭਰ ਕੇ ਹਾਜਿਰ ਸੰਗਤਾਂ ਨੂੰ ਸੰਸਾਰ ਅੰਦਰ ਮਹਿਲਾਵਾਂ ਦੀਆਂ ਉਪਲਭਦੀਆਂ, ਉਨ੍ਹਾਂ ਦੇ ਅਧਿਕਾਰ ਅਤੇ ਉਨ੍ਹਾਂ ਦੀਆਂ ਸ਼ਕਤੀਆਂ ਬਾਰੇ ਉਸਾਰੂ ਚਰਚਾ ਕੀਤੀ। ਇਸ ਮੌਕੇ ਬੱਚਿਆਂ ਨੇ ਵੱਖ ਵੱਖ ਗੇਮਾਂ ਖੇਡ ਕੇ ਸਰੋਤਿਆਂ ਦਾ ਮਨ ਮੋਹ ਲਿਆ।

ਇਸ ਪ੍ਰੋਗਰਾਮ ਵਿਚ ਗਿੱਧਾ ਅਤੇ ਭੰਗੜੇ ਦੀਆਂ ਟੀਮਾਂ ਨੇ ਆਪਣੇ ਜਲਵੇ ਦਿਖਾਂਦਿਆਂ ਸਮਾਂ ਬੰਨ ਦਿੱਤਾ ਸੀ। ਓਰਗੇਨਾਇਜੈਸ਼ਨ ਦੇ ਸਕੱਤਰ ਸਰਦਾਰ ਲਖਵਿੰਦਰ ਸਿੰਘ ਉੱਪਲ ਨੇ ਦਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਓਰਗੇਨਾਇਜੈਸ਼ਨ ਦੇ ਡਾਇਰੈਕਟਰ ਦਲਵਿੰਦਰ ਕੌਰ ਔਲਖ, ਰਾਹੁਲ ਗਾਵਰੀ, ਕਪਿਲ ਦੇਵ, ਜੋਗਿੰਦਰ ਸਿੰਘ ਸਿੱਧੂ, ਅੰਮ੍ਰਿਤਪਾਲ ਕੌਰ, ਸੁਨੀਲ ਸਦਾਰਗਾਨੀ, ਮੰਜੂ ਚੋਪੜਾ ਅਤੇ ਵੱਖ ਵੱਖ ਸਹਿਯੋਗੀਆਂ ਦੀ ਮਦਦ ਦੇ ਨਾਲ ਨੇਪਰੇ ਚੜ੍ਹਦੇ ਹਨ। ਸਰਦਾਰ ਉੱਪਲ ਨੇ ਦਸਿਆ ਕਿ ਓਰਗੇਨਾਇਜੈਸ਼ਨ ਵਲੋਂ ਵਿਸਾਖੀ ਪੁਰਬ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਅਸੀਂ ਨਵੇਂ ਮੈਂਬਰ ਅਤੇ ਚੰਗੇ ਉਪਰਾਲਿਆ ਨੂੰ ਜੀਅ ਆਇਆ ਆਖਦੇ ਹਾਂ ਤੇ ਮਹਿਲਾ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿਚ ਹਾਜ਼ਿਰੀ ਭਰਣ ਵਾਲਿਆਂ ਦਾ ਧੰਨਵਾਦ ਕਰਦੇ ਹਾਂ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर