Breaking News
Jamshedpur : अंकिता बोस ने ईस्ट जोन शूटिंग चैंपियनशिप में जीता स्वर्ण पदक, झारखंड का नाम किया रोशन Jamshedpur/Kolkata : ਸਿੱਖ ਫੋਰਮ ਕੋਲਕਾਤਾ ਦੀ ਟੀਮ ਨੇ CGPC ਦਫ਼ਤਰ ਪਹੁੰਚ ਕੇ ਦਿੱਤਾ ਗੁਰਮਤ ਸਿੱਖਿਆ ਕੈਂਪ ਦਾ ਸੱਦਾ Dera Mukhi : ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ : ਭਾਈ ਰਤਿੰਦਰ ਸਿੰਘ ਇੰਦੌਰ Vancouver : ਸਿੱਖਾਂ ਦੇ ਜ਼ਖ਼ਮਾਂ ’ਤੇ ਚੁੱਪ ਕਿਉਂ.? 18 ਸਤੰਬਰ ਨੂੰ ਹੋਵੇਗਾ ਭਾਰਤੀ ਅੰਬੈਸੀ ਮੂਹਰੇ ਭਾਰੀ ਮੁਜ਼ਾਹਰਾ : ਟੀਮ ਸ਼ਹੀਦ ਨਿੱਝਰ Uk News : ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Canada Sikh : ਕੈਨੇਡੀਅਨ ਪਾਰਲੀਮੈਂਟ ਵਿੱਚ 1984 ਸਿੱਖ ਕਤਲੇਆਮ ਦਾ ਮੱਤਾ ਪਾਸ ਕਰਵਾਉਣ ਦੇ ਸੰਬੰਧੀ ਲਸਾਲ ਗੁਰੂਘਰ ਵਿਖ਼ੇ ਡੂੰਘੀ ਵਿਚਾਰ ਚਰਚਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਕੈਨੇਡਾ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖ਼ੇ ਨਵੰਬਰ 1984 ਵਿੱਚ ਹਿੰਦ ਹਕੂਮਤ ਵੱਲੋ ਦਿੱਲੀ ਤੇ ਹੋਰ ਰਾਜਾਂ ਅੰਦਰ ਕੀਤੇ ਗਏ ਸਿੱਖਾ ਦੇ ਕਤਲ ਦੇ ਮਤੇ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਪਾਸ ਕਰਵਾਉਣ ਦੇ ਸੰਬੰਧੀ ਡੂੰਘੀ ਵਿਚਾਰ ਚਰਚਾ ਕੀਤੀ ਗਈ।ਇਸ ਬਾਰੇ ਜਾਣਕਾਰੀ ਦੇਂਦਿਆਂ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸਰਦਾਰ ਜਸਵਿੰਦਰ ਸਿੰਘ ਨੇ ਦਸਿਆ ਕਿ ਸਾਡਾ ਮੁੱਖ ਮੰਤਵ ਇਹ ਹੈ ਕਿ ਹਿੰਦੁਸਤਾਨ ਦੇ ਵੱਖ ਵੱਖ ਸ਼ਹਿਰਾਂ ਵਿਚ ਗਿਣੀ ਮਿੱਠੀ ਸਾਜ਼ਿਸ਼ ਅਧੀਨ ਸਿੱਖਾਂ ਦੀ ਨਿਸ਼ਾਨ ਦੇਹੀ ਕਰਕੇ ਉਨ੍ਹਾਂ ਦਾ ਕਤਲੇਆਮ ਕੀਤਾ ਗਿਆ ਤੇ ਇਸ ਦਾ ਮੱਤਾ ਸਿੱਖਾਂ ਦੇ ਹਕ਼ ਵਿਚ ਕੈਨੇਡੀਅਨ ਪਾਰਲੀਮੈਂਟ ਅੰਦਰ ਪੇਸ਼ ਕਰਵਾ ਕੇ ਪਾਸ ਕਰਵਾਣਾ ਹੈ।

ਇਸ ਵਿਚਾਰ ਚਰਚਾ ਵਿੱਚ ਵਿਸ਼ੇਸ਼ ਤੋਰ ਤੋ ਟੋਰਾਟੋ ਤੋਂ ਮਨੋਹਰ ਸਿੰਘ ਬੱਲ, ਓਟਾਵਾ ਤੋਂ ਗੁਰਚਰਨ ਸਿੰਘ ਪਹੁੰਚੇ ਸਨ ਅਤੇ ਡੀ ਡੀ ਓ ਕਮੇਟੀ ਵਲੋਂ ਕੇਵਲ ਸਿੰਘ, ਲਸਾਲ ਤੋ ਗੁਰਅਮਰੀਕ ਸਿੰਘ, ਬਲਰਾਜ ਸਿੰਘ ਢਿੱਲੋ, ਪਾਰਕ ਗੁਰੂ ਘਰ ਤੋ ਜਸਵਿੰਦਰ ਸਿੰਘ, ਸ਼ਾਨੇ ਪੰਜਾਬ ਤੋ ਨਰਿੰਦਰ ਸਿੰਘ ਮਿਨਹਾਸ, ਬਲਕਾਰ ਸਿੰਘ ਸ਼ਾਮਿਲ ਹੋਏ ਸਨ। ਇਸ ਮੌਕੇ ਮਨੋਹਰ ਸਿੰਘ ਬੱਲ ਵੱਲੋ ਦੱਸਿਆ ਗਿਆ ਕੀ ਇਸ ਮੋਸ਼ਨ ਨੂੰ ਪਾਰਲੀਮੈਂਟ ਵਿੱਚ ਲਿਆਉਣ ਲਈ ਵੱਡੇ ਤੋਰ ਤੇ ਮੁਹਿੰਮ ਅਰੰਭੀ ਜਾਵੇਗੀ ਤੇ ਕੈਨੇਡਾ ਦੇ ਹਰ ਧਾਰਮਿਕ ਅਤੇ ਰਾਜਨੀਤਿਕ ਅਦਾਰਿਆਂ ਨਾਲ ਗੱਲਬਾਤ ਕੀਤੀ ਜਾਵੇਗੀ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर