Delhi : ਜੰਤਰ-ਮੰਤਰ ਤੋਂ ਸਰਨਾ ਦਾ ਕੇਂਦਰ ‘ਤੇ ਸਿੱਧਾ ਹਮਲਾ, ਕਿਹਾ ਨੌਜਵਾਨਾਂ ਦੀ ਆਵਾਜ਼ ਦਬਾਉਣੀ ਬੰਦ ਕਰ, ਮੰਗਾਂ ਤੁਰੰਤ ਹੱਲ ਕਰੋ
British Parliament : ਬ੍ਰਿਟਿਸ਼ ਸੰਸਦ ਵਿੱਚ ਸਿੱਖਾਂ ਦੀ ਉਠੀ ਗੂੰਜ ਕਿਹਾ ਐਂਟੀ-ਸਿੱਖ ਨਫ਼ਰਤ ਰੋਕੋ, 1984 ਦੀ ਸੱਚਾਈ ਲਿਆਓ ਸਾਹਮਣੇ, ਜੱਗੀ ਜੌਹਲ ਨੂੰ ਕਰਵਾਓ ਰਿਹਾਅ
Delhi : ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਰੀਇੰਬਰਸਮੈਂਟ ਸਕੀਮ ’ਚ ਬਿਨੈ ਕਰਨ ਦੀ ਤਾਰੀਕ ਦੋ ਮਹੀਨੇ ਵਧਾਣ ਦੀ ਮੰਗ: ਜਸਵਿੰਦਰ ਸਿੰਘ ਜੌਲੀ
Amritsar : ਸਿੱਖ ਨੌਜਵਾਨੀ ਅੰਦਰ ਵੱਧ ਰਹੇ ਨਸ਼ਿਆਂ ਅਤੇ ਪਤਿਤਪੁਣੇ ਦੇ ਰੁਝਾਨ ਪੰਥ ਲਈ ਘਾਤਕ : ਭਾਈ ਗੁਰਦੇਵ ਸਿੰਘ ਕੋਹਾੜਕਾ
Delhi : ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਸੁਣੇ ਕੇਂਦਰ ਸਰਕਾਰ, ਸਿੱਖਿਆ ਪ੍ਰਣਾਲੀ ਵਿੱਚ ਹੋਵੇ ਵੱਡਾ ਸੁਧਾਰ: ਸਰਨਾ
Shimla : ਅਖੰਡ ਕੀਰਤਨੀ ਜਥੇ ਦੀਆਂ 31 ਮੈਂਬਰੀ ਤੇ 5 ਮੈਂਬਰੀ ਕਮੇਟੀਆਂ ਭੰਗ, ਸਮੂਹ ਕਮੇਟੀਆਂ ਅਤੇ ਅਹੁਦੇ ਵੀ ਖਤਮ ਕਰਨ ਦੀ ਅਪੀਲ
Delhi/Indore : ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਕੇ ਸਰਕਾਰ ਦੇਸ਼ ਦੇ ਭਵਿੱਖ ਨੂੰ ਕੁਚਲਣ ‘ਤੇ ਤੁਲੀ; ਸਿੱਖ ਸੰਸਥਾਵਾਂ ਜੰਤਰ-ਮੰਤਰ ਪਹੁੰਚ ਕੇ ਨਿਭਾਉਣ ਸੇਵਾ : ਰਤਿੰਦਰ ਸਿੰਘ ਇੰਦੌਰ