Breaking News
Jamshedpur : ZF CVCS India में 20% बोनस समझौता, सितंबर के वेतन के साथ होगा भुगतान Jamshedpur : गोविंदपुर में नितारा फाउंडेशन का 11वां रक्तदान शिविर संपन्न, 82 लोगों ने किया रक्तदान Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Central Delhi Court : ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

SHARE:

ਮਨਪ੍ਰੀਤ ਸਿੰਘ ਖਾਲਸਾ.

ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜਗਤਾਰ ਸਿੰਘ “ਜੱਗੀ” ਜੌਹਲ ਅਤੇ ਅਮਨਿੰਦਰ ਸਿੰਘ ਸਮੇਤ ਯੂਏਪੀਏ ਅਤੇ ਕਥਿਤ “ਟਾਰਗੇਟ ਕਿਲਿੰਗ” ਜਾਂ ਕਤਲ ਦੀਆਂ ਕੋਸ਼ਿਸ਼ਾਂ ਨਾਲ ਸਬੰਧਤ ਅੱਠ ਮਾਮਲਿਆਂ ਦੀ ਸੁਣਵਾਈ ਕੇਂਦਰੀ ਦਿੱਲੀ ਸਥਿਤ ਰਾਉਜ਼ ਐਵੇਨਿਊ ਅਦਾਲਤ ਕੰਪਲੈਕਸ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਅਦਾਲਤ ਅੰਦਰ ਹੋਈ। ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜਗਤਾਰ ਸਿੰਘ “ਜੱਗੀ” ਜੌਹਲ ਅਤੇ ਅਮਨਿੰਦਰ ਸਿੰਘ ਨੂੰ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜ਼ਮਾਨਤ ‘ਤੇ ਬਾਹਰ ਚੱਲ ਰਹੇ ਹੋਰ ਮੁਲਜ਼ਮਾਂ, ਜਿਨ੍ਹਾਂ ਵਿੱਚ ਪਹਾੜ ਸਿੰਘ, ਮਲੂਕ ਤੋਮਰ, ਪਰਵੇਜ਼, ਅਰਸ਼ਦ ਅਲੀ, ਜਾਵੇਦ ਅਤੇ ਹੋਰ ਸ਼ਾਮਲ ਹਨ, ਨੇ ਵੀ ਆਪਣੀ-ਆਪਣੀ ਸਥਿਤੀ ਅਨੁਸਾਰ ਘਰਾਂ ਜਾਂ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਭਰੀ। ਭਾਈ ਮੰਝਪੁਰ ਨੇ ਦੱਸਿਆ ਕਿ ਇਹ ਸਾਰੇ ਮਾਮਲੇ ਪਹਿਲਾਂ ਪਟਿਆਲਾ ਹਾਊਸ ਅਦਾਲਤ ਵਿੱਚ ਚੱਲ ਰਹੇ ਸਨ, ਪਰ ਹੁਣ ਇਨ੍ਹਾਂ ਨੂੰ ਰਾਉਜ਼ ਐਵੇਨਿਊ ਅਦਾਲਤ ਕੰਪਲੈਕਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸੁਣਵਾਈ ਦੌਰਾਨ ਕਿਸੇ ਵੀ ਮਾਮਲੇ ਵਿੱਚ ਕੋਈ ਅਹਿਮ ਕਾਰਵਾਈ ਨਹੀਂ ਹੋ ਸਕੀ, ਜਿਸ ਕਾਰਨ ਵਿਸ਼ੇਸ਼ ਅਦਾਲਤ ਨੇ ਸਾਰੇ ਅੱਠ ਮਾਮਲਿਆਂ ਦੀ ਅਗਲੀ ਸੁਣਵਾਈ ਲਈ 21 ਅਗਸਤ ਦੀ ਤਰੀਕ ਮੁਕਰਰ ਕਰ ਦਿੱਤੀ। ਇਸ ਮੌਕੇ ਭਾਈ ਜਸਪਾਲ ਸਿੰਘ ਮੰਝਪੁਰ ਦੇ ਨਾਲ ਸੀਨੀਅਰ ਵਕੀਲ ਭਾਈ ਪਰਮਜੀਤ ਸਿੰਘ ਵੀ ਅਦਾਲਤ ਵਿੱਚ ਹਾਜ਼ਰ ਰਹੇ।

Gambhir Car Associate Gambhir Car Associate Motion Ads Motion Ads

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर