Breaking News
Dal Khalsa : ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ – ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਸਖ਼ਤ ਚਿਤਾਵਨੀ America : ਅਮਰੀਕਾ ‘ਚ ਸਿੱਖ ਆਗੂਆਂ ਦੇ ਕਤਲ ਦੀਆਂ ਸਾਜ਼ਿਸ਼ਾਂ ਦਾ ਗੰਭੀਰ ਮਾਮਲਾ – ਯੂ.ਐੱਸ. ਪੈਨਲ ਵੱਲੋਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦਾ ਵੀਜ਼ਾ ਰੱਦ ਕਰਨ ਅਤੇ ਸਖ਼ਤ ਪਾਬੰਦੀਆਂ ਦੀ ਮੰਗ Amritsar : ਭਾਰਤ ਅੰਦਰ ਸਿੱਖਾਂ ਨਾਲ ਹੋ ਰਿਹਾ ਗੁਲਾਮਾਂ ਵਾਲਾ ਸਲੂਕ : ਭਾਈ ਗੁਰਕੀਰਤ ਸਿੰਘ Germany/Amritsar : ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦਾ ਜ਼ੋਰਦਾਰ ਹੋਕਾ: ਪੰਥਕ ਜਥੇਬੰਦੀਆਂ ਜਰਮਨੀ Jamshedpur : खुशियों की पाठशाला की बच्चियों के साथ EYA Foundation ने मनाया स्नेह और संकल्प का उत्सव रक्षाबंधन Tatanagar : ऑपरेशन यात्री सुरक्षा में बड़ी सफलता, स्टील एक्सप्रेस में महिला की चोरी हुई सोने की चेन बरामद
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Dal Khalsa : ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ – ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਸਖ਼ਤ ਚਿਤਾਵਨੀ

SHARE:

ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਲੱਗੇ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਦੇ ਦੋਸ਼

ਮਨਪ੍ਰੀਤ ਸਿੰਘ ਖਾਲਸਾ।

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਨਹਿਰੀ ਮੋਘੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਸਿੱਖ ਕਿਸਾਨ ਨਾਲ ਕਥਿਤ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਿਆਸੀ ਅਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਸ਼ਹਿ ਹੇਠ ਮੋਘਾ ਜ਼ਬਰਦਸਤੀ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਅਨੁਸਾਰ ਨਹਿਰ ਭਾਗਸਰ ਮਾਈਨਰ ਦਾ ਮੋਘਾ ਨੰਬਰ 86350 ਆਰ ਪਿਛਲੇ ਕਰੀਬ 35 ਸਾਲਾਂ ਤੋਂ ਲਗਭਗ 332 ਏਕੜ ਰਕਬੇ ਦੀ ਸਿੰਚਾਈ ਕਰ ਰਿਹਾ ਹੈ। ਦੋਸ਼ ਹੈ ਕਿ ਡੇਰਾ ਪ੍ਰੇਮੀ ਇਸ ਮੋਘੇ ਨੂੰ ਪੁੱਟ ਕੇ ਕਰੀਬ ਚਾਰ ਏਕੜ ਅੱਗੇ ਲਿਜਾਣਾ ਚਾਹੁੰਦੇ ਹਨ, ਜਿਸ ਨਾਲ ਮੌਜੂਦਾ ਰਕਬੇ ਦੀ ਸਿੰਚਾਈ ਪ੍ਰਭਾਵਿਤ ਹੋਵੇਗੀ।

Gambhir Car Associate Motion Ads Motion Ads

ਪੀੜਤ ਧਿਰ ਵੱਲੋਂ ਨਹਿਰੀ ਵਿਭਾਗ ਦੀ ਕਥਿਤ ਇਕਤਰਫ਼ਾ ਕਾਰਵਾਈ ਖ਼ਿਲਾਫ਼ ਅਪੀਲ ਵੀ ਕੀਤੀ ਗਈ ਹੈ ਅਤੇ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਦੱਸਿਆ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਹੈ ਤਾਂ ਕਿਸੇ ਵੀ ਧਿਰ ਨੂੰ ਪੁਲਿਸ ਜਾਂ ਸਿਆਸੀ ਸਹਾਰੇ ਨਾਲ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਵੀ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਧਿਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਨਾ ਸਿੱਖਿਆ ਤਾਂ ਇਸ ਦੇ ਗੰਭੀਰ ਸਿਆਸੀ ਨਤੀਜੇ ਨਿਕਲ ਸਕਦੇ ਹਨ।

ਭਾਈ ਬਲਜਿੰਦਰ ਸਿੰਘ ਸਰਦੂਲਗੜ੍ਹ, ਭਾਈ ਸੁਰਿੰਦਰ ਸਿੰਘ ਨਥਾਣਾ, ਭਾਈ ਜਗਸੀਰ ਸਿੰਘ ਜੰਡਾਵਾਲਾ, ਭਾਈ ਧਰਮ ਸਿੰਘ ਖ਼ਾਲਸਾ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਭਾਈ ਸਵਰਨ ਸਿੰਘ ਕੋਟਧਰਮੂ, ਲਖਬੀਰ ਸਿੰਘ ਲੱਖਾ ਸਿਧਾਣਾ, ਭਾਈ ਗੁਰਵਿੰਦਰ ਸਿੰਘ ਬਠਿੰਡਾ ਸਮੇਤ ਹੋਰਨਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਦਾਲਤੀ ਮਾਮਲੇ ਦੇ ਬਾਵਜੂਦ ਜੇਕਰ ਮੋਘਾ ਪੁੱਟਣ ਜਾਂ ਸਿੱਖ ਕਿਸਾਨ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਹੋਈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਨਿਰਪੱਖ ਕਾਰਵਾਈ ਕਰਨ ਅਤੇ ਕਿਸੇ ਵੀ ਸਿਆਸੀ ਦਬਾਅ ਹੇਠ ਆਉਣ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर