Breaking News
Jamshedpur Sikh Activity : सीजीपीसी के पूर्व प्रधान मुखे और भाजपा नेता सोमू में समझौता, मुखे को कोर्ट ने किया बरी Jamshedpur Sikh Activity : माता गुरदीप कौर की अंतिम अरदास का कार्यक्रम मनीफिट गुरुद्वारा में संपन्न, सीजीपीसी ने पुत्र को दिया सम्मान Jamshedpur : 23 अगस्त को निकलेगी भव्य कावड़ यात्रा, स्वर्णरेखा से जल उठाकर नीलकंठेश्वर हनुमान मंदिर पहुंचेंगे शिवभक्त Amritsar : ਐਸਜੀਪੀਸੀ ਪ੍ਰਧਾਨ ਧਾਮੀ ਦੇ ਪਾਕਿਸਤਾਨ ਹਾਈ ਕਮਿਸ਼ਨ ਪਹੁੰਚਣ ’ਤੇ ਜੌਹਲ ਨੇ ਚੁੱਕੇ ਸਵਾਲ, ਮੁਲਾਕਾਤ ਦਾ ਏਜੰਡਾ ਸਪਸ਼ਟ ਕਰਣ ਦੀ ਮੰਗ Sangrur : ਸ਼ਹੀਦ ਸਿੰਘਣੀਆਂ ਦੇ ਵਾਰਸਾਂ ਨੂੰ ‘ਕੌਰਨਾਮਾ-3’ ਨਾਲ ਕਿਲਾ ਹਕੀਮਾ ’ਚ ਕੀਤਾ ਗਿਆ ਸਨਮਾਨਤ Canada : ਵੈਨਕੂਵਰ ’ਚ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਇਨਸਾਫ਼ ਲਈ ਗੂੰਜੀ ਆਵਾਜ਼
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਦਿੱਲੀ ਦੇ ਗੁਰਦੁਆਰਾ ਸਾਹਿਬਾਂ ਦੇ ਬਾਹਰ ਲਗਣਗੇ ਭਗਵੰਤ ਮਾਨ ਬਾਈਕਾਟ ਦੇ ਬੋਰਡ, ਸਰਨਾ ਨੇ ਛੇੜੀ ਮੁਹਿੰਮ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਾਈਕਾਟ ਸਬੰਧੀ ਦਿੱਲੀ ਭਰ ਦੇ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ. ਸਰਨਾ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣਾ ਅਤੇ ਪੰਥਕ ਮਰਯਾਦਾ ਅਨੁਸਾਰ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰ ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾ ਕੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਜਾਣੂ ਕਰਵਾ ਰਹੇ ਹਨ।

ਉਨ੍ਹਾਂ ਦਿੱਲੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸੇ ਸਿਆਸੀ ਲਾਭ ਲਈ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਅਨੁਸ਼ਾਸਨ ਅਤੇ ਧਾਰਮਿਕ ਮਰਯਾਦਾ ਦੀ ਰੱਖਿਆ ਲਈ ਚਲਾਈ ਜਾ ਰਹੀ ਪਹਿਲ ਹੈ। ਸ. ਸਰਨਾ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਹੁਕਮ ਜਾਰੀ ਹੁੰਦਾ ਹੈ ਤਾਂ ਉਸ ਦੀ ਪਾਲਣਾ ਕਰਨਾ ਹਰ ਸਿੱਖ ਦਾ ਧਾਰਮਿਕ ਫ਼ਰਜ਼ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਹੁਦੇ ਅਤੇ ਸਿਆਸੀ ਤਾਕਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਸਰਵਉੱਚਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर