WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਭਾਜਪਾ ਦਿੱਲੀ ਕਮੇਟੀ ਮੈਂਬਰਾਂ ਨੂੰ ਟਿਕਟ ਦੇਕੇ ਆਪਣੀਆਂ ਵੋਟਾਂ ਕਰੇਗੀ ਖਰਾਬ: ਪੀਤਮਪੁਰਾ

SHARE:

ਮੌਜੂਦਾ ਕਮੇਟੀ ਦੀ ਸਰਪ੍ਰਸਤੀ ਹੇਠ ਬਿਘੜ ਅਤੇ ਲੋਨੀ ਸਕੂਲ ਦੀ ਜਗ੍ਹਾ ਕੁਰਕ ਹੋਣ ਦੀ ਤਿਆਰੀ ਵਿਚ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਜਿਹੜੇ ਲੋਕਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭ੍ਰਿਸ਼ਟਾਚਾਰ ਕਰਕੇ ਬਰਬਾਦ ਕਰ ਦਿੱਤਾ। ਜਿੰਨਾਂ ਲੋਕਾਂ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਕਰੋੜਾਂ ਦੇ ਘਾਟੇ ਵਿੱਚ ਲਿਆਂਦਾ ਹੈ ਤੇ ਜਿਹੜੇ ਲੋਕ ਆਪਣੀ ਲੁੱਟ ਖਸੁੱਟ ਦੀ ਬਿਰਤੀ ਕਾਰਨ ਸਿੱਖ ਮਨਾਂ ਵਿੱਚੋਂ ਪੂਰੀ ਤਰ੍ਹਾਂ ਉਤਰ ਚੁੱਕੇ ਹਨ। ਅਜਿਹੇ ਭੇਖੀ ਸਿੱਖਾਂ ਤੇ ਭ੍ਰਿਸ਼ਟ ਲੋਕਾਂ ਨੂੰ ਭਾਜਪਾ ਕਿਸ ਆਧਾਰ ਤੇ ਟਿਕਟ ਦੇਵੇਗੀ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਆਗੂ ਸ. ਜਸਮੀਤ ਸਿੰਘ ਪੀਤਮਪੁਰਾ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਵਿਅੰਗ ਕਰਦਿਆਂ ਕੀਤਾ।

ਪੀਤਮਪੁਰਾ ਨੇ ਕਿਹਾ ਕਿ ਕੌਮ ਦਾ ਸਰਮਾਇਆ ਖਰਾਬ ਕਰਣ ਦੇ ਨਾਲ ਦਿੱਲੀ ਅੰਦਰ ਸਿੱਖ ਸੰਸਥਾਵਾਂ ਨੂੰ ਬਰਬਾਦ ਕਰਕੇ ਰੱਖਣ ਵਾਲੇ ਲੋਕਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਹੋਇਆ ਹੈ। ਅਜਿਹੇ ਬਦਨਾਮ ਤੇ ਭ੍ਰਿਸ਼ਟ ਲੋਕਾਂ ਨੂੰ ਜੇਕਰ ਭਾਜਪਾ ਟਿਕਟ ਦਿੰਦੀ ਹੈ ਤਾਂ ਇਸਦਾ ਮਤਲਬ ਇਹ ਹੋਵੇਗਾ ਕਿ ਉਹ ਵੀ ਇਹਨਾਂ ਦੇ ਭ੍ਰਿਸ਼ਟ ਕਾਰਨਾਮਿਆਂ ਦੀ ਹਿਮਾਇਤ ਕਰਦੀ ਹੈ ਤਾਂ ਫੇਰ ਭਾਜਪਾ ਨੂੰ ਸਿੱਖਾਂ ਦੀਆਂ ਵੋਟਾਂ ਦੀ ਆਸ ਨਹੀ ਰੱਖਣੀ ਚਾਹੀਦੀ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर