Breaking News
Jamshedpur : मंत्री सुदिव्य कुमार सोनू के निधन पर कांग्रेस नेता महेंद्र पांडेय ने जताया शोक Giridih : ਰਾਜਕੀ ਸੋਗ ਵਿੱਚ ਡੁੱਬਿਆ ਝਾਰਖੰਡ – ਮੰਤਰੀ ਸੁਦਿਵਿਆ ਕੁਮਾਰ ਸੋਨੂ ਦਾ ਦਿਹਾਂਤ, ਅੱਜ ਉਸਰੀ ਨਦੀ ਘਾਟ ਤੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ Canada : ਵੈਨਕੂਵਰ ‘ਚ ਗੁਰੂ ਘਰਾਂ ਨੂੰ ਸਰਕਾਰੀ ਕੈਂਪਾਂ ਦਾ ਅੱਡਾ ਬਣਾਉਣ ਖ਼ਿਲਾਫ਼ ਭਾਰਤੀ ਕੌਂਸਲੇਟ ਵਿਰੁੱਧ ਸਿੱਖ ਸੰਗਤ ਦਾ ਭਾਰੀ ਰੋਸ Minister in Hemant Soren’s government passes away : राजकीय शोक में डूबा झारखंड – मंत्री सुदिव्य कुमार सोनू का निधन, आज उसरी नदी घाट पर राजकीय सम्मान के साथ अंतिम संस्कार Jamshedpur : गुरुजनों के सम्मान से ही सशक्त समाज का निर्माण : दिनेश कुमार Amritsar : ਸਿੱਖਾਂ ਨੂੰ ਜਬਰ ਨਾਲ ਕੈਦ ਨਹੀਂ ਰੱਖਿਆ ਜਾ ਸਕਦਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਕਰਾਂਗੇ ਹੋਰ ਤੇਜ਼ : ਸਿਮਰਨਜੀਤ ਸਿੰਘ ਮਾਨ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਪੰਜਾਬ ਦੇ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਦਿੱਲੀ ਦੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ

SHARE:

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਿਆ ਜਾਇਜ਼ਾ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ਼੍ਰੀ ਜਸਵੰਤ ਸਿੰਘ ਜ਼ਫ਼ਰ ਵੱਲੋਂ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਸਥਿਤ ਸਾਹਿਤ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ। ਇਸ ਮੌਕੇ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਉਹਨਾਂ ਵੱਲੋਂ ਪੰਜਾਬ ਭਵਨ ਦੇ ਬੀ ਬਲਾਕ ਵਿਚ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਵਿਭਾਗ ਦੇ ਸਥਾਨਕ ਦਫਤਰ ਦੀ ਇੰਚਾਰਜ ਸ੍ਰੀਮਤੀ ਕਰੁਣਾ ਵੱਲੋਂ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ।

Gambhir Car Associate Motion Ads Motion Ads

ਇਸ ਤੋਂ ਇਲਾਵਾ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਸ਼ਰੂਤੀ ਸਿੰਘ (ਆਈ.ਏ.ਐੱਸ.) ਅਤੇ ਡਿਪਟੀ ਰੈਜ਼ੀਡੈਂਟ ਕਮਿਸ਼ਨਰ, ਅਸਿਤਾ ਸ਼ਰਮਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸਮੁੱਚੇ ਪੰਜਾਬ ਭਵਨ ਵਿਚ ਪੰਜਾਬੀ ਸਾਹਿਤ, ਸੱਭਿਆਚਾਰ ਦੇ ਮਾਧਿਅਮ ਨਾਲ ਦਿੱਖ ਵਧਾਉਣ ਬਾਰੇ ਵੱਖ-ਵੱਖ ਸੰਭਾਵਨਾਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੀਟਿੰਗ ਦੌਰਾਨ ਪੰਜਾਬ ਭਵਨ ਦੀ ਡਿਓਢੀ, ਵਰਾਂਡੇ ਅਤੇ ਕਮਰਿਆਂ ਵਿਚ ਪੰਜਾਬ ਦੇ ਮਹਾਨ ਸਾਹਿਤਕਾਰਾਂ ਦੇ ਪੋਸਟਰ ਅਤੇ ਰਚਨਾਵਾਂ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਤੇ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ  ਆਲੋਕ ਚਾਵਲਾ ਵੀ ਮੌਜੂਦ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर