Breaking News
Political Prediction: सम्राट चौधरी की कुर्सी पर उपेंद्र कुशवाहा का बड़ा बयान, बोले- ‘शीर्ष नेतृत्व और आपकी कृपा रहेगी, तब तक कोई नहीं हटा सकता’ Jamshedpur Breaking : जुगसलाई में मलिक प्लाई शॉप में लाखों की चोरी, छत के रास्ते घुसे चोर, देखें – Video Jamshedpur : रोटरी के स्क्रीनिंग कैंप में 10 बच्चों में दिल में छेद, 7 में कटे होंठ-तालु की पहचान Jamshedpur : बाराद्वारी एनक्लेव सार्वजनिक दुर्गा पूजा कमेटी ने की खूँटी पूजा Adityapur : त्रिनेत्रम आई हॉस्पिटल में ‘Next Gen Optometry’ पर प्रशिक्षण सत्र, ऑप्टोमेट्रिस्टों को आधुनिक डायग्नोस्टिक तकनीक और प्राथमिक नेत्र चिकित्सा की दी जानकारी, देखें – Video Sikh Fedration Uk : ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ : ਸਿੱਖ ਫੈਡਰੇਸ਼ਨ ਯੂਕੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi Gurudwara : ਜੀਟੀਬੀਆਈਟੀ ਦੇ 20 ਵਿਦਿਆਰਥੀਆਂ ਦੀ ਆਰ.ਐੱਸ.ਐੱਮ.ਯੂ.ਐੱਸ.ਐੱਲਐੱਲ.ਪੀ. ਵਿੱਚ ਚੋਣ, ₹7.7 ਲੱਖ ਸਾਲਾਨਾ ਪੈਕੇਜ ਹਾਸਲ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ (ਜੀਟੀਬੀਆਈਟੀ) ਦੇ ਵਿਦਿਆਰਥੀਆਂ ਨੇ ਕੈਂਪਸ ਪਲੇਸਮੈਂਟ ਵਿੱਚ ਇੱਕ ਹੋਰ ਵੱਡੀ ਸਫ਼ਲਤਾ ਦਰਜ ਕੀਤੀ ਹੈ। ਸੰਸਥਾ ਦੇ 20 ਵਿਦਿਆਰਥੀਆਂ ਦੀ ਚੋਣ ਪ੍ਰਸਿੱਧ ਕੰਪਨੀ ਆਰ.ਐੱਸ.ਐੱਮ. ਯੂ.ਐੱਸ. ਐੱਲ.ਐੱਲ.ਪੀ. ਵੱਲੋਂ ₹7.7 ਲੱਖ ਸਾਲਾਨਾ ਦੇ ਆਕਰਸ਼ਕ ਪੈਕੇਜ ‘ਤੇ ਕੀਤੀ ਗਈ ਹੈ। ਸੰਸਥਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਚੁਣੇ ਗਏ ਵਿਦਿਆਰਥੀ ਟੀ.ਆਰ.ਸੀ., ਸਰਵਿਸ ਨਾਊ ਅਤੇ ਬਾਰਜ਼ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ।

ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਪ੍ਰਤਿਭਾ ਅਤੇ ਉਦਯੋਗਿਕ ਲੋੜਾਂ ਅਨੁਸਾਰ ਉਨ੍ਹਾਂ ਦੀ ਤਿਆਰੀ ਦਾ ਪ੍ਰਮਾਣ ਹੈ। ਨਾਲ ਹੀ ਇਹ ਸੰਸਥਾ ਵੱਲੋਂ ਵਿਦਿਆਰਥੀਆਂ ਦੇ ਕਰੀਅਰ ਨਿਰਮਾਣ ਲਈ ਕੀਤੇ ਜਾ ਰਹੇ ਪ੍ਰਭਾਵਸ਼ਾਲੀ ਯਤਨਾਂ ਨੂੰ ਵੀ ਦਰਸਾਉਂਦੀ ਹੈ। ਇਸ ਭਰਤੀ ਪ੍ਰਕਿਰਿਆ ਨੂੰ ਸੰਸਥਾ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਨੇ ਸਫ਼ਲਤਾਪੂਰਵਕ ਸੰਚਾਲਿਤ ਕੀਤਾ। ਇਸ ਟੀਮ ਵਿੱਚ ਪਲੇਸਮੈਂਟ ਮੁਖੀ ਨਮਨ ਕਟਾਰੀਆ, ਸਹਾਇਕ ਪ੍ਰੋਫੈਸਰ ਤੁਸ਼ਾਰ ਮਲਹੋਤਰਾ, ਤਰਵਿੰਦਰ ਕੌਰ ਬਖ਼ਸ਼ੀ, ਹਰਜਿੰਦਰ ਕੌਰ ਅਤੇ ਮਨਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਸੰਸਥਾ ਦੇ ਪ੍ਰਬੰਧਕਾਂ ਨੇ ਚੁਣੇ ਗਏ ਸਾਰੇ ਵਿਦਿਆਰਥੀਆਂ ਅਤੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਭਵਿੱਖ ਵਿੱਚ ਵੀ ਸੰਸਥਾ ਇਸੇ ਤਰ੍ਹਾਂ ਨਵੇਂ ਕੀਰਤੀਮਾਨ ਸਥਾਪਤ ਕਰਦੀ ਰਹੇਗੀ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर