WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi Gurudwara : ਪੰਜਾਬ ਹੜ ਪੀੜੀਤਾਂ ਦੀ ਮਦਦ ਲਈ ਕੇਂਦਰ ਸਰਕਾਰ ਤੁਰੰਤ ਰਾਹਤ ਪੇਕਿਜ ਜਾਰੀ ਕਰੇ: ਬੀਬੀ ਰਣਜੀਤ ਕੌਰ

SHARE:

ਦਿੱਲੀ ਕਮੇਟੀ ਅਤੇ ਹੋਰ ਸੰਸਥਾਵਾਂ ਵਲੋਂ ਕੀਤੀ ਜਾ ਰਹੀ ਮਦਦ ਸ਼ਲਾਘਾਯੋਗ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਪੰਜਾਬ ਵਿਚ ਆਈ ਹੜ ਨਾਲ ਹਾਲਾਤ ਬਹੁਤ ਖਰਾਬ ਹੋ ਗਏ ਹਨ ਤੇ ਪੰਜਾਬ ਦੇ ਬਹੁਤੇ ਪਿੰਡ ਪਾਣੀ ਦੇ ਵਿਚ ਡੁੱਬ ਗਏ ਹਨ। ਹੜ ਕਾਰਣ ਜਿੱਥੇ ਜਾਨੀ ਨੁਕਸਾਨ ਹੋਇਆ ਹੈ ਓਥੇ ਲੋਕਾਂ ਦੇ ਘਰ ਵੀਂ ਨੁਕਸ਼ਾਨੇ ਗਏ ਹਨ ਤੇ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਪਸ਼ੂ ਡੰਗਰ ਵੀਂ ਲਾਪਤਾ ਹੋ ਗਏ ਹਨ ਜਾ ਹੜ ਵਿਚ ਰੁੜ ਗਏ ਹਨ।

ਬੀਬੀ ਰਣਜੀਤ ਕੌਰ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਇਸ ਮੌਕੇ ਜਿੱਥੇ ਦਿੱਲੀ ਗੁਰਦੁਆਰਾ ਕਮੇਟੀ ਅੱਗੇ ਆ ਕੇ ਹੜ ਪੀੜੀਤਾਂ ਦੀ ਮਦਦ ਕਰ ਰਹੀ ਹੈ ਓਥੇ ਆਮ ਲੋਕ ਅਤੇ ਕੁਝ ਸੰਸਥਾਵਾਂ ਵੀਂ ਜਰੂਰਤਮੰਦ ਲੋਕਾਂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਵਸਤੂਆਂ ਪਹੁੰਚਾ ਰਹੇ ਹਨ।

Gambhir Car Associate Motion Ads Motion Ads

ਇਸ ਮੌਕੇ ਪੰਜਾਬ ਰਾਜ ਸਰਕਾਰ ਵਲੋਂ ਪੂਰੀ ਤਰ੍ਹਾਂ ਨਮੋਸ਼ੀ ਦੇਖਣ ਨੂੰ ਮਿਲ ਰਹੀ ਹੈ ਇਸ ਲਈ ਸਾਡੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਵਲੋਂ ਪੰਜਾਬ ਹੜ ਪੀੜੀਤਾਂ ਦੇ ਨੁਕਸਾਨ ਨੂੰ ਦੇਖਣ ਲਈ ਜਿੱਥੇ ਇਕ ਟੀਮ ਬਣਾਈ ਗਈ ਹੈ ਤੁਰੰਤ ਇਕ ਵੱਡਾ ਪੇਕਿਜ ਜਾਰੀ ਕਰਕੇ ਹੜ ਪੀੜੀਤਾਂ ਦੀ ਮਦਦ ਕਰੇ। ਅੰਤ ਵਿਚ ਉਨ੍ਹਾਂ ਕਿਹਾ ਕਿ ਇਸ ਸਮੇਂ ਹੜ੍ਹਾਂ ਕਾਰਨ ਜੋ ਪੰਜਾਬ ਦੇ ਹਾਲਾਤ ਬਣੇ ਹੋਏ ਹਨ.

ਉਸ ਵਿੱਚ ਅਸੀਂ ਆਪਣਾ ਯੋਗਦਾਨ ਪਾ ਹੀ ਰਹੇ ਹਾਂ ਸੰਗਤ ਨੂੰ ਸਾਡੀ ਬੇਨਤੀ ਹੈ ਕਿ ਕੁੱਝ ਦਿਨਾਂ ਬਾਅਦ ਜਦੋਂ ਪਾਣੀ ਲੱਥ ਜਾਵੇਗਾ ਤਾਂ ਉਸ ਸਮੇਂ ਕਿਸਾਨ ਵੀਰਾਂ ਨੂੰ ਖੇਤੀ ਕਰਨ ਲਈ ਖਾਦ, ਬੀਜ ਅਤੇ ਬਿਜਾਈ ਲਈ ਹੋਰ ਖਰਚਿਆਂ ਦੀ ਲੋੜ ਪਵੇਗੀ ਤਾਂ ਅਸੀਂ ਸਭ ਨੇ ਮਿਲ ਕੇ ਉਸ ਸਮੇਂ ਵੀ ਵੱਧ ਤੋਂ ਵੱਧ ਮਦਦ ਕਰਨੀ ਹੈ ਜੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर