Breaking News
Jamshedpur Firing Case Big Succes : टीटू शर्मा और मनोज सरकार गिरफ्तार, बिंदल मॉल फायरिंग की साजिश पर पुलिस का शिकंजा Jamshedpur : टाटा मोटर्स में बोनस समझौता – 14.03% बोनस, अधिकतम ₹87,543 और औसत ₹53,787 Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi Gurudwwra : ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਅਤੇ ਉਨ੍ਹਾਂ ਦੀ ਟੀਮ ਦੀ ਮਿਹਨਤ ਸਦਕਾ ਇਸ ਵਾਰ ਗਰਮੀ ਦੀਆਂ ਛੁੱਟੀਆਂ ਦੌਰਾਨ ਦਿੱਲੀ ਦੇ 148 ਸਥਾਨਾਂ ’ਤੇ ਗੁਰਮਤਿ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਗੁਰਮਤਿ ਕੈਂਪਾਂ ਦੇ ਸਮਾਪਤੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਕਾਰਨ ਹਰ ਸਾਲ ਕੈਂਪਾਂ ਨਾਲ ਜੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Gambhir Car Associate Gambhir Car Associate Motion Ads Motion Ads

ਸਾਲ 2022 ਵਿੱਚ 4 ਹਜ਼ਾਰ, 2023 ਵਿੱਚ 9 ਹਜ਼ਾਰ, 2024 ਵਿੱਚ 12 ਹਜ਼ਾਰ, 2025 ਵਿੱਚ 16 ਹਜ਼ਾਰ ਅਤੇ 2026 ਵਿੱਚ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਪੁਸਤਕਾਂ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਇਤਿਹਾਸ, ਸਿੱਖ ਕੌਮ ਦੇ ਯੋਧਿਆਂ ਦੇ ਸੰਘਰਸ਼ਾਂ ਅਤੇ ਸਿੱਖਾਂ ਦੇ ਮਾਰਸ਼ਲ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਨਾਲ ਹੀ ਗੁਰੂ ਸਾਹਿਬਾਨ ਵੱਲੋਂ ਅਨਿਆਂ ਦੇ ਖ਼ਿਲਾਫ਼ ਡਟਣ ਦੀ ਦਿੱਤੀ ਸਿੱਖਿਆ ਨਾਲ ਵੀ ਬੱਚਿਆਂ ਨੂੰ ਜੋੜਿਆ ਗਿਆ।

ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅੱਜ ਇਨ੍ਹਾਂ ਗੁਰਮਤਿ ਕੈਂਪਾਂ ਵਿੱਚ ਭਾਗ ਲੈ ਰਹੇ ਵਿਦਿਆਰਥੀ ਹੀ ਭਵਿੱਖ ਵਿੱਚ ਇਨ੍ਹਾਂ ਕੈਂਪਾਂ ਦੇ ਸੰਚਾਲਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਣਨਗੇ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਰਮਤਿ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਹੀ ਸਭ ਤੋਂ ਵੱਡੀ ਪ੍ਰਾਪਤੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर