Breaking News
Jamshedpur Sports : राष्ट्रीय खेल दिवस पर जेआरडी टाटा स्पोर्ट्स कॉम्प्लेक्स में बिछी शतरंज की बिसात, अंडर-8 व अंडर-10 के 36 खिलाड़ियों ने दिखाया दम Nikhar Sablok Murder Case : आखिरकार कुख्यात अखिलेश गैंग कब-तक निखार सबलोक जैसे बेगुनाहों की करता रहेगा हत्या ! Jamshedpur Monthly Lok Adalat : 106 मामलों का निष्पादन, 20.02 लाख रुपये की रिकवरी व समझौता राशि दर्ज Jamshedpur: कीताडीह नीलकंठ अपार्टमेंट में साई संध्या भजन, देर रात तक भक्तिमय माहौल में झूमे श्रद्धालु Jamshedpur : शिक्षा जगत ने खोया समर्पित मार्गदर्शक, गुरु नानक स्कूल साकची की पूर्व प्रधानाचार्या प्रेम कौर आहूजा का निधन SE RAILWAY : रेल यात्रियों के लिए बड़ी खुशखबरी – घाटशिला और मनोहरपुर में तीन एक्सप्रेस ट्रेनों का ठहराव मंजूर, रेलवे बोर्ड ने दी स्वीकृति
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸਿੱਖਾਂ ਨਾਲ ਮਿਲਕੇ ਕਮੇਟੀ ਅਧੀਨ ਚਲ ਰਹੇ ਸਕੂਲਾਂ ਨੂੰ ਸੰਭਾਲਣ ਲਈ ਤਿਆਰ: ਸਰਨਾ, ਬੋਲੇ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾ ਨੂੰ ਬੇਗ਼ਾਨੇ ਹੱਥਾਂ ਅੰਦਰ ਨਹੀਂ ਜਾਣ ਦੇਵਾਂਗੇ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਡੇ ਪੁਰਖਿਆਂ ਬਹੁਤ ਹੀ ਮਿਹਨਤ ਨਾਲ ਬਣਾਏ ਹਨ। ਜਿਸ ਪਿੱਛੇ ਸਾਡੇ ਬਜ਼ੁਰਗਾਂ ਦੀ ਖੂਨ – ਪਸੀਨੇ ਦੀ ਦਸਾ ਨਹੁੰਆਂ ਦੀ ਕਿਰਤ ਕਮਾਈ ਲੱਗੀ ਹੈ। ਕਿਉਂਕਿ ਉਹਨਾਂ ਦਾ ਸੁਪਨਾ ਸੀ ਕਿ ਸਾਡੇ ਬੱਚਿਆਂ ਲਈ ਮਿਆਰੀ ਵਿਦਿਅਕ ਸੰਸਥਾਵਾਂ ਖੜ੍ਹੀਆਂ ਕੀਤੀਆਂ ਜਾਣ ਤਾਂ ਉਹ ਪੜ੍ਹ ਲਿਖਕੇ ਆਪਣਾ ਤੇ ਕੌਮ ਦਾ ਭਵਿੱਖ ਸੰਭਾਲ ਸਕਣ।

ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਮੌਜੂਦਾ ਭ੍ਰਿਸ਼ਟ ਤੇ ਕੁਚੱਜੇ ਪ੍ਰਬੰਧਕਾਂ ਕਾਰਨ ਸਾਡੀ ਇਸ ਵਿਰਾਸਤੀ ਧਰੋਹਰ ਤੇ ਕਦੇ ਸਰਕਾਰੀ ਜਿੰਦੇ ਲੱਗਣ ਦੀ ਨੌਬਤ ਆ ਜਾਂਦੀ ਹੈ ਤੇ ਕਦੇ ਦਿੱਲੀ ਪਬਲਿਕ ਸਕੂਲਾਂ ਵਰਗੀਆਂ ਸੰਸਥਾਵਾਂ ਨੂੰ ਸੌਂਪਣ ਦੀਆਂ ਗੱਲਾਂ ਚੱਲਦੀਆਂ ਹਨ। ਪਰ ਦਿੱਲੀ ਕਮੇਟੀ ਤੇ ਕਾਬਜ਼ ਲੋਕਾਂ ਨੂੰ ਕੋਈ ਫ਼ਿਕਰ ਹੀ ਨਹੀਂ। ਜਿਵੇਂ ਉਹਨਾਂ ਨੇ ਸਹੁੰ ਖਾਧੀ ਹੋਵੇ ਕਿ ਇਹਨਾਂ ਸਕੂਲਾਂ ਨੂੰ ਬਰਬਾਦ ਕਰਕੇ ਹੀ ਸਾਹ ਲੈਣਾ ਹੈ।

Gambhir Car Associate Motion Ads Motion Ads

ਅਸੀ ਇਹਨਾਂ ਸੰਸਥਾਵਾਂ ਨੂੰ ਉਸਰਦਿਆਂ ਦੇਖਿਆ ਹੈ ਤੇ ਇਹਨਾਂ ਨੂੰ ਕਿਸੇ ਕੀਮਤ ਤੇ ਵੀ ਬਰਬਾਦ ਨਹੀਂ ਹੋਣ ਦੇਵਾਗੇ। ਜੇਕਰ ਦਿੱਲੀ ਕਮੇਟੀ ਸਕੂਲ ਨਹੀਂ ਸੰਭਾਲ ਸਕਦੀ ਤੇ ਅਸੀਂ ਦਿੱਲੀ ਦੇ ਸਮੂਹ ਸਿੱਖਾਂ ਨਾਲ ਮਿਲਕੇ ਇਹਨਾਂ ਸਕੂਲਾਂ ਨੂੰ ਸੰਭਾਲਣ ਲਈ ਤਿਆਰ ਹਾਂ। ਜੇਕਰ ਇਸਦੇ ਲਈ ਸਾਨੂੰ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੱਦਦ ਲੈਣੀ ਪਈ ਤੇ ਅਸੀ ਉਹ ਵੀ ਲਵਾਂਗੇ ਕਿਉਂਕਿ ਕਿਸੇ ਵੀ ਬਿਗਾਨੇ ਹੱਥ ਦੇਣ ਦੀ ਬਜਾਏ ਇਹਨਾਂ ਸਕੂਲਾਂ ਦਾ ਪ੍ਰਬੰਧ ਸਿੱਖ ਸੰਸਥਾਵਾਂ ਦੇ ਕੋਲ ਹੀ ਰਹਿਣਾ ਚਾਹੀਦਾ ਹੈ। ਤੇ ਅਸੀ ਕਿਸੇ ਵੀ ਕੀਮਤ ਤੇ ਸਿੱਖਾਂ ਦੇ ਹੱਥੋਂ ਇਹ ਸਕੂਲ ਨਹੀ ਜਾਣ ਦੇਵਾਗੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर