Breaking News
Jamshedpur Police : दीपावली और लक्ष्मी पूजा को लेकर पुलिस अलर्ट, ड्रोन से निगरानी; असामाजिक तत्वों पर पैनी नजर Jamshedpur : हर चेहरे पर मुस्कान, हर घर में दीप – रीना सिंह के नेतृत्व में छोटा बांकी में मना खुशियों का महापर्व Jamshedpur : EYA Foundation ने खुशियों की पाठशाला के बच्चों के साथ मनाई दीपावली Pragya Nayan South Film Industry : गिरिडीह की बेटी प्रज्ञा नयन का साउथ फिल्म इंडस्ट्री में जलवा, 11 फिल्मों में कर चुकी हैं काम; अब मेगास्टार चिरंजीवी के साथ आएंगी नजर, देखें – Video Jamshedpur : 114 बेड वाले अत्याधुनिक कैंसर रेस्ट हाउस का उद्घाटन, कैंसर मरीजों और परिजनों को मिलेगी बड़ी राहत Jamshedpur : टाटा मोटर्स वर्कर्स यूनियन कार्यालय में सेवानिवृत्त कर्मियों का हुआ सम्मान
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸਪੀਕਰ ਸੰਧਵਾਂ ਨੂੰ ਨਸੀਹਤ—’ਗੁਰਬਾਣੀ ਪੜ੍ਹੋ, ਫਿਰ ਸੰਗਤ ‘ਤੇ ਗਿਆਨ ਦਿਓ: ਪਰਮਜੀਤ ਸਿੰਘ ਸਰਨਾ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦਿੱਤੇ ਗਏ “ਸੰਗਤ ਸਭ ਤੋਂ ਉੱਪਰ ਹੈ” ਵਾਲੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੰਗਤ ਬਾਰੇ ਪ੍ਰਵਚਨ ਕਰਨ ਤੋਂ ਪਹਿਲਾਂ ਗੁਰਬਾਣੀ ਦਾ ਗੰਭੀਰ ਅਧਿਐਨ ਕਰਨਾ ਚਾਹੀਦਾ ਹੈ। ਸ ਸਰਨਾ ਨੇ ਕਿਹਾ ਕਿ ਗੁਰਬਾਣੀ ਸਿਰਫ਼ ਸੰਗਤ ਦੀ ਮਹਿਮਾ ਹੀ ਨਹੀਂ ਕਰਦੀ, ਸਗੋਂ ਮਾੜੀ ਸੰਗਤ ਤੋਂ ਬਚਣ ਦੀ ਵੀ ਸਖ਼ਤ ਸਿੱਖਿਆ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਸਪੀਕਰ ਨੂੰ ਪਹਿਲਾਂ ਇਹ ਸਮਝਣਾ ਚਾਹੀਦਾ ਹੈ ਕਿ ਗੁਰਬਾਣੀ ਮਾੜੀ ਸੰਗਤ ਦੇ ਮਨੁੱਖ ਦੇ ਵਿਚਾਰਾਂ ਅਤੇ ਕਰਮਾਂ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਕੀ ਸਿੱਖਿਆ ਦਿੰਦੀ ਹੈ। ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 345 ਅਤੇ ਅੰਗ 474 ਦੀਆਂ ਪੰਗਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰਬਾਣੀ ਸਪੱਸ਼ਟ ਕਰਦੀ ਹੈ ਕਿ ਬੁਰੀ ਸੰਗਤ ਮਨੁੱਖ ਦੀ ਸੋਚ ਨੂੰ ਭ੍ਰਿਸ਼ਟ ਕਰ ਦਿੰਦੀ ਹੈ ਅਤੇ ਮੂਰਖ ਤੇ ਹੰਕਾਰੀ ਲੋਕਾਂ ਨਾਲ ਨਿਭਾਈ ਦੋਸਤੀ ਕਦੇ ਵੀ ਸਫਲ ਨਹੀਂ ਹੁੰਦੀ।

Gambhir Car Associate Motion Ads

ਉਨ੍ਹਾਂ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੂਜਿਆਂ ਨੂੰ ਸੰਗਤ ਬਾਰੇ ਸਿੱਖਿਆ ਦੇਣ ਦੀ ਬਜਾਏ ਪਹਿਲਾਂ ਆਪਣੇ ਰਾਜਨੀਤਿਕ ਸਾਥੀਆਂ ਅਤੇ ਸੰਗਤ ਬਾਰੇ ਗੁਰਬਾਣੀ ਦੀ ਸਿੱਖਿਆ ਨੂੰ ਸਮਝਣਾ ਚਾਹੀਦਾ ਹੈ। ਸਰਨਾ ਨੇ ਦੋਸ਼ ਲਾਇਆ ਕਿ ਸੰਗਤ ਦੇ ਸਿਧਾਂਤ ਨੂੰ ਰਾਜਨੀਤਿਕ ਢਾਲ ਵਜੋਂ ਵਰਤਣਾ ਠੀਕ ਨਹੀਂ ਹੈ ਅਤੇ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਸਹੀ ਪ੍ਰਸੰਗ ਵਿੱਚ ਸਮਝਣਾ ਲਾਜ਼ਮੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर