Breaking News
Jamshedpur : जुगसलाई गौरीशंकर रोड गुरुद्वारा में राजवंत कौर रज्जी को संगत ने चुना प्रधान Press Club : जमशेदपुर में कोल्हान की पत्रकारिता का महाकुंभ – एकजुटता के संकल्प के साथ पत्रकारों का सम्मान, साख बचाने का आह्वान, फतेह लाइव न्यूज पोर्टल सम्मानित Jamshedpur Cgpc : गुरु नानक देव जी के प्रकाश पर्व पर 26 नवंबर को साकची गुरुद्वारा में होगा सेंट्रल दीवान, एसएसपी डॉ. एहतेशाम वकारीब होंगे शामिल Jamshedpur : बिरसानगर में भाजपा का भव्य अभिनंदन समारोह, छात्र नेता रवि सिंह चंदेल एवं तुरी समाज के जिला अध्यक्ष मनीष प्रसाद सैकड़ों समर्थकों के साथ भाजपा में हुए शामिल Jamshedpur : विजया होम्स ग्रुप की ‘ड्रीम होम प्रदर्शनी’ 21 नवंबर से, छह आवासीय परियोजनाएं होंगी प्रदर्शित Jamshedpur : 26 नवंबर को रांची में संविधान रक्षार्थ मार्च, पूर्वी सिंहभूम से हजारों कांग्रेस कार्यकर्ता होंगे शामिल
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi/Pakistan : ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

SHARE:

ਭਾਰਤ ਸਰਕਾਰ ਨੇ ਪਾਕਿਸਤਾਨ ਕੋਲ ਸਖ਼ਤੀ ਨਾਲ ਮਾਮਲਾ ਉਠਾਉਣ ਦਾ ਦਿੱਤਾ ਭਰੋਸਾ: ਕਾਲਕਾ/ ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ.

ਪਾਕਿਸਤਾਨ ਦੇ ਫਾਰੂਖ਼ਾਬਾਦ ਵਿਖੇ ਸਥਿਤ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹੁਣ ਦੀ ਕੋਸ਼ਿਸ਼ ਦੇ ਮਾਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ। ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਥਾਨਕ ਲੋਕਾਂ ਦੇ ਵਿਰੋਧ ਕਾਰਨ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਨਾਕਾਮ ਰਹੀ, ਪਰ ਅਜਿਹੀ ਘਟਨਾ ਸਿੱਖ ਵਿਰਾਸਤ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਦੱਸਿਆ ਕਿ ਕਮੇਟੀ ਦੇ ਵਫ਼ਦ ਨੇ ਵਿਦੇਸ਼ ਮੰਤਰਾਲੇ ਦੇ ਜੁਆਇੰਟ ਸਕੱਤਰ ਸ੍ਰੀ ਆਨੰਦ ਪ੍ਰਕਾਸ਼ ਨਾਲ ਮੁਲਾਕਾਤ ਕਰਕੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਦੌਰਾਨ ਪਾਕਿਸਤਾਨ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਖ਼ਿਲਾਫ਼ ਵਧ ਰਹੀਆਂ ਹਿੰਸਕ ਘਟਨਾਵਾਂ, ਧਾਰਮਿਕ ਅਸਥਾਨਾਂ ‘ਤੇ ਹਮਲਿਆਂ ਅਤੇ ਹਾਲ ਹੀ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਉਨ੍ਹਾਂ ਦੀ ਪਤਨੀ ਦੇ ਕਤਲ ਦੀ ਘਟਨਾ ਬਾਰੇ ਵੀ ਚਿੰਤਾ ਪ੍ਰਗਟਾਈ ਗਈ। ਕਾਲਕਾ ਅਤੇ ਕਾਹਲੋਂ ਨੇ ਦੱਸਿਆ ਕਿ ਜੁਆਇੰਟ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਸੰਜੀਦਗੀ ਨਾਲ ਉਠਾਏਗੀ ਅਤੇ ਉੱਥੇ ਰਹਿ ਰਹੀਆਂ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਦੇ ਹੱਕਾਂ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਹਰ ਸੰਭਵ ਕੂਟਨੀਤਕ ਯਤਨ ਕੀਤੇ ਜਾਣਗੇ।

Gambhir Car Associate Motion Ads

ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ, ਧਾਰਮਿਕ ਆਜ਼ਾਦੀ ਅਤੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰਾਲੇ ਨਾਲ ਹੋਈ ਇਸ ਮੁਲਾਕਾਤ ਦੌਰਾਨ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਗੁਰਮੀਤ ਸਿੰਘ ਭਾਟੀਆ ਅਤੇ ਪਰਮਜੀਤ ਸਿੰਘ ਚੰਢੋਕ ਵੀ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर