Breaking News
Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video Jamshedpur : ATC सेंट्रल दुर्गा पूजा समिति का भूमि पूजन संपन्न, माता रानी जयकारों से गूंजा इलाका Jamshedpur : ‘आगाज़’ ने शहीद भगत सिंह की जयंती पर बच्चों को बांटी पाठ्य सामग्री, पूर्व विधायक कुणाल षाड़ंगी रहे मौजूद
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ-ਕਾਹਲੋਂ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 62 ਮੈਂਬਰੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪੁੱਜ ਗਿਆ ਹੈ। ਇਹ ਜੱਥਾ 29 ਜੂਨ ਨੂੰ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ 30 ਜੂਨ ਨੂੰ ਭਾਰਤ ਵਾਪਸ ਪਰਤੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਜੱਥੇ ਦੇ ਮੈਂਬਰਾਂ ਨੂੰ ਪਾਕਿਸਤਾਨੀ ਅੰਬੈਸੀ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਇਸ ਗੱਲ ਤੋਂ ਖੁਸ਼ ਅਤੇ ਸੰਤੁਸ਼ਟ ਸਨ ਕਿ ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾ ਰਹੇ ਹਨ ਅਤੇ ਉੱਥੇ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵਿਸਾਖੀ ਅਤੇ ਗੁਰਪੁਰਬਾਂ ਮੌਕੇ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਭੇਜੇ ਜਾਂਦੇ ਹਨ।

Gambhir Car Associate Gambhir Car Associate Motion Ads Motion Ads

ਇਸ ਵਾਰ ਖਾਸ ਖੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਇਹ ਹੈ ਕਿ 13 ਸਾਲਾਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਇੱਕੋ ਤਾਰੀਖ ਨੂੰ ਮਨਾਇਆ ਗਿਆ, ਜਿਸ ਨਾਲ ਕੌਮ ਵਿੱਚ ਪਈ ਦੁਬਿਧਾ ਦੂਰ ਹੋਈ। ਇਸੇ ਦਿਨ ਪਾਕਿਸਤਾਨ ਵਿੱਚ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਾਰੇ ਇਤਿਹਾਸਕ ਦਿਹਾੜੇ ਮਨਾਉਣ ਲਈ ਦ੍ਰਿੜ੍ਹ ਸੰਕਲਪਿਤ ਹੈ ਅਤੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇਗੀ। ਇਸ ਮੌਕੇ ਕਮੇਟੀ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਅਤੇ ਸਰਦਾਰ ਪਰਮਜੀਤ ਸਿੰਘ ਚੰਢੋਕ ਵੀ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर