Breaking News
Jamshedpur : महाराजा अग्रसेन जयंती समारोह को लेकर मारवाड़ी सम्मेलन जुगसलाई शाखा की बैठक, 11 अक्टूबर को होगा भव्य आयोजन Jamshedpur : 24 घंटे के अंदर ट्रांसफार्मर की हुई साफ-सफाई, लोगों ने जताया आभार Tatanagar Station : जालियांवाला बाग ट्रेन को रद्द करने के आदेश से सिख हुए उग्र, सीजीपीसी में आपात बैठक कर रेलवे को चेताया, देखें – Video Jamshedpur : जादूगोड़ा में पूर्व जिलाध्यक्ष अशोक विश्वकर्मा के पिता स्वर्गीय जोगेश्वर प्रसाद के ब्रह्मभोज में शामिल हुए अमरप्रीत सिंह काले Kirtan Samagam : ਇੰਦਿਰਾਪੁਰਮ ਵਿਖੇ ਵਿਸ਼ਾਲ ਕੀਰਤਨ ਸਮਾਗਮ, ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ Jamshedpur : जुगसलाई राणी सती मंदिर में 30 साल पुरानी भजन-कीर्तन परंपरा पर लगा ताला, बाहर चबूतरे पर गूंजे भजन, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Dsgpc : ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਹਰਵਿੰਦਰ ਸਿੰਘ ਸਰਨਾ ਦਾ ਹਰ ਮੰਚ ਤੇ ਵਿਰੋਧ ਹੋਵੇਗਾ : ਨੋਨੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਕਿਹਾ ਹੈ ਕਿ ਜਦੋਂ ਤੱਕ ਅਕਾਲੀ ਦਲ ਬਾਦਲ ਦੇ ਆਗੂ ਹਰਵਿੰਦਰ ਸਿੰਘ ਸਰਨਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀਆਂ ਗਲਤੀਆਂ ਲਈ ਮੁਆਫੀ ਨਹੀਂ ਮੰਗਦੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਹਨਾਂ ਦਾ ਹਰ ਮੰਚ ’ਤੇ ਵਿਰੋਧ ਕਰਦੀ ਰਹੇਗੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਸਪ੍ਰੀਤ ਸਿੰਘ ਨੋਨੀ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਵੱਲੋਂ ਹਰਵਿੰਦਰ ਸਿੰਘ ਸਰਨਾ ਨੂੰ ਸਟੇਜ ਦੇਣ ਦੇ ਫੈਸਲੇ ਖਿਲਾਫ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਨੂੰ ਮੁਅੱਤਲ ਕਰਨ ਦਾ ਫੈਸਲਾ ਸੰਗਤ ਦੀਆਂ ਭਾਵਨਾਵਾਂ ਦੇ ਮੁਤਾਬਕ ਲਿਆ ਗਿਆ ਹੈ। ਉਹਨਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰਵਿੰਦਰ ਸਿੰਘ ਸਰਨਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ।

Gambhir Car Associate Gambhir Car Associate Motion Ads Motion Ads

ਉਦੋਂ ਤੋਂ ਲੈ ਕੇ ਹੁਣ ਤੱਕ ਪੰਜ ਮਹੀਨਿਆਂ ਵਿਚ ਹਰਵਿੰਦਰ ਸਿੰਘ ਸਰਨਾ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਤੇ ਨਾ ਹੀ ਭੁੱਲਾਂ ਭਖਸ਼ਾਈਆਂ। ਉਹਨਾਂ ਕਿਹਾ ਕਿ ਜਦੋਂ ਤੱਕ ਸਰਦਾਰ ਸਰਨਾ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀਆਂ ਭੁੱਲਾਂ ਨਹੀਂ ਬਖਸ਼ਾਉਂਦੇ ਤੇ ਤਖ਼ਤ ਮੁਤਾਬਕ ਲਾਈ ਤਨਖ਼ਾਹ ਪੂਰੀ ਨਹੀਂ ਕਰਦੇ, ਦਿੱਲੀ ਗੁਰਦੁਆਰਾ ਕਮੇਟੀ ਸੰਗਤ ਨਾਲ ਰਲ ਕੇ ਹਰ ਮੰਚ ’ਤੇ ਉਹਨਾਂ ਦਾ ਵਿਰੋਧ ਕਰਦੀ ਰਹੇਗੀ। ਉਹਨਾਂ ਕਿਹਾ ਕਿ ਸਿੱਖ ਸੰਗਤ ਨੂੰ ਸਿਰਫ ਉਹ ਹੀ ਵਿਅਕਤੀ ਪ੍ਰਵਾਨ ਹੋ ਸਕਦਾ ਹੈ ਜਿਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਤਨਖਾਹੀਆ ਕਰਾਰ ਨਾ ਦਿੱਤਾ ਗਿਆ ਹੋਵੇ ਪਰ ਹਰਵਿੰਦਰ ਸਿੰਘ ਸਰਨਾ ਤਾਂ ਪਹਿਲਾਂ ਹੀ ਤਨਖਾਹੀਆ ਕਰਾਰ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर