Breaking News
Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video Jamshedpur : ATC सेंट्रल दुर्गा पूजा समिति का भूमि पूजन संपन्न, माता रानी जयकारों से गूंजा इलाका Jamshedpur : ‘आगाज़’ ने शहीद भगत सिंह की जयंती पर बच्चों को बांटी पाठ्य सामग्री, पूर्व विधायक कुणाल षाड़ंगी रहे मौजूद
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਦਿੱਲੀ ਵਿੱਚ ਕਾਰ ਸੇਵਾ ਸ਼ੁਰੂ ਕਰਨ ਦੇ 50 ਸਾਲ ਪੂਰੇ ਹੋਣ ’ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਾਬਾ ਹਰਬੰਸ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਸੇਵਾ ਤੋਂ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਸੀ।

ਅੱਜ ਦਿੱਲੀ ਦੇ ਕਈ ਪ੍ਰਮੁੱਖ ਗੁਰਦੁਆਰਿਆਂ ਵਿੱਚ ਉਨ੍ਹਾਂ ਦੇ ਜੱਥੇ ਵੱਲੋਂ ਵੱਖ-ਵੱਖ ਨਿਰਮਾਣ ਅਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਜੱਥੇ ਵੱਲੋਂ ਬਣਾਈਆਂ ਇਮਾਰਤਾਂ ਆਪਣੀ ਮਜ਼ਬੂਤੀ, ਸੁੰਦਰਤਾ ਅਤੇ ਉੱਚ ਮਿਆਰ ਲਈ ਜਾਣੀਆਂ ਜਾਂਦੀਆਂ ਹਨ। ਇਸ ਮੌਕੇ ਕਮੇਟੀ ਵੱਲੋਂ ਮੌਜੂਦਾ ਮੁਖੀ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਅਤੇ ਹੋਰ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਬਾਬਾ ਸੁਰਿੰਦਰ ਸਿੰਘ, ਬਾਬਾ ਲੱਖਾ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर