Breaking News
Jamshedpur : काशीडीह दुर्गापूजा पंडाल का बाबूलाल मरांडी ने किया उद्घाटन, धर्म और संस्कृति के संरक्षण पर जोर Jamshedpur : साकची गुरुद्वारा साहिब के पूर्व प्रधान सरदार जगजीत सिंह का निधन, सिख समाज में शोक की लहर Jamshedpur : इंटरनेशनल ह्यूमन राइट्स ने रूपी सोरेन को दी भावभीनी श्रद्धांजलि Jamshedpur : Tata Power और Imperial College London मिलकर विकसित करेंगे अगली पीढ़ी की ऊर्जा तकनीक Delhi : ‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ Delhi/Amritsar : ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Dsgpc : ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਅਗਵਾਹ, ਤਸ਼ੱਦਦ ਅਤੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਬਹਾਦਰੀ ਮੈਡਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ 29 ਮਈ 2017 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋਸ਼ੀ ਅਧਿਕਾਰੀਆਂ ਦੇ ਬਹਾਦਰੀ ਮੈਡਲ ਵਾਪਸ ਲੈਣ ਦੀ ਕਾਰਵਾਈ ਹੋਣੀ ਚਾਹੀਦੀ ਹੈ। ਕਮੇਟੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਤੁਰੰਤ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇ, ਦੋਸ਼ੀ ਅਧਿਕਾਰੀਆਂ ਦੇ ਮੈਡਲ ਰੱਦ ਕਰਵਾਏ ਜਾਣ ਅਤੇ ਉਨ੍ਹਾਂ ਦੇ ਨਾਂ ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਅਤੇ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਹਟਾਏ ਜਾਣ।

Gambhir Car Associate Motion Ads

ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਅਦਾਲਤਾਂ ਵੱਲੋਂ ਦੋਸ਼ ਸਾਬਤ ਹੋਣ ਦੇ ਬਾਵਜੂਦ ਅਜਿਹੇ ਅਧਿਕਾਰੀਆਂ ਦੇ ਨਾਂ ਬਹਾਦਰੀ ਸਨਮਾਨਾਂ ਨਾਲ ਜੁੜੇ ਰਹਿਣਾ ਕਾਨੂੰਨ ਦੀ ਭਾਵਨਾ ਅਤੇ ਗ੍ਰਹਿ ਮੰਤਰਾਲੇ ਦੇ ਨਿਯਮਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਨਾਲ ਕਾਨੂੰਨ ਦੇ ਰਾਜ ਅਤੇ ਇਨਸਾਫ਼ ਪ੍ਰਣਾਲੀ ‘ਤੇ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर