WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ : ਕਾਲਕਾ/ ਕਾਹਲੋਂ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਗਾਮੀ ਪੰਜਾਬ ਦੌਰੇ ਦੌਰਾਨ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰ ਵਿੱਚ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੁਨੀਆ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਅਤਿ ਪਵਿੱਤਰ ਅਸਥਾਨ ਹੈ ਅਤੇ ਲਾਂਘਾ ਬੰਦ ਹੋਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵਿਸ਼ੇਸ਼ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਇਜਾਜ਼ਤ ਦਿੱਤੀ ਹੈ, ਪਰ ਹੁਣ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਵੀ ਜਲਦ ਤੋਂ ਜਲਦ ਬਹਾਲ ਕੀਤੀ ਜਾਣੀ ਚਾਹੀਦੀ ਹੈ। ਕਮੇਟੀ ਨੇ ਕਿਹਾ ਕਿ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਕੇ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਮੁੜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਨਾਲ ਹੀ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਦੌਰੇ ਦੌਰਾਨ ਇਸ ਸਬੰਧੀ ਰਸਮੀ ਐਲਾਨ ਕਰਕੇ ਕਰੋੜਾਂ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਡੀਕ ਖ਼ਤਮ ਕਰਨ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर