Breaking News
Jamshedpur Firing Case Big Succes : टीटू शर्मा और मनोज सरकार गिरफ्तार, बिंदल मॉल फायरिंग की साजिश पर पुलिस का शिकंजा Jamshedpur : टाटा मोटर्स में बोनस समझौता – 14.03% बोनस, अधिकतम ₹87,543 और औसत ₹53,787 Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Firozpur : ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ

SHARE:

ਮਨਪ੍ਰੀਤ ਸਿੰਘ ਖਾਲਸਾ।

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਕੂਲ ਦੇ ਸਾਇੰਸ ਅਧਿਆਪਕ ਗੁਰਲਾਲ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਾ. ਗੁਰਮੇਲ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਢੰਗ-ਤਰੀਕਿਆਂ, ਮਿੱਟੀ ਪਰਖ, ਜੈਵਿਕ ਖੇਤੀ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਨਵੀਆਂ ਖੇਤੀਬਾੜੀ ਤਕਨੀਕਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਮਾਹਿਰਾਂ ਨੇ ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾਵਾਂ ਅਤੇ ਖੇਤੀਬਾੜੀ ਫ਼ਾਰਮ ਦਾ ਦੌਰਾ ਵੀ ਕਰਵਾਇਆ, ਜਿਸ ਰਾਹੀਂ ਉਨ੍ਹਾਂ ਨੂੰ ਖੇਤੀ ਵਿਗਿਆਨ ਦੇ ਵੱਖ-ਵੱਖ ਪੱਖਾਂ ਨੂੰ ਵਿਹਾਰਕ ਤੌਰ ‘ਤੇ ਸਮਝਣ ਦਾ ਮੌਕਾ ਮਿਲਿਆ। ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਰੂਪ ਅਤੇ ਇਸ ਖੇਤਰ ਵਿੱਚ ਹੋ ਰਹੀਆਂ ਵਿਗਿਆਨਕ ਤਰੱਕੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮਾਹਿਰਾਂ ਨਾਲ ਆਪਣੇ ਸਵਾਲ ਸਾਂਝੇ ਕਰਕੇ ਉਨ੍ਹਾਂ ਦੇ ਜਵਾਬ ਵੀ ਪ੍ਰਾਪਤ ਕੀਤੇ।

Gambhir Car Associate Gambhir Car Associate Motion Ads Motion Ads

ਵਿਦਿਆਰਥੀਆਂ ਨੇ ਇਸ ਦੌਰੇ ਨੂੰ ਬੇਹੱਦ ਗਿਆਨਵਰਧਕ ਅਤੇ ਲਾਹੇਵੰਦ ਦੱਸਦਿਆਂ ਡਾ. ਗੁਰਮੇਲ ਸਿੰਘ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਮੂਹ ਟੀਮ ਦਾ ਇਸ ਜਾਣਕਾਰੀਪੂਰਵਕ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਇਹ ਦੌਰਾ ਵਿਦਿਆਰਥੀਆਂ ਲਈ ਕਲਾਸਰੂਮ ਸਿੱਖਿਆ ਨੂੰ ਅਸਲ ਜੀਵਨ ਦੇ ਅਨੁਭਵ ਨਾਲ ਜੋੜਨ ਵਾਲਾ ਇੱਕ ਮਹੱਤਵਪੂਰਨ ਅਨੁਭਵ ਸਾਬਤ ਹੋਇਆ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर