WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇਆਂ ਲਈ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 2 ਦਸੰਬਰ ਨੂੰ

SHARE:

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰਾਂ ਕੋਲੋਂ ਵੀ ਮੰਗਿਆ ਗਿਆ ਸਪਸ਼ਟੀਕਰਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇ ਅਤੇ ਚਲੰਤ ਪੰਥਕ ਮਾਮਲਿਆਂ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰੇ ਲਈ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ। ਇਸ ਸਬੰਧੀ ਸਕੱਤਰੇਤ ਵਲੋਂ ਸਬੰਧਿਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਹਨ।

Gambhir Car Associate Gambhir Car Associate Motion Ads Motion Ads

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर