WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Hazur Saheb : ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸ੍ਰੀ ਕਿਸ਼ੋਰ ਮਕਵਾਨਾ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਧਾਰਮਿਕ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਵੱਖ-ਵੱਖ ਧਰਮਾਂ ਦੇ ਲੋਕ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਉਂਦੇ ਹਨ। ਇਸੇ ਤਹਿਤ ਹੀ ਅੱਜ ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਵੀ ਨਤਮਸਤਕ ਹੋਣ ਪੁੱਜੇ ਹਨ।

Gambhir Car Associate Motion Ads Motion Ads

ਇਸੇ ਦੌਰਾਨ ਸ੍ਰੀ ਮਕਵਾਨਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਬਿਨਾਂ ਵਿਤਰਕੇ ਤੋਂ ਸੰਗਤ ਤੇ ਪੰਗਤ ਦਾ ਸਿਧਾਂਤ ਮਨੁੱਖੀ ਬਰਾਬਰੀ ਦੀ ਉਦਾਹਰਣ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर