Breaking News
Jamshedpur Police : गोलमुरी, सोनारी समेत कई थानों में नए थाना प्रभारियों का योगदान, राजन आजादनगर आये, परसुडीह से अविनाश गए साइबर थाना, देखें-List Jamshedpur : टिनप्लेट कंपनी प्रबंधन से कांग्रेस प्रतिनिधिमंडल की वार्ता, मृत कर्मचारी के परिवार को ₹20 लाख एवं ₹25 हजार मासिक सहायता पर समझौता Jamshedpur : BJYM जमशेदपुर महानगर का रक्तदान शिविर रविवार को, रक्तदाताओं को मिलेगा हेल्मेट और टी-शर्ट Security Storm: राहुल गांधी के इंदौर कार्यक्रम से पहले सुरक्षा का बड़ा प्लान, 31 शर्तों ने बढ़ाई सियासी हलचल; राजीव गांधी हत्याकांड का भी जिक्र High Court Setback : बड़गाईं की 8.86 एकड़ जमीन ने बढ़ाई हेमंत सोरेन की मुश्किलें, हाई कोर्ट से नहीं मिली राहत Jamshedpur : गुरदीप पप्पू, अजीत गंभीर सहित 14 बरी, संदर्भ – 2017 में जेएनएसी टीम पर जानलेवा हमला करने तथा सरकारी कार्य में बाधा पहुंचाने का
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Jamshedpur : MNPC ਆਡੀਟੋਰੀਅਮ ਤੇ 30 ਨੂੰ ਵੈਸਾਖੀ ਨਾਈਟ, ਭੰਗੜਾ ਅਤੇ ਗਿੱਧੇ ਦੀ ਪਵੇਗੀ ਧਮਕ-Video

SHARE:

ਰਾਇਲ ਡੈਕੋਰ ਅਤੇ ਸੰਨੀ ਭੰਗੜਾ ਗਰੁੱਪ ਨੇ ਤਿਆਰੀਆਂ ਸ਼ੁਰੂ ਕਿਤੀ, ਐਂਟਰੀ ਪਾਸ ਰਾਹੀਂ ਹੋਵੇਗੀ

ਜਮਸ਼ੇਦਪੁਰ.

ਲੋਹਾਨਗਰੀ ਵਿੱਚ ਰਾਇਲ ਡੈਕੋਰ ਅਤੇ ਸੰਨੀ ਭੰਗੜਾ ਗਰੁੱਪ ਦੇ ਬੈਨਰ ਹੇਠ ਵੈਸਾਖੀ ਨਾਈਟ-2023 ਦਾ ਆਯੋਜਨ 30 ਅਪ੍ਰੈਲ ਨੂੰ ਕਰਵਾਇਆ ਜਾਵੇਗਾ. ਇਹ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਮੋਤੀ ਲਾਲ ਨਹਿਰੂ ਪਬਲਿਕ ਸਕੂਲ ਬਿਸ਼ਟਪੁਰ ਦੇ ਆਡੀਟੋਰੀਅਮ ਵਿੱਚ ਹੋਵੇਗਾ, ਜਿਸ ਵਿੱਚ ਭੰਗੜਾ ਅਤੇ ਗਿੱਧੇ ਦੇ ਨਾਲ-ਨਾਲ ਦਸਤਾਰ ਮੁਕਾਬਲੇ, ਸਿੱਖ ਮਾਰਸ਼ਲ ਆਰਟ (ਗੱਤਕਾ), ਕੱਥਕ ਡਾਂਸ ਵੀ ਆਕਾਰਸ਼ਨ ਦਾ ਕੇਂਦਰ ਹੋਵੇਗਾ. ਇਸ ਸਬੰਧੀ ਪ੍ਰਬੰਧਕਾਂ ਨੇ ਗੋਲਮੁਰੀ ਦੇ ਇੱਕ ਹੋਟਲ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕੀਤੀ. ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਸਿੱਖ ਬੱਚਿਆਂ ਦਾ ਉਤਸ਼ਾਹ ਵਧਾਉਣ ਅਤੇ ਸੰਗਤਾਂ ਨੂੰ ਪੰਜਾਬੀ ਸੱਭਿਅਆਚਾਰ ਨਾਲ ਜੁੜਨ ਲਈ ਪ੍ਰੋਗਰਾਮ ਰੱਖਿਆ ਗਿਆ ਹੈ. ਗਿੱਲ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਐਂਟਰੀ ਪਾਸ ਰਾਹੀਂ ਹੋਵੇਗੀ. ਦਸਤਾਰ ਮੁਕਾਬਲੇ ਵਿੱਚ ਭਾਗ ਲੈਣ ਲਈ 7004472221 ਅਤੇ 7761842855 ‘ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ.

Gambhir Car Associate Gambhir Car Associate Motion Ads Motion Ads

ਜੇਤੂਆਂ ਨੂੰ ਸਨਮਾਨਿਤ ਕੀਤਾ ਜਾਵੇਗਾ

ਜਗਜੀਤ ਸਿੰਘ ਜੱਗੀ ਅਤੇ ਸੰਨੀ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਸ਼ਾਮ 4.30 ਵਜੇ ਸ਼ੁਰੂ ਹੋਵੇਗਾ. ਇਸ ਦੌਰਾਨ ਭਾਗ ਲੈਣ ਵਾਲੇ ਜੇਤੂਆਂ ਨੂੰ ਵੀ ਬਣਦਾ ਸਨਮਾਨ ਦਿੱਤਾ ਜਾਵੇਗਾ. ਪ੍ਰੋਗਰਾਮ ਵਿੱਚ ਸਮਾਜ ਦੇ ਕਈ ਪਤਵੰਤੇ ਵੀ ਸ਼ਿਰਕਤ ਕਰਨਗੇ, ਜਿਨ੍ਹਾਂ ਨੂੰ ਸਟੇਜ ਤੋਂ ਸਨਮਾਨਿਤ ਕੀਤਾ ਜਾਵੇਗਾ. ਸੀਤਾਰਾਮਡੇਰਾ ਦੇ ਗੁਰਪ੍ਰੀਤ ਸਿੰਘ ਦਾ ਗੱਤਕਾ ਗਰੁੱਪ ਨੌਜਵਾਨਾਂ ਦਾ ਜੋਸ਼ ਭਰੇਗਾ. ਅੰਤ ਵਿੱਚ ਹਾਜ਼ਰ ਸੰਗਤਾਂ ਵਿੱਚ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ. ਇਸ ਮੌਕੇ ਪ੍ਰੈਸ ਕਾਨਫਰੰਸ ਵਿੱਚ ਅਵਿਨਾਸ਼ ਸਿੰਘ ਖਾਲਸਾ, ਹਰਪਾਲ ਸਿੰਘ ਹੈਪੀ, ਕਰਨ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਲਾਡੀ, ਗਗਨਦੀਪ ਸਿੰਘ, ਮਨਜੀਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ.

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर