Breaking News
Canada : ਸ਼ਹੀਦ ਭਾਈ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ; ਸਿੱਖਾਂ ਨੂੰ ਇਨਸਾਫ਼ ਨਾ ਮਿਲਣ ’ਤੇ ਕੈਨੇਡੀਅਨ ਸਿੱਖਾਂ ਵਲੋਂ ਭਾਰਤ ਸਰਕਾਰ ’ਤੇ ਤਿੱਖੇ ਸਵਾਲ Amritsar : ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ : ਭਾਈ ਪਰਮਜੀਤ ਸਿੰਘ ਭਿਓਰਾ Jamshedpur : ‘आगाज़’ संस्था के संस्थापक अध्यक्ष इंद्रजीत सिंह ने 31वीं बार किया प्लेटलेट्स दान Jamshedpur : फ्रैंक एंथनी मेमोरियल वाद-विवाद प्रतियोगिता में गूंजे छात्रों के दमदार तर्क Tata Steel : एलडी#1 टीम ने रचा नया रिकॉर्ड, 78 हीट बनाकर तोड़ा अपना ही 76 हीट का कीर्तिमान ​Jamshedpur : फोटोग्राफर एसोसिएशन ने किया दिल्ली में होने वाले ‘फोटो-वीडियो एक्सपो’ के पोस्टर का विमोचन
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Jamshedpur : ਸੀਜੀਪੀਸੀ ਦੇ ਐਕਟਿੰਗ ਪ੍ਰਧਾਨ ਦੇ ਰੋਲ ਵਿਚ ਰਹਿਣਗੇ ਨਰਿੰਦਰਪਾਲ ਸਿੰਘ ਭਾਟੀਆ,  28 ਫਰਵਰੀ ਤੱਕ ਭਗਵਾਨ ਛੂਟੀ ਤੇ ਗਏ 

SHARE:

Jamshedpur. 

ਸੇੰਟ੍ਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਗਵਾਨ ਸਿੰਘ ਬੁੱਧਵਾਰ ਤੋਂ 28 ਫਰਵਰੀ ਤੱਕ ਛੁੱਟੀ ‘ਤੇ ਰਹਿਣਗੇ. ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਭਾਟੀਆ ਸੀ.ਜੀ.ਪੀ.ਸੀ. ਦੇ ਮੁਖੀ ਦਾ ਚਾਰਜ ਸੰਭਾਲਣਗੇ। ਯਾਨੀ ਕਿ ਉਹ ਕਾਰਜਕਾਰੀ ਮੁਖੀ ਦੀ ਭੂਮਿਕਾ ਨਿਭਾਉਣਗੇ. ਮੰਗਲਵਾਰ ਨੂੰ ਭਗਵਾਨ ਸਿੰਘ ਨੇ ਕਮੇਟੀ ਨੂੰ ਲਿਖਤੀ ਨੋਟਿਸ ਦਿੱਤਾ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ 15 ਤੋਂ 28 ਫਰਵਰੀ ਤੱਕ ਸ਼ਹਿਰ ਵਿੱਚ ਨਹੀਂ ਹਨ, ਇਸ ਲਈ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਸੀਨੀਅਰ ਵਾਈਸ ਪ੍ਰਧਾਨ ਨਰਿੰਦਰਪਾਲ ਸਿੰਘ ਕਾਰਜਕਾਰੀ ਮੁਖੀ ਵਜੋਂ ਕੰਮ ਕਰਨਗੇ. ਆਪ ਜੀ ਨੂੰ ਦਸਦੇਂ ਹਾਂ ਕੀ ਨਰਿੰਦਰਪਾਲ ਸਿੰਘ ਭਾਟੀਆ ਤਖ਼ਤ ਪਟਨਾ ਸਾਹਿਬ ਤੋਂ ਬਣੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਸਨ. ਉਨ੍ਹਾਂ ਨੇ ਸੀਜੀਪੀਸੀ ਚੋਣਾਂ ਨੂੰ ਨੇਪਰੇ ਚਾੜ੍ਹਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ. ਉਹ ਜੁਗਸਾਲੀ ਸਟੇਸ਼ਨ ਰੋਡ ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਵੀ ਹਨ.

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर