Breaking News
Jamshedpur : ZF CVCS India में 20% बोनस समझौता, सितंबर के वेतन के साथ होगा भुगतान Jamshedpur : गोविंदपुर में नितारा फाउंडेशन का 11वां रक्तदान शिविर संपन्न, 82 लोगों ने किया रक्तदान Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Jamshedpur : ਗੁਰੂ ਰਾਮਦਾਸ ਜੀ ਭਲਾਈ ਕੇਂਦਰ ਲਈ ਦਵਾਈਆਂ ਦੀ ਲੋੜ, ਸੀਜੀਪੀਸੀ ਪ੍ਰਧਾਨ ਭਗਵਾਨ ਸਿੰਘ ਨੇ ਸੰਗਤ ਨੂੰ ਸੇਵਾ ਲਈ ਕੀਤੀ ਅਪੀਲ, ਦੇਖੋ ਅਪੀਲ ਦਾ – Video

SHARE:

ਅਪੀਲ :10-20 ਰੁਪਏ ਵੀ ਜਰੂਰ ਪਾਓ ਸੇਵਾ, ਤਾਂਕਿ ਸਤਿਗੁਰੂ ਜੀ ਦੇ ਵਚਨਾਂ ਅਨੁਸਾਰ ਭਲਾਈ ਦੇ ਕੰਮ ਜਾਰੀ ਰਹਿਣ

ਫਤਿਹ ਲਾਈਵ, ਰਿਪੋਰਟਰ.

ਜਮਸ਼ੇਦਪੁਰ ਤੇ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ (CGPC) ਵੱਲੋਂ ਚਲਾਏ ਜਾ ਰਹੇ ਗੁਰੂ ਰਾਮਦਾਸ ਜੀ ਭਲਾਈ ਕੇਂਦਰ ਵਿੱਚ ਹਰ ਰੋਜ਼ ਵੱਖ-ਵੱਖ ਮਾਹਿਰ ਡਾਕਟਰ ਨਿਸ਼ਕਾਮ ਭਾਵਨਾ ਨਾਲ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਦੇ ਹਨ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਾਰਨ ਇਸ ਸਮੇਂ ਕੇਂਦਰ ਵਿੱਚ ਦਵਾਈਆਂ ਦੀ ਵੱਡੀ ਲੋੜ ਹੈ।

Gambhir Car Associate Gambhir Car Associate Motion Ads Motion Ads

ਇਸ ਸਬੰਧੀ ਸੀਜੀਪੀਸੀ ਦੇ ਪ੍ਰਧਾਨ ਸਰਦਾਰ ਭਗਵਾਨ ਸਿੰਘ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਨਿਮਰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਸੇਵਾਦਾਰ ਦਵਾਈਆਂ ਦੇ ਰੂਪ ਵਿੱਚ ਸੇਵਾ ਕਰਨਾ ਚਾਹੁੰਦੇ ਹਨ, ਉਹ ਪਹਿਲਾਂ ਕੇਂਦਰ ਨਾਲ ਸੰਪਰਕ ਕਰਕੇ ਡਾਕਟਰਾਂ ਵੱਲੋਂ ਤਿਆਰ ਕੀਤੀ ਲੋੜੀਂਦੀਆਂ ਦਵਾਈਆਂ ਦੀ ਸੂਚੀ ਪ੍ਰਾਪਤ ਕਰਨ ਅਤੇ ਉਸੇ ਅਨੁਸਾਰ ਦਵਾਈਆਂ ਭੇਟ ਕਰਨ।

ਇਸ ਵਿਚ ਪੇਜ ਸਕਦੇ ਹੋ ਸੇਵਾ

ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਦਿੱਤਾ ਗਿਆ ਹਰ ਯੋਗਦਾਨ ਸਿੱਧੇ ਤੌਰ ‘ਤੇ ਲੋੜਵੰਦ ਮਰੀਜ਼ਾਂ ਦੀਆਂ ਦਵਾਈਆਂ ਅਤੇ ਇਲਾਜ ਲਈ ਵਰਤਿਆ ਜਾਵੇਗਾ। ਸਰਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਜਿਹੜੇ ਸੇਵਾਦਾਰ ਦਵਾਈਆਂ ਲਈ ਆਰਥਿਕ ਸਹਿਯੋਗ ਦੇਣਾ ਚਾਹੁੰਦੇ ਹਨ, ਉਹ ਦਿੱਤੇ ਗਏ QR Code ਨੂੰ ਸਕੈਨ ਕਰਕੇ ਵੀ ਆਪਣੀ ਸੇਵਾ ਭੇਟ ਕਰ ਸਕਦੇ ਹਨ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਸ ਵੀਡੀਓ ਅਤੇ QR Code ਨੂੰ ਵੱਧ ਤੋਂ ਵੱਧ ਸਾਂਝਾ ਕੀਤਾ ਜਾਵੇ, ਤਾਂ ਜੋ ਮਨੁੱਖਤਾ ਦੀ ਇਸ ਸੇਵਾ ਨਾਲ ਹੋਰ ਸੇਵਾਦਾਰ ਵੀ ਜੁੜ ਸਕਣ।

ਉਤੇ ਤਸਵੀਰ ਸਕੂਲੀ ਬੱਚੀ ਦੀ ਜਾਂਚ ਕਰਦੇ ਡਾਕਟਰ ਰਾਜੇਂਦਰ ਸਿੰਘ ਅਤੇ ਸ਼੍ਰੀ ਗੁਰੂ ਰਾਮਦਾਸ ਭਲਾਈ ਕੇਂਦਰ ਦੇ ਬਾਹਰ ਇਲਾਜ ਕਰਵਾਓਣ ਆਏ ਮਰੀਜ

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर