Breaking News
Chandil Robbery Case: कूरियर डिलीवरी की आड़ में डकैती की रेकी! जेल में बने संपर्क से खुला चांडिल कांड का तार Jamshedpur : कांग्रेस में शहरी-ग्रामीण संगठन का बंटवारा जमीनी मजबूती का आधार बनेगा : अमित श्रीवास्तव Jamshedpur Congress : परविंदर सिंह को पूर्वी सिंहभूम जिला कांग्रेस कमेटी (शहरी) के अध्यक्ष नियुक्त Jamshedpur Cgpc : सिख विजडम एकेडमी के विकास और शैक्षणिक गुणवत्ता पर मंथन, बेहतर शिक्षा के लिए बनेगी कार्ययोजना Ranchi/Jamshedpur : नए नेतृत्व में झारखंड भाजपा को मिलेगी नई ऊर्जा : अमरप्रीत सिंह काले, सौदान सिंह एवं पवन साईं से की शिष्टाचार मुलाकात Jamshedpur : विधायक पूर्णिमा साहू ने अग्निकांड पीड़ित सब्जी विक्रेता को भेंट की दो तिरपाल, भाजपा कार्यकर्ताओं ने बढ़ाया सहायता का हाथ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Jamshedpur : ਸਿੱਖ ਕਤਲੇਆਮ ਦੇ ਦੋਸ਼ੀ ਕਮਲਨਾਥ ਦਾ ਇੰਦੌਰ ਵਿੱਚ ਵਿਰੋਧ ਕਰਨ ਵਾਲੇ ਗਿਆਨੀ ਮਨਪ੍ਰੀਤ ਸਿੰਘ ਕਾਨਪੁਰੀ ਦਾ ਸਟੂਡੈਂਟ ਫੈਡਰੇਸ਼ਨ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ

SHARE:

Jamshedpur.
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਤਨਾਮ ਸਿੰਘ ਗੰਭੀਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਹੋਣਾ ਦਾ ਜਮਸ਼ੇਦਪੁਰ ਸ਼ਹਿਰ ਪੂਜਣ ਤੇ ਨਿੱਘਾ ਸਵਾਗਤ ਕੀਤਾ ਗਿਆ.
ਇਸ ਦੌਰਾਨ ਉਨ੍ਹਾਂ ਨੂੰ ਕੇਸਰੀ ਦਸਤਾਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ. ਸਤਨਾਮ ਸਿੰਘ ਗੰਭੀਰ ਨੇ ਦੱਸਿਆ ਕਿ ਇੰਦੌਰ ਸ਼ਹਿਰ ਵਿੱਚ ਹੋਏ ਇਕੱਠ ਦੌਰਾਨ ਗੁਰਦੁਆਰਾ ਕਮੇਟੀ ਨੇ ਦਿੱਲੀ ਵਿੱਚ ਸਿੱਖਾਂ ਦੇ ਕਾਤਲ ਕਾਂਗਰਸੀ ਆਗੂ ਕਮਲ ਨਾਥ ਨੂੰ ਸਟੇਜ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਸੀ. ਇਸੇ ਕਰਕੇ ਸਟੇਜ ਤੋਂ ਗੁਰਬਾਣੀ ਦਾ ਗਾਇਨ ਕਰ ਰਹੇ ਕੀਰਤਨੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਸੰਗਤਾਂ ਅਤੇ ਗੁਰਦੁਆਰਾ ਕਮੇਟੀ ਦਾ ਖੁੱਲ੍ਹ ਕੇ ਵਿਰੋਧ ਕੀਤਾ. ਉਨ੍ਹਾਂ ਕਿਹਾ ਕਿ ਤੁਹਾਡੀ ਜ਼ਮੀਰ ਮਰ ਚੁੱਕੀ ਹੈ. ਸਾਡੀ ਕੌਮ ਦੇ ਕਾਤਲਾਂ ਨੂੰ ਸਨਮਾਨਿਤ ਕਰ ਰਹੇ ਹੋ. ਉਨ੍ਹਾਂ ਕਿਹਾ ਸੀ ਕਿ ਸੰਗਤ ਵੱਲੋਂ ਵੀ ਕਿਸੇ ਨੇ ਵਿਰੋਧ ਨਹੀਂ ਕੀਤਾ. ਇਹ ਵੀ ਕਿਹਾ ਕੀ ਅੱਜ ਤੋਂ ਬਾਅਦ ਉਹ ਕਦੇ ਵੀ ਇੰਦੌਰ ਕੀਰਤਨ ਕਰਨ ਲਈ ਨਹੀਂ ਆਉਣਗੇ. ਜਿਨੂੰ ਮਰਜੀ ਤੁਸੀਂ ਸਿਰੋਪਾਓ ਦੇ ਦਿੰਦੇ ਹੋ. ਇਹ ਕਹਿੰਦੇ ਹੋਏ ਉਹ ਭਾਵੁਕ ਹੋ ਗਏ ਸਨ. ਇਹ ਵਾਕ ਦੇਸ਼-ਵਿਦੇਸ਼ ਦੀਆਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਗਿਆ ਸੀ. ਇਹ ਸਿੱਖ ਕੌਮ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਸੀ. ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਭਰਾ ਮਨਪ੍ਰੀਤ ਸਿੰਘ ਕਾਨਪੁਰੀ ਵਿਸ਼ਵ ਪ੍ਰਸਿੱਧ ਕੀਰਤਨੀਯੇ ਹਨ. ਉਨ੍ਹਾਂ ਦੇ ਕੀਰਤਨ ਸਮਾਗਮ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਹੁੰਦੇ ਹਨ. ਗੰਭੀਰ ਨੇ ਕਿਹਾ ਕਿ ਭਾਈ ਮਨਪ੍ਰੀਤ ਸਿੰਘ ਦਾ ਅਜਿਹਾ ਸਟੈਂਡ ਲੈਣਾ ਸੱਚਮੁੱਚ ਸ਼ਲਾਘਾਯੋਗ ਸੀ. ਇਸ ਮੌਕੇ ਇੰਦਰ ਸਿੰਘ ਇੰਦਰ, ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਫੈਡਰੇਸ਼ਨ ਉਨ੍ਹਾਂ ਦਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ.

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर