Breaking News
Viral Crime: जमुई में नाबालिग लड़का-लड़की से सरेराह बदसलूकी, वीडियो वायरल होते ही पुलिस ने कसा शिकंजा Political Prediction: सम्राट चौधरी की कुर्सी पर उपेंद्र कुशवाहा का बड़ा बयान, बोले- ‘शीर्ष नेतृत्व और आपकी कृपा रहेगी, तब तक कोई नहीं हटा सकता’ Jamshedpur Breaking : जुगसलाई में मलिक प्लाई शॉप में लाखों की चोरी, छत के रास्ते घुसे चोर, देखें – Video Jamshedpur : रोटरी के स्क्रीनिंग कैंप में 10 बच्चों में दिल में छेद, 7 में कटे होंठ-तालु की पहचान Jamshedpur : बाराद्वारी एनक्लेव सार्वजनिक दुर्गा पूजा कमेटी ने की खूँटी पूजा Adityapur : त्रिनेत्रम आई हॉस्पिटल में ‘Next Gen Optometry’ पर प्रशिक्षण सत्र, ऑप्टोमेट्रिस्टों को आधुनिक डायग्नोस्टिक तकनीक और प्राथमिक नेत्र चिकित्सा की दी जानकारी, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਬੰਗਲਾ ਸਾਹਿਬ ਦੀ ਸੇਵਾ ‘ਤੇ ਉੱਠੇ ਸਵਾਲਾਂ ਦਾ ਕਾਲਕਾ, ਕਾਹਲੋਂ ਵੱਲੋਂ ਸਰਨਾ ਤੇ ਜੀਕੇ ਨੂੰ ਕਰਾਰਾ ਜਵਾਬ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਵਿਦਿਆਰਥੀਆਂ ਨੂੰ ਸ਼ਰਣ, ਇਲਾਜ ਅਤੇ ਲੰਗਰ ਦੀ ਸੇਵਾ ਦੇਣ ਕਾਰਨ ਦੁਨੀਆ ਭਰ ਵਿੱਚ ਮਿਲੀ ਸ਼ਲਾਘਾ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਤੋਂ ਬਰਦਾਸ਼ਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਦੋਂ ਜ਼ਖ਼ਮੀ ਵਿਦਿਆਰਥੀ ਗੁਰੂ ਘਰ ਪਹੁੰਚੇ ਤਾਂ ਸਟਾਫ ਨੇ ਮਨੁੱਖਤਾ ਅਤੇ ਗੁਰੂ ਸਾਹਿਬਾਨ ਦੀ ਸਿੱਖਿਆ ਅਨੁਸਾਰ ਉਨ੍ਹਾਂ ਦੀ ਸੇਵਾ ਕੀਤੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੇ ਦੇਸ਼-ਵਿਦੇਸ਼ ਵਿੱਚ ਗੁਰੂ ਘਰ ਦੀ ਸ਼ਾਨ ਵਧਾਈ। ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਹਮੇਸ਼ਾ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਸਿੱਖ ਕੌਮ ਹਮੇਸ਼ਾ ਗੁਰੂ ਸਾਹਿਬਾਨ ਦੇ ਦਰਸਾੲ ਰਾਹ ’ਤੇ ਚਲਦਿਆਂ ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਭਾਈ ਘਨੱਈਆ ਜੀ ਦੀ ਸੇਵਾ ਤਾਂ ਦੁਨੀਆਂ ਨੇ ਆਪ ਵੇਖੀ ਹੈ ਜਿਹਨਾਂ ਵਾਸਤੇ ਕੋਈ ਦੁਸ਼ਮਣ ਨਹੀਂ, ਕੋਈ ਵੈਰੀ ਨਹੀਂ ਸਗੋਂ ਸਾਰੇ ਮਨੁੱਖਾਂ ਦੀ ਸੇਵਾ ਸਾਡਾ ਧਰਮ ਹੈ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਅਜਿਹੇ ਸਮੇਂ ਗੁਰੂ ਘਰ ਦੀ ਸੇਵਾ ਦੀ ਸ਼ਲਾਘਾ ਕਰਨ ਦੀ ਥਾਂ ਸਰਨਾ ਅਤੇ ਜੀ.ਕੇ. ਨੇ ਗੁਰਦੁਆਰਾ ਬੰਗਲਾ ਸਾਹਿਬ ਅਤੇ ਇਸ ਦੇ ਸਟਾਫ ਨੂੰ ਹੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਜਨੀਤਿਕ ਹਤਾਸ਼ਾ ਅਤੇ ਈਰਖਾ ਦਾ ਪ੍ਰਗਟਾਵਾ ਹੈ, ਕਿਉਂਕਿ ਗੁਰੂ ਘਰ ਦੀ ਵਡਿਆਈ ਅਤੇ ਮਨੁੱਖਤਾ ਦੀ ਸੇਵਾ ਉਨ੍ਹਾਂ ਤੋਂ ਸਹਿਣ ਨਹੀਂ ਹੋਈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਵਿਦਿਆਰਥੀਆਂ ਨੂੰ ਸ਼ਰਣ ਦੇਣ ਅਤੇ ਜ਼ਖ਼ਮੀਆਂ ਦੀ ਸੇਵਾ ਕਰਨ ਵਿੱਚ ਕੀ ਗਲਤ ਸੀ, ਜਿਸ ਦਾ ਇੰਨਾ ਵਿਰੋਧ ਕੀਤਾ ਜਾ ਰਿਹਾ ਹੈ। ਦੋਵੇਂ ਆਗੂਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਮੂਹ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਪਰੰਪਰਾ ਅਨੁਸਾਰ ਨਿਸ਼ਕਾਮ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਨਾ ਅਤੇ ਜੀ.ਕੇ. ਵਰਗੇ ਆਗੂ ਸੇਵਾ ਅਤੇ ਸੰਗਤ ਦੀ ਭਾਵਨਾ ਨੂੰ ਵੀ ਸਿਆਸੀ ਐਨਕ ਨਾਲ ਦੇਖ ਰਹੇ ਹਨ, ਪਰ ਸੰਗਤ ਸਭ ਕੁਝ ਵੇਖ ਰਹੀ ਹੈ ਅਤੇ ਗੁਰੂ ਘਰਾਂ ਖ਼ਿਲਾਫ਼ ਕੀਤੀ ਜਾ ਰਹੀ ਇਸ ਬਿਆਨਬਾਜ਼ੀ ਦਾ ਢੁੱਕਵਾਂ ਜਵਾਬ ਸਮਾਂ ਆਉਣ ‘ਤੇ ਖੁਦ ਦੇਵੇਗੀ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर