Breaking News
Jamshedpur Firing Case Big Succes : टीटू शर्मा और मनोज सरकार गिरफ्तार, बिंदल मॉल फायरिंग की साजिश पर पुलिस का शिकंजा Jamshedpur : टाटा मोटर्स में बोनस समझौता – 14.03% बोनस, अधिकतम ₹87,543 और औसत ₹53,787 Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Ludhiana : ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਪੰਜਾਬ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਹੋਈ ਵਿਸ਼ਾਲ ਮੀਟਿੰਗ

SHARE:

ਮਨਪ੍ਰੀਤ ਸਿੰਘ ਖਾਲਸਾ.

ਬੀਤੇ ਦਿਨ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਭਵਨ ਵਿੱਚ ਬਹੁਜਨ ਦ੍ਰਾਵਿੜ ਪਾਰਟੀ (ਬੀਡੀਪੀ) ਦੀ ਇੱਕ ਵਿਸ਼ਾਲ ਮੀਟਿੰਗ ਕੌਮੀ ਪ੍ਰਧਾਨ ਸਰਦਾਰ ਜੀਵਨ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਬਹੁਜਨ ਕਾਰਕੁਨਾਂ, ਸਮਾਜਿਕ ਚਿੰਤਕਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਸਮਾਗਮ ਦਾ ਮੁੱਖ ਮਕਸਦ ਸ਼੍ਰੀ ਕਾਂਸ਼ੀਰਾਮ ਦੇ ਸਮਾਜਿਕ ਤੇ ਰਾਜਨੀਤਿਕ ਅੰਦੋਲਨ ਨੂੰ ਮੁੜ ਸੰਗਠਿਤ ਅਤੇ ਮਜ਼ਬੂਤ ਕਰਨਾ ਸੀ। ਆਪਣੇ ਸੰਬੋਧਨ ਵਿੱਚ ਸਰਦਾਰ ਜੀਵਨ ਸਿੰਘ ਨੇ ਬਹੁਜਨ ਸਮਾਜ ਨੂੰ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਤੌਰ ’ਤੇ ਸਸ਼ਕਤ ਬਣਨ ਦਾ ਸੱਦਾ ਦਿੱਤਾ।

ਉਨ੍ਹਾਂ ਕਾਂਸ਼ੀਰਾਮ ਦੇ ਸਿਧਾਂਤਾਂ—ਫ਼ੈਸਲੇ ਲੈਣ ਵਾਲੀ ਤਾਕਤ ਬਣਨਾ, ਰਣਨੀਤਿਕ ਰਾਜਨੀਤੀ ਅਤੇ ਬਹੁਜਨ ਏਕਤਾ—ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਨੂੰ ਸਿੱਖਿਆ, ਮੀਡੀਆ, ਉਦਯੋਗ ਅਤੇ ਰਾਜਨੀਤੀ ਵਿੱਚ ਆਪਣੀ ਮਜ਼ਬੂਤ ਹਿੱਸੇਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ।ਮੀਟਿੰਗ ਦੌਰਾਨ ਬਹੁਜਨ ਨੌਜਵਾਨਾਂ ਨੂੰ ਸਮਾਜਿਕ ਬਦਲਾਅ ਅਤੇ ਲੀਡਰਸ਼ਿਪ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਏਕਤਾ ਅਤੇ ਸੰਗਠਨ ਹੀ ਬਹੁਜਨ ਸਮਾਜ ਦੀ ਤਰੱਕੀ ਦਾ ਆਧਾਰ ਹਨ।

Gambhir Car Associate Gambhir Car Associate Motion Ads Motion Ads

ਮੀਟਿੰਗ ਦੇ ਅੰਤ ਵਿੱਚ ਪੰਜਾਬ ਭਰ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਪਰਿਵਰਤਨ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ, ਜਦਕਿ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਬੁਲਾਰੇ ਭਾਈ ਰਤਿੰਦਰ ਸਿੰਘ ਇੰਦੌਰ ਵੱਲੋਂ ਥੰਥਾਈ ਪੇਰੀਆਰ ਦੀ ਜੀਵਨੀ ਦੇ ਪੰਜਾਬੀ ਸੰਸਕਰਣ ਦਾ ਲੋਕ ਅਰਪਣ ਵੀ ਕੀਤਾ ਗਿਆ ਇਸ ਮੌਕੇ ਭਾਈ ਸੁਰਿੰਦਰ ਸਿੰਘ ਤਾਲਿਬਪੂਰਾ ਵੀ ਹਾਜਿਰ ਸਨ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर