Breaking News
Jamshedpur : धानचटानि गांव के गुरुकुल आवासीय विद्यालय का 72 लाख रुपये से होगा जीर्णोद्धार, विधायक प्रतिनिधि ने किया शिलान्यास Jamshedpur : बिमल भालोटिया के निधन पर मारवाड़ी सम्मेलन ने जताया शोक, चिमनलाल भालोटिया की सामाजिक विरासत को किया याद Giridih : स्थापना दिवस पखवाड़े पर गिरिडीह के पर्यटन स्थलों की बदली सूरत, 13 प्रखंडों में चला स्वच्छता अभियान Giridih : पुलिस की पहल से 80 लोगों के चेहरे पर लौटी मुस्कान, बरामद मोबाइल मालिकों को सौंपे Jamshedpur : योग जगत में अंशु सरकार को वैश्विक जिम्मेदारी, वर्ल्ड फेडरेशन ऑफ योगासना स्पोर्ट्स के वर्ल्ड प्रेसिडेंट मनोनीत Jamshedpur : साकची गुरुद्वारा के पास दुकान हटाने का सच, खैनी बनाते हुए देखा गया, इसलिए मना किया गया : भगवान सिंह
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Maharashtra Cm : ਟ੍ਰਾੰਸਪੋਰਟ ਦੇ ਕੰਮਕਾਰ ‘ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੁੱਖਮੰਤਰੀ ਮਹਾਰਾਸ਼ਟਰ ਨਾਲ ਵਿਸਤ੍ਰਿਤ ਅਤੇ ਰਚਨਾਤਮਕ ਚਰਚਾ: ਬਲ ਮਲਕੀਤ ਸਿੰਘ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਆਵਾਜਾਈ ਖੇਤਰ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਬਲ ਮਲਕੀਤ ਸਿੰਘ ਨੇ ਦਸਿਆ ਕਿ ਮੁੱਖਮੰਤਰੀ ਮਹਾਰਾਸ਼ਟਰ ਨਾਲ ਇਕ ਵਿਸਤ੍ਰਿਤ ਅਤੇ ਰਚਨਾਤਮਕ ਚਰਚਾ ਹੋਈ ਜਿਸ ਬਾਰੇ ਮਹੱਤਵਪੂਰਨ ਮਾਮਲਿਆਂ ‘ਤੇ ਸਕਾਰਾਤਮਕ ਵਿਕਾਸ ਸਾਂਝਾ ਕਰਕੇ ਖੁਸ਼ੀ ਹੋ ਰਹੀ ਹੈ ਕਿ ਰਾਜ ਸਰਕਾਰ ਦੀਆਂ ਚੈਕਪੋਸਟਾਂ ਨੂੰ ਖ਼ਤਮ ਕਰਣ ਲਈ ਇਸ ਮੁੱਦੇ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪ੍ਰਗਤੀ ਨੂੰ ਉਤਸ਼ਾਹਿਤ ਕਰ ਰਹੀ ਹੈ।

ਭਾਰੀ ਵਾਹਨਾਂ ਦੇ ਜੁਰਮਾਨੇ ਨੂੰ ਕਲੀਅਰ ਕਰਣ ਲਈ ਮੁੱਖ ਮੰਤਰੀ ਨੇ ਫਾਈਲ ਨੂੰ ਤੇਜ਼ ਕਾਰਵਾਈ ਲਈ ਲਾਅ ਅਤੇ ਨਿਆਇਕ ਵਿਭਾਗ ਨੂੰ ਮਾਰਕ ਕੀਤਾ ਹੈ । ਮਹਾ ਟਰੈਫਿਕ ਐਪ ਤੋਂ ਫੋਟੋ ਅਪਲੋਡ ਨੂੰ ਹਟਾਉਣ ਲਈ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਸਾਰੀ ਚਿੰਤਾਵਾ ਨੂੰ ਸੁਣ ਕੇ ਇੰਨ੍ਹਾ ਤੇ ਕਾਰਵਾਈ ਲਈ ਨੋਟ ਨੂੰ ਫਾਸਟ- ਟਰੈਕਿੰਗ ਲਈ ਭੇਜ ਦਿੱਤਾ ਹੈ। ਇਹ ਮੀਟਿੰਗ ਸਰਕਾਰ ਵੱਲੋਂ ਟਰਾਂਸਪੋਰਟ ਭਾਈਚਾਰੇ ਪ੍ਰਤੀ ਕੀਤੇ ਗਏ ਸਤਿਕਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਾਨਯੋਗ ਮੁੱਖ ਮੰਤਰੀ ਦਾ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਉਨ੍ਹਾਂ ਦੇ ਧਿਆਨ ਅਤੇ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਾਂ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर