Breaking News
जमशेदपुर : बागबेड़ा पुलिस की शह पर हरहरगु्टूटू में पोकलेन लगाकर तोड़वा दी घर की दीवार, नहीं ले रहे FIR! Jamshedpur : टाटा मोटर्स अस्पताल कर्मियों के लिए बस सेवा शुरू, यूनियन की मांग पर प्रबंधन ने दी मंजूरी Jamshedpur : छोटा गोविंदपुर निवासी ज़ेवियर पब्लिक स्कूल के संचालक सुनील सिंह पंचतत्व में विलीन Jamshedpur : सीजीपीसी प्रतिनिधिमंडल ने नेमरा पहुंचकर मुख्यमंत्री हेमंत सोरेन से की मुलाकात, माता रूपी सोरेन को दी श्रद्धांजलि Delhi : ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ Jamshedpur : टाटा स्टील डाउनस्ट्रीम प्रोडक्ट्स के सीआर यूनियन कार्यालय में रतन टाटा को श्रद्धांजलि
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

New Delhi : ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਉੱਤਰਾਖੰਡ ਵਿੱਚ ਸਿੱਖ ਸ਼ਰਧਾਲੂਆਂ ਨਾਲ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ ਕਮੇਟੀ ਇੱਕ ਉੱਚ ਪੱਧਰੀ ਵਫ਼ਦ ਉੱਥੇ ਭੇਜੇਗੀ। ਆਗੂਆਂ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ’ਤੇ ਹਮਲੇ ਅਤੇ ਪੁਲਿਸ ਦੇ ਕਥਿਤ ਤਸ਼ੱਦਦ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸਥਾਨਕ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਿਹਾ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੈ।

ਉਨ੍ਹਾਂ ਦੱਸਿਆ ਕਿ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜਪਾਲ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੇਗਾ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੁਰੂ ਘਰ ਦੀ ਯਾਤਰਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਰੋਕਿਆ ਨਹੀਂ ਜਾ ਸਕਦਾ, ਅਤੇ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर