Breaking News
Jamshedpur Nikhar Sablok Murder Case : युवा व्यवसायी निखार सबलोक हत्याकांड का खुलासा, सफेदपोश लोगों की चल अचल संपत्ति की होगी जांच Jamshedpur police : सुदूरवर्ती गांवों में पहुंची पुलिस, बच्चों को बांटी पढ़ाई की सामग्री; ग्रामीणों को नक्सलवाद और नशे के खिलाफ किया जागरूक Delhi : ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼, ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ Jamshedpur : ग्राहक का अस्वीकृत हेल्थ इंश्योरेंस क्लेम दिलाने में अखिल भारतीय ग्राहक पंचायत को सफलता
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

New Delhi : ਭਾਰਤ ਟੈਕਸ-2026 ‘ਚ ਪੰਜਾਬ ਦੀ ਧਾਕ, ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਦਿੱਤਾ ਸੱਦਾ

SHARE:

ਮਨਪ੍ਰੀਤ ਸਿੰਘ ਖਾਲਸਾ.

ਨਵੀਂ ਦਿੱਲੀ ਵਿਖੇ ਭਾਰਤ ਟੈਕਸ-2026 ਦੌਰਾਨ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਨੂੰ 75 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਭਾਰਤ ਦੇ ਅਗੇਤੀ ਟੈਕਸਟਾਈਲ ਹੱਬ ਵਜੋਂ ਵਿਕਸਤ ਕਰਨ ਲਈ ਸਰਕਾਰ ਨੇ ਅਪੈਰਲ, ਟੈਕਨੀਕਲ ਟੈਕਸਟਾਈਲ, ਕਤਾਈ-ਬੁਣਾਈ ਅਤੇ ਰੰਗਾਈ-ਫਿਨਿਸ਼ਿੰਗ ਨਾਲ ਸਬੰਧਤ ਤਿੰਨ ਵਿਸ਼ੇਸ਼ ਨੀਤੀਆਂ ਲਾਗੂ ਕੀਤੀਆਂ ਹਨ। ਨਿਵੇਸ਼ਕਾਂ ਲਈ ਪੂੰਜੀ ਸਬਸਿਡੀ, ਐਸਜੀਐਸਟੀ ਰਿਇੰਬਰਸਮੈਂਟ ਅਤੇ ਹੋਰ ਆਕਰਸ਼ਕ ਪ੍ਰੋਤਸਾਹਨਾਂ ਦਾ ਵੀ ਐਲਾਨ ਕੀਤਾ ਗਿਆ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ ਵਰਗੇ ਉਦਯੋਗਿਕ ਕਲੱਸਟਰ ਟੈਕਸਟਾਈਲ ਖੇਤਰ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਹੁਣ ਰਵਾਇਤੀ ਟੈਕਸਟਾਈਲ ਦੇ ਨਾਲ-ਨਾਲ ਟੈਕਨੀਕਲ ਟੈਕਸਟਾਈਲ, ਮੈਡੀਟੈਕ, ਸਪੋਰਟਟੈਕ ਅਤੇ ਐਗਰੀਟੈਕ ਵਰਗੇ ਉਭਰਦੇ ਖੇਤਰਾਂ ਵਿੱਚ ਵੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਜਿਸ ਨਾਲ ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਉਦਯੋਗਿਕ ਢਾਂਚਾ, ਭਰੋਸੇਯੋਗ ਬਿਜਲੀ, ਆਧੁਨਿਕ ਲੌਜਿਸਟਿਕਸ, ਰਾਈਟ ਟੂ ਬਿਜ਼ਨਸ ਐਕਟ ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਰਾਹੀਂ ਮਿਲ ਰਹੀਆਂ ਤੇਜ਼ ਪ੍ਰਵਾਨਗੀਆਂ ਪੰਜਾਬ ਨੂੰ ਟੈਕਸਟਾਈਲ ਨਿਵੇਸ਼ ਲਈ ਆਦਰਸ਼ ਮੰਜ਼ਿਲ ਬਣਾਉਂਦੀਆਂ ਹਨ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर