Breaking News
Panthic gathering in the UK : ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ Jamshedpur : रामगढ़िया सभा में 4 अक्टूबर को रक्तदान शिविर, अधिक से अधिक लोगों से रक्तदान की अपील Jamshedpur : दुर्गा पूजा को लेकर पुलिस-पूजा समितियों की बैठक, सुरक्षा और ट्रैफिक व्यवस्था पर जोर Jamshedpur Police : बागबेड़ा में हथियार के साथ अपराधी गिरफ्तार, 17 से अधिक मामलों में रहा है आरोपी Jamshedpur : गांधी-शास्त्री जयंती पर अधिवक्ताओं के लिए विशेष शिविर, स्वास्थ्य बीमा और पेंशन योजना की दी जानकारी Jamshedpur : गांधी-शास्त्री जयंती पर नितारा फाउंडेशन का स्वास्थ्य जांच शिविर, 72 लोगों की हुई जांच
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Panthic gathering in the UK : ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ

SHARE:

ਮਨਪ੍ਰੀਤ ਸਿੰਘ ਖਾਲਸਾ।

ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਇਕਾਈ ਵੱਲੋਂ 4 ਅਕਤੂਬਰ, ਦਿਨ ਐਤਵਾਰ ਨੂੰ ਸ਼ਾਮ 4 ਵਜੇ ਗੁਰੂ ਨਾਨਕ ਸਿੱਖ ਅਕੈਡਮੀ, ਸਪਰਿੰਗਫੀਲਡ ਰੋਡ, ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਦਾ ਮਕਸਦ ਮੌਜੂਦਾ ਪੰਥਕ ਹਾਲਾਤ, ਸਿੱਖ ਕੌਮ ਨਾਲ ਜੁੜੇ ਅਹਿਮ ਮਸਲਿਆਂ ਅਤੇ ਪੰਜਾਬ ਦੇ ਭਵਿੱਖ ਨਾਲ ਸਬੰਧਤ ਚੁਣੌਤੀਆਂ ਬਾਰੇ ਸੰਗਤ ਦੀ ਰਾਇ ਸੁਣਨ ਦੇ ਨਾਲ-ਨਾਲ ਅਗਲੀ ਰਣਨੀਤੀ ’ਤੇ ਵਿਚਾਰ ਕਰਨਾ ਹੈ। ਆਗੂਆਂ ਅਨੁਸਾਰ ਇਹ ਇਕੱਠ ਸਿਰਫ਼ ਰਸਮੀ ਇਕੱਠ ਨਾ ਰਹਿ ਕੇ ਪੰਥਕ ਸਰੋਕਾਰਾਂ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਕੌਮੀ ਮੁੱਦਿਆਂ ’ਤੇ ਸਾਂਝੀ ਸੋਚ ਤਿਆਰ ਕਰਨ ਦਾ ਮੰਚ ਬਣੇਗਾ।

ਭਾਈ ਅਜੇਪਾਲ ਸਿੰਘ ਨਾਗੋਕੇ, ਹਰਫ਼ੂਲ ਸਿੰਘ ਧਾਲੀਵਾਲ ਅਤੇ ਸਤਿੰਦਰ ਪਾਲ ਸਿੰਘ ਮੰਗੂਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਥ ਅੱਗੇ ਕਈ ਅਹਿਮ ਸਵਾਲ ਖੜ੍ਹੇ ਹਨ, ਜਿਨ੍ਹਾਂ ’ਤੇ ਸਿਰਫ਼ ਬਿਆਨਬਾਜ਼ੀ ਦੀ ਬਜਾਏ ਗੰਭੀਰ ਵਿਚਾਰ ਅਤੇ ਠੋਸ ਪੰਥਕ ਰਣਨੀਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਦੇ ਮਸਲੇ, ਪੰਜਾਬ ਦੇ ਹੱਕਾਂ ਅਤੇ ਸਰੋਕਾਰਾਂ, ਪੰਥਕ ਏਕਤਾ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸਿੱਖੀ ਨਾਲ ਜੋੜਨ ਵਰਗੇ ਮੁੱਦਿਆਂ ’ਤੇ ਸੰਗਤ ਦੀ ਸਾਂਝੀ ਆਵਾਜ਼ ਨੂੰ ਅੱਗੇ ਲਿਆਉਣਾ ਸਮੇਂ ਦੀ ਲੋੜ ਹੈ। ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਦੀ ਟੀਮ ਨੇ ਸਮੂਹ ਗੁਰੂ-ਰੂਪ ਸਾਧ ਸੰਗਤ, ਪੰਥਕ ਜਥੇਬੰਦੀਆਂ ਅਤੇ ਪੰਜਾਬ ਤੇ ਪੰਥ ਦਾ ਦਰਦ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੂੰ ਅਪੀਲ ਕੀਤੀ ਕਿ ਉਹ 4 ਅਕਤੂਬਰ ਨੂੰ ਸਮੇਂ ਸਿਰ ਪਹੁੰਚ ਕੇ ਇਸ ਪੰਥਕ ਇਕੱਠ ਵਿੱਚ ਹਾਜ਼ਰੀ ਭਰਨ ਅਤੇ ਕੌਮੀ ਮਸਲਿਆਂ ’ਤੇ ਆਪਣੀ ਰਾਇ ਸਾਂਝੀ ਕਰਨ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर