Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Patna Saheb : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

SHARE:

ਮਨਪ੍ਰੀਤ ਸਿੰਘ ਖਾਲਸਾ.

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਬਾਣੀ ਕੀਰਤਨ, ਧਾਰਮਿਕ ਦੀਵਾਨ ਅਤੇ ਕਥਾ-ਵਿਚਾਰਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਈ।

ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ, ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ, ਸਕੱਤਰ ਇੰਦਰਜੀਤ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਸਿੱਖ ਕੌਮ ਨੂੰ ਆਧਿਆਤਮਿਕਤਾ ਦੇ ਨਾਲ-ਨਾਲ ਅਨਿਆਇ ਅਤੇ ਜ਼ੁਲਮ ਦੇ ਵਿਰੁੱਧ ਨਿਡਰ ਹੋ ਕੇ ਖੜ੍ਹਨ ਦਾ ਸੰਦੇਸ਼ ਦਿੱਤਾ।

Gambhir Car Associate Gambhir Car Associate Motion Ads Motion Ads

ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਪੰਥ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਬੰਦੀ ਛੋੜ ਦਾਤਾ ਵਜੋਂ 52 ਰਾਜਿਆਂ ਨੂੰ ਆਜ਼ਾਦ ਕਰਵਾ ਕੇ ਮਨੁੱਖਤਾ ਦੀ ਸੇਵਾ ਦਾ ਵਿਲੱਖਣ ਇਤਿਹਾਸ ਸਿਰਜਿਆ। ਸਮਾਗਮ ਉਪਰੰਤ ਸੰਗਤ ਲਈ ਮਿਸੇ ਪ੍ਰਸ਼ਾਦੇ ਅਤੇ ਠੰਡੀ ਲੱਸੀ ਦਾ ਲੰਗਰ ਸ਼ਰਧਾ ਭਾਵ ਨਾਲ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਪ੍ਰਸ਼ਾਦਾ ਛਕਿਆ ਅਤੇ ਸੇਵਾ ਦਾ ਲਾਭ ਪ੍ਰਾਪਤ ਕੀਤਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर