WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਪ੍ਰੋਫੈਸਰ ਰਵੇਲ ਸਿੰਘ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਸਕੱਤਰ ਬਣਨ ਤੇ ਵਧਾਈ : ਵਿਕਰਮਜੀਤ ਸਿੰਘ ਸਾਹਨੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਵਿਸ਼ਵ ਪੰਜਾਬੀ ਸੰਸਥਾ ਦੇ ਸਕੱਤਰ ਰਵੇਲ ਸਿੰਘ ਨੂੰ ਰਾਜ ਸਭਾ ਮੈਂਬਰ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਡਾ: ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੰਜਾਬ ਸਰਕਾਰ ਦੀ ਇੱਕ ਗਿਆਨਵਾਨ ਸੰਸਥਾ ਪੰਜਾਬ ਕਲਾ ਪ੍ਰੀਸ਼ਦ ਦਾ ਸਕੱਤਰ ਬਣਨ ‘ਤੇ ਵਧਾਈ ਦਿੱਤੀ ਗਈ।

ਡਾ: ਸਾਹਨੀ ਨੇ ਕਿਹਾ ਕਿ ਪ੍ਰੋਫੈਸਰ ਰਵੇਲ ਸਿੰਘ ਇਸ ਜ਼ਿੰਮੇਵਾਰੀ ਲਈ ਸਭ ਤੋਂ ਯੋਗ ਉਮੀਦਵਾਰ ਸਨ, ਉਨ੍ਹਾਂ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਸਕੱਤਰ ਰਹਿੰਦਿਆਂ ਬਹੁਤ ਰਚਨਾਤਮਕ ਅਤੇ ਉਸਾਰੂ ਕੰਮ ਕੀਤੇ.

Gambhir Car Associate Motion Ads Motion Ads

ਡਾ: ਸਾਹਨੀ ਨੇ ਅੱਗੇ ਕਿਹਾ ਕਿ ਪ੍ਰੋਫੈਸਰ ਰਵੇਲ ਸਿੰਘ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਸੱਚੇ-ਸੁੱਚੇ ਸੇਵਕ ਰਹੇ ਹਨ, ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਆਪਣੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਉਹ ਇਸ ਸੇਵਾ ਨੂੰ ਅਗਲੇਰੇ ਪੱਧਰ ‘ਤੇ ਲੈ ਕੇ ਜਾਣਗੇ.

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर