Breaking News
Jamshedpur : महाराजा अग्रसेन जयंती समारोह को लेकर मारवाड़ी सम्मेलन जुगसलाई शाखा की बैठक, 11 अक्टूबर को होगा भव्य आयोजन Jamshedpur : 24 घंटे के अंदर ट्रांसफार्मर की हुई साफ-सफाई, लोगों ने जताया आभार Tatanagar Station : जालियांवाला बाग ट्रेन को रद्द करने के आदेश से सिख हुए उग्र, सीजीपीसी में आपात बैठक कर रेलवे को चेताया, देखें – Video Jamshedpur : जादूगोड़ा में पूर्व जिलाध्यक्ष अशोक विश्वकर्मा के पिता स्वर्गीय जोगेश्वर प्रसाद के ब्रह्मभोज में शामिल हुए अमरप्रीत सिंह काले Kirtan Samagam : ਇੰਦਿਰਾਪੁਰਮ ਵਿਖੇ ਵਿਸ਼ਾਲ ਕੀਰਤਨ ਸਮਾਗਮ, ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ Jamshedpur : जुगसलाई राणी सती मंदिर में 30 साल पुरानी भजन-कीर्तन परंपरा पर लगा ताला, बाहर चबूतरे पर गूंजे भजन, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਭਾਰਤ ਦੀ ਜਾਲਮ ਡੀਪ ਸਟੇਟ ਨੂੰ ਪੰਜਾਬ ਨੇ ਦਿੱਤਾ ਜਿਉਂਦੇ ਹੋਣ ਦਾ ਸਬੂਤ : ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਭਾਰਤ ਦੀ ਚਲਾਕ ਬਿਪੱਰ ਲੀਡਰਸ਼ਿੱਪ ਵੱਲੋਂ ਅਖੌਤੀ ਅਜ਼ਾਦੀ ਤੋਂ ਲੈਕੇ ਅੱਜ ਤੱਕ ਪੰਜਾਬ ਨਾਲ ਜੋ ਵਾਇਦੇ ਖਿਲਾਫੀਆਂ, ਧੋਖੇ, ਫਰੇਬ, ਕਤਲੇਆਮ ਅਤੇ ਵਧੀਕੀਆਂ ਕੀਤੀਆਂ ਜਾ ਰਾਹੀਆਂ ਹਨ ਓਹ ਸਾਰਾ ਕੁਝ ਅੱਜ ਪੂਰੇ ਸੰਸਾਰ ਦੇ ਸਾਹਮਣੇ ਨੰਗਾ ਹੋ ਚੁੱਕਾ ਹੈ ਅਤੇ ਹਿੰਦੋਸਤਾਨ ਦੇ ਸਿਸਟਮ ਤੋਂ ਸਿੱਖਾਂ ਨੂੰ ਕੋਈ ਰਾਹਤ ਮਿਲੂ ਇਹ ਵੀ ਨਾਮੁਮਕਿਨ ਬਾਤ ਹੀ ਹੈ ਪਰ ਫਿਰ ਵੀ ਕਈ ਲ਼ੜਾਈਆਂ ਜਿੱਤਣ ਦੇ ਮਨਸੂਬੇ ਨਾਲ ਨਹੀ ਸਗੋ ਜ਼ਿੰਦਾ ਹੋਣ ਦਾ ਸਬੂਤ ਦੇਣ ਲਈ ਲੜੀਆਂ ਜਾਂਦੀਆਂ ਹਨ।

ਇਸੇ ਤਹਿਤ ਦੇਸ਼ ਪੰਜਾਬ ਵਿੱਚ ਨੌਜੁਆਨ ਖਾਲਿਸਤਾਨੀ ਆਗੂ ਤੇ ਪੰਥਕ ਓਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਤੇ ਭਾਈ ਸਰਬਜੀਤ ਸਿੰਘ ਖਾਲਸਾ (ਸਪੁੱਤਰ ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਮਲੋਆ) ਲੋਕਾਂ ਦੀਆਂ ਭਾਵਨਾਵਾਂ ਤਹਿਤ ਖਲੋਅ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਮੈਂਬਰ ਪਾਰਲੀਮੈਂਟ ਬਣੇ ਹਨ।

Gambhir Car Associate Gambhir Car Associate Motion Ads Motion Ads

ਭਾਰਤੀ ਨਿਆਂ ਪ੍ਰਣਾਲੀ ਤੋਂ ਬੇਸ਼ਕ ਘੱਟ ਗਿਣਤੀਆਂ ਅਤੇ ਔਰਤਾਂ ਲਈ ਅਤੇ ਆਮ ਮਨੁੱਖਤਾ ਅਤੇ ਨੌਜੁਆਨਾਂ ਲਈ ਕੋਈ ਇਨਸਾਫ਼ ਦੀ ਕਿਰਨ ਦਿਖਾਈ ਨਹੀ ਦਿੰਦੀ ਇਸ ਦੇ ਚਲਦਿਆਂ ਵੀ ਜੇਕਰ ਕੋਈ ਜਿੱਤ ਪ੍ਰਾਪਤ ਕਰਦਾ ਹੈ ਤਾਂ ਅਸੀਂ ਉਸ ਨੂੰ ਜੀ ਆਇਆਂ ਕਹਿੰਦੇ ਹਾਂ ਅਤੇ ਸਮੂਹ ਮਾਈ ਭਾਈ ਦਾ ਧੰਨਵਾਦ ਕਰਦੇ ਹਾਂ ਜਿਨਾਂ ਨੇ ਲਕੀਰ ਖਿੱਚ ਕੇ ਭਾਰਤ ਦੀ ਗੁਲਾਮੀ ਤੌ ਛੁਟਕਾਰਾ ਪਾਉਣ ਦੇ ਚਾਹਵਾਨ ਖਾਲਿਸਤਾਨੀ ਨੌਜੁਆਨ ਆਗੂਆਂ ਨੂੰ ਜਿਤਾ ਕੇ ਹਿੰਦੁਸਤਾਨੀ ਸਿਸਟਮ ਨੂੰ ਸ਼ੀਸ਼ਾ ਦਿਖਾਇਆ ਹੈ ਅਤੇ ਜੱਗ ਜ਼ਾਹਰ ਕੀਤਾ ਹੈ ਕਿ ਪੰਜਾਬ ਇੱਕ ਦਿਨ ਜ਼ਰੂਰ ਅਜ਼ਾਦ ਹੋਕੇ ਰਹੇਗਾ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਂਬਰ ਭਾਈ ਗੁਰਮੀਤ ਸਿੰਘ ਤੂਰ, ਪੰਥਕ ਸੇਵਾਦਾਰ ਭਾਈ ਨਰਿੰਦਰ ਸਿੰਘ ਖਾਲਸਾ, ਭਾਈ ਭੁਪਿੰਦਰ ਸਿੰਘ ਹੋਠੀ, ਭਾਈ ਗੁਰਮੀਤ ਸਿੰਘ ਗਿੱਲ, ਭਾਈ ਅਵਤਾਰ ਸਿੰਘ ਖਹਿਰਾ ਸਮੇਤ ਵੱਡੀ ਗਿਣਤੀ ਅੰਦਰ ਨੌਜੁਆਨ ਅਤੇ ਪੰਥਕ ਦਰਦਮੰਦ ਸੇਵਾਦਾਰ ਹਾਜਿਰ ਸਨ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर