Breaking News
Jamshedpur : Tata Power और Imperial College London मिलकर विकसित करेंगे अगली पीढ़ी की ऊर्जा तकनीक Delhi : ‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ Delhi/Amritsar : ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ Jamshedpur : डीबीएमएस की के. उमा को पूर्व छात्रों ने दी भावुक विदाई, मुंबई होंगी स्थानांतरित Jamshedpur : दिव्यांगजनों को आत्मनिर्भर बनाने की अनूठी पहल, 27-28 अक्टूबर को माइकल जॉन में लगेगा निःशुल्क कृत्रिम हाथ वितरण शिविर Jamshedpur : तानाशाही का नया अध्याय – महिला विश्वविद्यालय प्रशासन का दमन चक्र शुरू, हक मांगने वाले कर्मियों पर एक्शन पर भड़का महासंघ!
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਸਾਂਸਦ ਵਿਕਰਮ ਜੀਤ ਸਿੰਘ ਸਾਹਨੀ ਨੇ 10,000 ਨੌਜਵਾਨਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਡਾ: ਵਿਕਰਮਜੀਤ ਸਿੰਘ ਸਾਹਨੀ, ਐਮ.ਪੀ., ਰਾਜ ਸਭਾ ਪੰਜਾਬ ਨੇ ਅੱਜ ਦਿੱਲੀ ਅਤੇ ਪੰਜਾਬ ਦੇ 10,000 ਨੌਜਵਾਨਾਂ ਨੂੰ ਦਿੱਲੀ ਅਤੇ ਪੰਜਾਬ ਵਿੱਚ ਚਲਾਏ ਜਾ ਰਹੇ ਵਿਸ਼ਵ ਪੱਧਰੀ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਮੁਫਤ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ।

ਡਾ: ਸਾਹਨੀ ਸੰਨ ਫਾਊਂਡੇਸ਼ਨ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਬੋਲ ਰਹੇ ਸਨ, ਜਿਸ ਨੇ 27 ਸਾਲ ਪਹਿਲਾਂ ਸਮਾਜ ਦੀ ਸੇਵਾ ਕਰਨੀ ਸ਼ੁਰੂ ਕੀਤੀ ਸੀ ਅਤੇ ਕੋਵਿਡ ਦੌਰਾਨ, ਪੇਂਡੂ ਔਰਤਾਂ ਨੂੰ ਹੁਨਰਮੰਦ ਬਣਾਉਣ, ਅਫਗਾਨ ਸ਼ਰਨਾਰਥੀਆਂ ਦੇ ਮੁੜ ਵਸੇਬੇ ਅਤੇ ਹੋਰ ਕਈ ਬਿਪਤਾਵਾਂ ਦੌਰਾਨ ਮਿਸਾਲੀ ਕੰਮ ਕੀਤੇ ਹਨ। ਸ਼੍ਰੀ ਸਾਹਨੀ ਨੇ ਆਈ.ਟੀ.ਆਈਜ਼ ਨੂੰ ਆਈ.ਆਈ.ਟੀ. ਵਿੱਚ ਬਦਲਣ ਦੇ ਆਪਣੇ ਸੁਪਨੇ ਨੂੰ ਵੀ ਸਾਂਝਾ ਕੀਤਾ ਜਿੱਥੇ ਉਹਨਾ ਨੇ ਪੰਜਾਬ ਵਿੱਚ 10 ਆਈ.ਟੀ.ਆਈ. ਸੰਸਥਾਵਾਂ ਅਪਨਾਈਆਂ ਹਨ।

Gambhir Car Associate Motion Ads

ਡਾ: ਸਾਹਨੀ ਨੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਕੌਂਸਲ ਦੇ ਵਾਈਸ ਚੇਅਰਮੈਨ ਨਿਯੁਕਤ ਕਰਨ ਲਈ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਮਾਣਯੋਗ ਮੰਤਰੀ ਸ਼੍ਰੀ ਜਯੰਤ ਚੌਧਰੀ ਦਾ ਵੀ ਧੰਨਵਾਦ ਕੀਤਾ। ਸ਼੍ਰੀ ਸਾਹਨੀ ਨੇ ਵਪਾਰ ਅਤੇ ਉਦਯੋਗ ਨੂੰ ਬੇਨਤੀ ਕੀਤੀ ਕਿ ਉਹ ਨੌਜਵਾਨਾਂ ਨੂੰ ਨੌਕਰੀ ਦੀ ਸਿਖਲਾਈ ਲਈ ਅਪ੍ਰੈਂਟਿਸਸ਼ਿਪ ਵਜੋਂ ਰੁਜ਼ਗਾਰ ਦੇਣ ਜਿਸ ਲਈ ਸਰਕਾਰ ਵਿੱਤੀ ਸਹਾਇਤਾ ਦਏਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर