WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਵਿੱਤ ਅਤੇ ਵਿਦੇਸ਼ੀ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਵਿਚ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਹੋਏ ਮੈਂਬਰ ਨਿਯੁਕਤ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦਾ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਦਾ ਵਿਸ਼ੇਸ਼ ਸੱਦੇ ‘ਤੇ ਸਥਾਈ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ: ਸਾਹਨੀ ਵਿਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਜਦੋਂ ਤੋਂ ਉਹਨਾ ਸੰਸਦ ਮੈਂਬਰ ਵਜੋਂ ਅਹੁਦਾ ਸੰਭਾਲਿਆ ਹੈ, 150 ਤੋਂ ਵੱਧ ਵਿਅਕਤੀਆਂ ਦੀ ਵਾਪਸੀ ਵਿੱਚ ਸਫਲਤਾਪੂਰਵਕ ਮਦਦ ਕਰ ਚੁੱਕੇ ਹਨ। ਮਾਨਵਤਾਵਾਦੀ ਯਤਨਾਂ ਪ੍ਰਤੀ ਉਹਨਾ ਦੇ ਸਮਰਪਣ ਦੀ ਮਿਸਾਲ 2020 ਵਿੱਚ ਅਫਗਾਨ ਯੁੱਧ ਦੌਰਾਨ ਉਹਨਾ ਦੇ ਪਹਿਲੇ ਕੰਮ ਦੁਆਰਾ ਮਿਲਦੀ ਹੈ, ਜਿੱਥੇ ਉਸ ਨੇ 500 ਤੋਂ ਵੱਧ ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਡਾਕਟਰ ਸਾਹਨੀ ਆਪਣੇ ਮਾਨਵਵਾਦੀ ਉਪਰਾਲਿਆਂ ਤੋਂ ਇਲਾਵਾ ਪੰਜਾਬ ਦੇ ਵਿੱਤੀ ਸੰਕਟ ਦਾ ਮੁੱਦਾ ਵੀ ਲਗਾਤਾਰ ਉਠਾਉਂਦੇ ਰਹੇ ਹਨ। ਉਹਨਾ ਨੇ ਕੇਂਦਰ ਸਰਕਾਰ ਨੂੰ ਰਾਜ ਲਈ ਲੋੜੀਂਦੇ ਉਪਾਅ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਯਤਨਾਂ ਦਾ ਉਦੇਸ਼ ਟਿਕਾਊ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣਾ ਹੈ।

Gambhir Car Associate Gambhir Car Associate Motion Ads Motion Ads

ਆਪਣੀ ਨਿਯੁਕਤੀ ‘ਤੇ, ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਮਹੱਤਵਪੂਰਨ ਕਮੇਟੀਆਂ ਲਈ ਨਿਯੁਕਤ ਕੀਤੇ ਜਾਣ ‘ਤੇ ਮਾਣ ਹੈ, ਅਤੇ ਉਹ ਭਾਰਤ ਨੂੰ ਦਰਪੇਸ਼ ਵਿੱਤੀ ਚੁਣੌਤੀਆਂ ਨੂੰ ਹੱਲ ਕਰਨ ਅਤੇ ਸਾਡੇ ਵਿਦੇਸ਼ੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਸਾਥੀ ਮੈਂਬਰਾਂ ਨਾਲ ਕੰਮ ਕਰਨ ਦੀ ਉਮੀਦ ਰੱਖਦੇ ਹਨ ਇਹ ਯਕੀਨੀ ਬਣਾਉਣ ਲਈ ਕਿ ਅਸੀਂ ਦੇਸ਼ ਅਤੇ ਵਿਦੇਸ਼ ਵਿੱਚ ਸਾਰੇ ਭਾਰਤੀਆਂ ਦੇ ਹਿੱਤਾਂ ਦੀ ਸੇਵਾ ਕਰਦੇ ਰਹਾਂਗੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर