WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਸਮਾਜਿਕ ਨਿਆਂ ਦੇ ਵਿਰੁੱਧ “ਨੀਟ” ਨੂੰ ਤੁਰੰਤ ਰੱਦ ਕੀਤਾ ਜਾਵੇ: ਜੀਵਨ ਸਿੰਘ ਤਾਮਿਲ

SHARE:

ਮਨਪ੍ਰੀਤ ਸਿੰਘ ਖਾਲਸਾ.

ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਦੇਸ਼ ਦੇ ਸ਼ੋਸ਼ਿਤ ਅਤੇ ਵੰਚਿਤ ਵਰਗਾਂ ਨਾਲ ਹੋ ਰਹੇ ਅਨਿਆਂ ਦਾ ਅਸਲ ਹੱਲ “ਨੀਟ” ਪ੍ਰੀਖਿਆ ਪ੍ਰਣਾਲੀ ਦਾ ਮੁਕੰਮਲ ਖਾਤਮਾ ਹੈ। ਮੀਡੀਆ ਨੂੰ ਜਾਰੀ ਕੀਤੇ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਇੱਕ ਮੰਤਰੀ ਦਾ ਅਸਤੀਫਾ ਇਸ ਗੰਭੀਰ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ।

ਜਦੋਂ ਤੱਕ “ਨੀਟ” ਵਰਗੀ ਪ੍ਰਣਾਲੀ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਨੁਸੂਚਿਤ ਜਾਤੀਆਂ (ਐੱਸ.ਸੀ.), ਅਨੁਸੂਚਿਤ ਕਬੀਲਿਆਂ (ਐੱਸ.ਟੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਆਰਥਿਕ ਤੇ ਸਮਾਜਿਕ ਤੌਰ ‘ਤੇ ਪਛੜੇ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਵਿੱਚ ਬਰਾਬਰ ਦੇ ਮੌਕੇ ਨਹੀਂ ਮਿਲ ਸਕਦੇ। ਜੀਵਨ ਸਿੰਘ ਤਾਮਿਲ ਨੇ ਕਿਹਾ ਕਿ “ਨੀਟ ਸਮਾਜਿਕ ਨਿਆਂ ਦੀ ਭਾਵਨਾ ਦੇ ਉਲਟ ਇੱਕ ਅਜਿਹੀ ਪ੍ਰਣਾਲੀ ਹੈ, ਜਿਸ ਨੇ ਲੱਖਾਂ ਗਰੀਬ ਅਤੇ ਪੇਂਡੂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਝਟਕਾ ਦਿੱਤਾ ਹੈ।

Gambhir Car Associate Motion Ads Motion Ads

ਇਸ ਲਈ ਇਸ ਦਾ ਮੁਕੰਮਲ ਖਾਤਮਾ ਹੀ ਸਥਾਈ ਹੱਲ ਹੈ।” ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਮਾਜਿਕ ਨਿਆਂ ਨੂੰ ਕਮਜ਼ੋਰ ਕਰਨ ਵਾਲੀ ਇਸ ਨੀਤੀ ਨੂੰ ਜੜ੍ਹੋਂ ਖਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬਹੁਜਨ ਦ੍ਰਾਵਿੜ ਪਾਰਟੀ ਆਪਣੇ ਵਿਦਿਆਰਥੀਆਂ ਅਤੇ ਲੋਕਾਂ ਨਾਲ ਮਿਲ ਕੇ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ, “ਸਾਡਾ ਸੰਘਰਸ਼ ਕਿਸੇ ਵਿਅਕਤੀ ਦੇ ਅਸਤੀਫੇ ਲਈ ਨਹੀਂ, ਸਗੋਂ ਸਮਾਜਿਕ ਨਿਆਂ ਦੀ ਬਹਾਲੀ ਅਤੇ ‘ਨੀਟ’ ਦੇ ਮੁਕੰਮਲ ਖਾਤਮੇ ਲਈ ਹੈ। ਅਸੀਂ ਹਰ ਪੱਧਰ ‘ਤੇ ਇਸ ਲੜਾਈ ਨੂੰ ਜਾਰੀ ਰੱਖਾਂਗੇ।”

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर