WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਪਹਿਲਗਾਮ ਹਮਲੇ ਦੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ, ਮੁੜ ਯਾਦ ਕਰਵਾਈਆਂ ਕੌੜੀਆਂ ਯਾਦਾਂ: ਪਰਮਜੀਤ ਸਿੰਘ ਭਿਓਰਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਆਮ ਲੋਕਾਂ ਵਿਰੁੱਧ ਕੀਤੀ ਜਾਂਦੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ। ਬੀਤੇ ਦੋ ਦਿਨ ਪਹਿਲਾਂ ਪਹਿਲਗਾਮ ਹਮਲੇ ਦੇ ਪੀੜਤ ਪਰਿਵਾਰਾਂ ਨਾਲ ਅਸੀਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਾਂ। ਬੁੜੈਲ ਜੇਲ੍ਹ ਅੰਦਰ ਨਜ਼ਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਕਿਹਾ ਕਿ ਇਸ ਘਟਨਾ ਨੇ ਮੁੜ ਕੌੜੀਆਂ ਯਾਦਾਂ ਤਾਜ਼ਾ ਕਰਵਾ ਦਿਤੀਆਂ ਹਨ।

ਮੌਜੂਦਾ ਮੋਦੀ ਸਰਕਾਰ, ਜੋ ਕਿ ਇੱਕ ਤਾਨਾਸ਼ਾਹ ਵਾਂਗ ਕੰਮ ਕਰ ਰਹੀ ਹੈ, ਨੇ ਵਾਰ-ਵਾਰ ਮਨੁੱਖੀ ਅਧਿਕਾਰਾਂ ਦੀ ਨਾ ਸਿਰਫ਼ ਕਸ਼ਮੀਰ ਵਿੱਚ, ਸਗੋਂ ਪੂਰੇ ਭਾਰਤ ਵਿੱਚ ਉਲੰਘਣਾ ਕੀਤੀ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਹੱਦਾਂ ਤੋਂ ਪਰੇ ਜਾ ਕੇ ਵੀ ਆਜ਼ਾਦੀ ਪਸੰਦ ਲੋਕਾਂ ਦੇ ਗੈਰ-ਨਿਆਇਕ ਕਤਲ ਅਤੇ ਕਤਲ ਦੀ ਕੋਸ਼ਿਸ਼ ਕੀਤੀਆਂ ਹਨ। ਅਮਰੀਕਾ ਨੂੰ ਇਸ ਹਮਲੇ ਦੀ ਆਪਣੇ ਤੌਰ ਉੱਤੇ ਵੀ ਸੁਤੰਤਰ ਜਾਂਚ ਸ਼ੁਰੂ ਕਰਨੀ ਚਾਹੀਦੀ ਹੈ।

Gambhir Car Associate Gambhir Car Associate Motion Ads Motion Ads

ਵਿਦੇਸ਼ੀ ਮੂਲ ਦੇ ਉੱਚ-ਪ੍ਰੋਫਾਈਲ ਸਿਆਸਤਦਾਨਾਂ ਦੇ ਦੌਰਿਆਂ ਦੇ ਆਲੇ ਦੁਆਲੇ ਹਿੰਸਾ ਦੇ ਇਸ ਪੈਟਰਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਥੇ ਦਸਣਯੋਗ ਹੈ ਕਿ ਭਾਰਤ ਵਲੋਂ ਇਸ ਹਮਲੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਹੱਦ ਨਾਲ ਲਗਦਾ ਵਾਹਗਾ ਬਾਰਡਰ ਤੇ ਬੰਦ ਕਰ ਦਿੱਤਾ ਗਿਆ ਹੈ ਪਰ ਇਸੇ ਰੋਸ ਵਜੋਂ ਗੁਜਰਾਤ ਅਤੇ ਹੋਰ ਸਰਹਦਾ ਨਾਲ ਲਗਦੇ ਪਾਕਿਸਤਾਨੀ ਬਾਰਡਰਾਂ ਨੂੰ ਕਿਉਂ ਨਹੀਂ ਬੰਦ ਕੀਤਾ ਗਿਆ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर