Breaking News
Delhi : ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਰੋਕਣ ’ਤੇ ਸਿੱਖਾਂ ਨਾਲ ਬੇਇਨਸਾਫ਼ੀ ਦਾ ਦੋਸ਼, ਸਿਰਸਾ ਨੂੰ ਅਸਤੀਫ਼ੇ ਦੀ ਚੁਣੌਤੀ : ਜੀ.ਕੇ Jamshedpur Police : गोलमुरी, सोनारी समेत कई थानों में नए थाना प्रभारियों का योगदान, राजन आजादनगर आये, परसुडीह से अविनाश गए साइबर थाना, देखें-List Jamshedpur : टिनप्लेट कंपनी प्रबंधन से कांग्रेस प्रतिनिधिमंडल की वार्ता, मृत कर्मचारी के परिवार को ₹20 लाख एवं ₹25 हजार मासिक सहायता पर समझौता Jamshedpur : BJYM जमशेदपुर महानगर का रक्तदान शिविर रविवार को, रक्तदाताओं को मिलेगा हेल्मेट और टी-शर्ट Security Storm: राहुल गांधी के इंदौर कार्यक्रम से पहले सुरक्षा का बड़ा प्लान, 31 शर्तों ने बढ़ाई सियासी हलचल; राजीव गांधी हत्याकांड का भी जिक्र High Court Setback : बड़गाईं की 8.86 एकड़ जमीन ने बढ़ाई हेमंत सोरेन की मुश्किलें, हाई कोर्ट से नहीं मिली राहत
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਪੰਜਾਬ ਪੁਲਿਸ ਵਲੋਂ ਮੁਕਾਬਲਿਆਂ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਣ ਦਾ ਰੁਝਾਨ ਮਨੁੱਖੀ ਹੱਕਾਂ ਲਈ ਖਤਰੇ ਦੀ ਘੰਟੀ: ਪੰਚ ਪ੍ਰਧਾਨੀ ਪੰਥਕ ਜਥਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਨ ਦਾ ਜੋਰ ਫੜ੍ਹ ਰਿਹਾ ਰੁਝਾਨ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਸਥਿਤੀ ਬਾਰੇ ਖਤਰੇ ਦੀ ਘੰਟੀ ਹੈ।

ਬਿਆਨ ਵਿਚ ਪੰਥ ਸੇਵਕ ਸਖਸ਼ੀਅਤਾਂ ਨੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਨਾਜੁਕ ਦੌਰ ਵਿਚੋਂ ਲੰਘ ਰਿਹਾ ਹੈ ਜਿੱਥੇ ਕੌਮਾਂਤਰੀ ਪੱਧਰ ਉੱਤੇ ਹੋ ਰਹੀ ਰਾਜਨੀਤਕ ਅਤੇ ਭੂ-ਰਣਨੀਤਕ ਉਥਲ-ਪੁਥਲ ਦਾ ਪੰਜਾਬ ਉੱਤੇ ਅਸਰ ਪੈ ਰਿਹਾ ਹੈ ਓਥੇ ਇੰਡੀਅਨ ਸਟੇਟ ਬਦਲ ਰਹੇ ਹਾਲਾਤ ਵਿਚ ਅਵਾਮ ਨੂੰ ਕਾਬੂ ਰੇਖ ਰੱਖਣ ਦੇ ਰਾਜਤੰਤਰੀ ਸੰਦਾਂ, ਜਿਵੇਂ ਕਿ ਪੁਲਿਸ ਫੋਰਸ ਦੀਆਂ ਤਾਕਤਾਂ ਤੇ ਸਾਧਨਾਂ ਵਿਚ ਵਾਧਾ ਕਰ ਰਹੀ ਹੈ।

Gambhir Car Associate Gambhir Car Associate Motion Ads Motion Ads

ਇਕ ਪਾਸੇ ਦਿੱਲੀ ਦਰਬਾਰ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਲਈ ਇਸ ਨੂੰ ਨਸ਼ਿਆਂ ਤੇ ਦਹਿਸ਼ਤਗਰਦੀ ਨਾਲ ਜੋੜ ਰਿਹਾ ਹੈ ਓਥੇ ਦੂਜੇ ਪਾਸੇ ਕਿਸੇ ਵੀ ਘਟਨਾ ਲਈ ਕਸੂਰਵਾਰ ਦੱਸੇ ਜਾਂਦੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਹਨਾ ਉੱਤੇ ਮੁਕਦਮਾ ਚਲਾਉਣ ਦੀ ਥਾਂ ਉਹਨਾ ਦਾ ਪੁਲਿਸ ਮੁਕਾਬਲਾ ਬਣਾ ਕੇ ਮਾਰ ਦੇਣਾ ਜਾਂ ਬਰਾਮਦਗੀ ਵੇਲੇ ਹਮਲਾ ਕਰਨ ਜਾਂ ਭੱਜਣ ਦੀ ਕੋਸ਼ਿਸ਼ ਕਰਨ ਦੀ ਘੜੀ-ਘੜਾਈ ਕਹਾਣੀ ਦੱਸ ਕੇ ਨੌਜਵਾਨਾਂ ਨੂੰ ਮਾਰ ਦੇਣਾ ਜਾਂ ਉਹਨਾ ਨੂੰ ਅੰਗਹੀਣ ਕਰਨ ਵਾਸਤੇ ਲੱਤ ਜਾਂ ਗਿੱਟੇ ਵਿਚ ਗੋਲੀ ਮਾਰ ਕੇ ਜਖਮੀ ਕਰ ਦੇਣ ਦੀਆਂ ਘਟਨਾਵਾਂ ਮਨੁੱਖੀ ਹੱਕਾਂ ਦੇ ਘਾਣ ਤੇ ਤਾਕਤ ਦੀ ਦੁਰਵਰਤੋਂ ਦੀਆਂ ਸੂਚਕ ਹਨ। ਉਹਨਾ ਕਿਹਾ ਕਿ ਸਮਾਜ ਦੇ ਸੁਹਿਰਦ ਹਿੱਸਿਆਂ ਅਤੇ ਮਨੁੱਖੀ ਹੱਕਾਂ ਦੇ ਅਲਮਬਰਦਾਰਾਂ ਨੂੰ ਇਸ ਵਰਤਾਰੇ ਵੱਲ ਦਾ ਸਮਾਂ ਰਹਿੰਦਿਆਂ ਧਿਆਨ ਦੇਣਾ ਚਾਹੀਦਾ ਹੈ ਤੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर